What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਪੰਜਾਬ ਤੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਹਾਲ ਹੀ ਵਿੱਚ ਸਮਾਪਤ ਹੋਏ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀ ਲਗਾਤਾਰ ਸੰਸਦੀ ਸ਼ਮੂਲੀਅਤ, ਹਾਜ਼ਰੀ, ਵਿਧਾਨਕ ਦਖ਼ਲਅੰਦਾਜ਼ੀਆਂ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਦੇ ਨਾਲ-ਨਾਲ ਰਾਸ਼ਟਰੀ ਮਹੱਤਵ ਵਾਲੇ ਵਿਸ਼ਿਆਂ ’ਤੇ ਨਿਰੰਤਰ ਪੈਰਵੀ ਰਾਹੀਂ ਚੌਤਰਫ਼ਾ ਪ੍ਰਦਰਸ਼ਨ ਕਰਦਿਆਂ ਸੂਬੇ ਦੀਆਂ ਮੋਹਰੀ ਸੰਸਦੀ ਆਵਾਜ਼ਾਂ ਵਿੱਚੋਂ ਇੱਕ ਵਜੋਂ ਉੱਭਰੇ ਹਨ। ਭਾਵੇਂ ਇਹ ਸੈਸ਼ਨ ਵਾਰ-ਵਾਰ ਪਏ ਵਿਘਨਾਂ ਕਾਰਨ ਪ੍ਰਭਾਵਿਤ ਰਿਹਾ, ਪਰ ਸੰਸਦ ਮੈਂਬਰ ਸਤਨਾਮ ਸੰਧੂ ਨੇ 100 ਫ਼ੀਸਦੀ ਹਾਜ਼ਰੀ ਦਾ ਪ੍ਰਭਾਵਸ਼ਾਲੀ ਰਿਕਾਰਡ ਦਰਜ ਕੀਤਾ। ਉਨ੍ਹਾਂ ਦੀ ਨਿਰੰਤਰ ਮੌਜੂਦਗੀ ਅਤੇ ਦਖ਼ਲਅੰਦਾਜ਼ੀਆਂ ਰਾਸ਼ਟਰੀ ਔਸਤ ਨਾਲੋਂ ਕਿਤੇ ਉੱਪਰ ਰਹੀਆਂ ਅਤੇ ਸੰਸਦੀ ਕਾਰਵਾਈ ’ਤੇ ਅਮਿੱਟ ਛਾਪ ਛੱਡ ਗਈਆਂ। ਜਨਵਰੀ 2024 ਵਿੱਚ ਭਾਰਤ…
ਹਰ ਕੁੜੀ ਬਿਊਟੀ ਕੁਈਨ ਬਣਨ ਦਾ ਸੁਪਨਾ ਦੇਖਦੀ ਹੈ। ਪਰ ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਨੇ ਇਸ ਸੁਪਨੇ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਕੇਜ਼ੀਆ ਲਿਜ਼ ਮੇਜੋ ਨੇ ਦੇਸ਼ ਭਰ ਦੀਆਂ 52 ਹੋਰ ਸੁੰਦਰੀਆਂ ਨੂੰ ਹਰਾ ਕੇ ਮਿਸ ਯੂਨੀਵਰਸ ਇੰਡੀਆ 2026 ਦਾ ਤਾਜ ਜਿੱਤਿਆ ਹੈ। ਨਤੀਜੇ ਵਜੋਂ, ਹਰ ਕੋਈ ਉਸ ਬਾਰੇ ਹੋਰ ਜਾਣਨ ਲਈ ਉਤਸੁਕ ਹੈ। ਮਿਸ ਯੂਨੀਵਰਸ ਇੰਡੀਆ 2026 ਕੇਜ਼ੀਆ ਲਿਜ਼ ਮੇਜੋ ਕੇਰਲ ਤੋਂ ਹੈ। ਉਹ ਕਥਿਤ ਤੌਰ ’ਤੇ 19 ਸਾਲ ਦੀ ਹੈ। ਉਹ ਕਾਨੂੰਨ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ ਹੈ। ਉਹ ਇੱਕ ਮਾਡਲ ਵੀ ਹੈ। ਰਿਪੋਰਟਾਂ ਅਨੁਸਾਰ, ਕੇਜ਼ੀਆ ਨੂੰ ਡਾਂਸ ਦਾ ਵੀ ਬਹੁਤ ਸ਼ੌਕ ਹੈ। ਉਹ ਇੱਕ ਕਲਾਸੀਕਲ…
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਚਾਲੇ ਹੋਈ ਅਹਿਮ ਬੈਠਕ ਸਮਾਪਤ ਹੋ ਗਈ ਹੈ। ਇਸ ਬੈਠਕ ਦੌਰਾਨ ਰਾਹੁਲ ਗਾਂਧੀ ਦੇ ਆਗਾਮੀ ਪੰਜਾਬ ਦੌਰੇ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਤੋਂ ਬਾਅਦ ਸਾਹਮਣੇ ਆਈ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਅਗਸਤ ਦੇ ਆਖਰੀ ਹਫ਼ਤੇ ਜਾਂ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਪੰਜਾਬ ਵਿੱਚ ਇੱਕ ਵਿਸ਼ੇਸ਼ ਬੱਸ ਯਾਤਰਾ ਕੱਢਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੀ ਭੈਣ ਮਨਪ੍ਰੀਤ ਕੌਰ ਦੇ ਸਹੁਰਾ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ। ਉਹ 78 ਸਾਲਾਂ ਦੇ ਸਨ ਤੇ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਸਨ। ਉਹਨਾਂ ਦਾ ਅੰਤਿਮ ਸਸਕਾਰ ਕਸਬਾ ਭਵਾਨੀਗੜ੍ਹ ਨੇੜਲੇ ਪਿੰਡ ਰਾਮਪੁਰਾ ਵਿਖੇ ਦੁਪਹਿਰ 1.00 ਵਜੇ ਕੀਤਾ ਜਾਵੇਗਾ।
ਪੰਜਾਬ ਰਾਜ ਮਨਿਸਟਰੀਲ ਸਰਵਿਸਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਦੂਸਰੇ ਹਫ਼ਤੇ ਵਿੱਚ ਦਾਖਲ ਹੋ ਚੁੱਕੀ ਹੈ, ਜਿਸਦੇ ਚਲਦਿਆਂ ਸੋਮਵਾਰ ਵਾਲੇ ਦਿਨ ਜਿੱਥੇ ਦਫ਼ਤਰਾਂ ਵਿੱਚ ਚਹਿਲ ਪਹਿਲ ਰਹਿੰਦੀ ਹੈ, ਉਸਦੇ ਉਲਟ ਦਫ਼ਤਰਾਂ ਵਿੱਚ ਬਿਲਕੁਲ ਸੰਨਾਟਾ ਛਾਇਆ ਰਿਹਾ, ਪ੍ਰੰਤੂ ਹੜਤਾਲ ਇੱਕ ਹਫ਼ਤੇ ਤੋਂ ਵੀ ਜ਼ਿਆਦਾ ਸਮਾਂ ਲਗਾਤਾਰ ਚੱਲਣ ਦੇ ਬਾਵਜੂਦ ਸਰਕਾਰ ਦੇ ਕੰਨ ਤੇ ਜੂੰਅ ਨਹੀਂ ਸਰਕ ਰਹੀ, ਜਿਸਦਾ ਸਮੂਹ ਕਰਮਚਾਰੀ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪੀ.ਐਸ.ਐਮ.ਐਸ.ਯੂ. ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਸਰਕਾਰ…
ਅੱਜ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜਿਲਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾ ਦੀ ਪ੍ਰਧਾਨਗੀ ਹੇਠ ਕਮਿਉਨਿਟੀ ਸੈਂਟਰ ਦੇਹ ਕਲਾ ਵਿਚ ਹੋਈ ਜਿਸ ਵਿਚ ਪੰਜਾਬ ਦੇ ਸੂਬਾ ਪ੍ਰਧਾਨ ਦਲਵੀਰ ਸਿੰਘ ਸਿੱਧੂਪੁਰ ਤੇ ਮੇਹਰ ਸਿੰਘ ਥੇੜੀ ਸਾਮਿਲ ਹੋਏ। ਮੀਟਿੰਗ ਵਿਚ ਕਿਹਾ ਗਿਆ ਕਿ ਜੋ 1 ਸਤੰਬਰ ਤੋਂ ਚੰਡੀਗੜ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਜਾ ਰਿਹਾ ਉਸ ਵਿਚ ਸਿੱਧੂਪੁਰ ਜਥੇਬੰਦੀ ਵਲੋਂ ਸਮਰਥਨ ਕੀਤਾ ਗਿਆ ਹੈ ਅਤੇ ਸਾਰੇ ਪੰਜਾਬ ਵਿਚੋਂ ਸਿਧੂਪੁਰ ਜੱਥੇਬੰਦੀ ਦੇ ਕਿਸਾਨ ਵੱਧ ਤੋਂ ਵੱਧ ਟਰੈਕਟਰ ਟਰਾਲੀਆ ਤੇ ਦੂਜੇ ਵਾਹਨਾਂ ਰਾਹੀਂ ਚੰਡੀਗੜ ਧਰਨੇ ਵਿਚ ਸਾਮਿਲ ਹੋਣਗੇ। ਮੋਹਾਲੀ ਜਿਲੇ ਵਿਚੋਂ ਡੇਰਾ ਬਸੀ ਬਲਾਕ ਤੇ ਖਰੜ ਬਲਾਕ…
ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਜਿਲਾ ਸ਼ਾਖਾ ਵੱਲੋਂ ਸਿੱਖਿਆ ਵਿਭਾਗ ਵਿਚਲੇ ਚੌਥਾ ਦਰਜਾ ਮੁਲਾਜਮਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਜਿਲਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ, ਪ੍ਰਾਇਮਰੀ) ਦਫਰਤਾਂ ਅੱਗੇ ਰੋਸ ਧਰਨਾ ਦੇਣ ਉਪਰੰਤ ਰੈਲੀ ਕੀਤੀ। ਇਸ ਮੌਕੇ ਤੇ ਮੁਲਾਜਮ ਆਗੂ ਦਰਸ਼ਨ ਸਿੰਘ ਲੁਬਾਣਾ, ਰਾਮ ਲਾਲ ਰਾਮਾ, ਸ਼ਿਵ ਚਰਨ, ਰਾਮ ਪ੍ਰਸਾਦ ਸਹੋਤਾ, ਇੰਦਰ ਪਾਲ ਵਾਲਿਆ ਨੇ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਵੱਖ—ਵੱਖ ਅਹੁਦਿਆਂ ਤੇ (ਮੇਲ—ਫੀਮੇਲ) ਲੰਮੇ ਸਮੇਂ ਤੋਂ ਕੰਮ ਕਰ ਰਹੇ ਪਾਰਟ ਟਾਇਮ ਕਾਮਿਆਂ ਦੀਟਾਂ ਸੇਵਾਵਾਂ ਦੀਆਂ ਨਿਯਮਤ ਨਿਯੁਕਤੀਆਂ ਨਹੀਂ ਕੀਤੀਆਂ ਜਾ ਰਹੀਆਂ, ਮਿਡ—ਡੇ—ਮੀਲ ਕਾਮਿਆਂ ਨੂੰ ਪੂਰੀ ਉਜਰਤਾ ਤੇ ਸਮੇਂ ਸਿਰ ਜਾਰੀ ਨਹੀਂ ਕੀਤੀਆਂ ਜਾਦੀਆਂ, ਖਾਣਾ ਬਣਾਉਣ ਤੋਂ ਇਲਾਵਾ…
ਅੱਜ ਬੀ.ਡੀ.ਪੀ.ਉ. ਦਫਤਰ ਰਾਮਪੁਰਾ ਵਿਖ਼ੇ ਮਨਰੇਗਾ ਮਜ਼ਦੂਰਾਂ ਦੇ ਹੱਕੀ ਮੰਗਾਂ ਲਈ ਜਬਰਦਸਤ ਰੋਸ਼ ਮੁਜਾਹਰਾ ਕੀਤਾ ਗਿਆ!ਇਸ ਧਰਨੇ ਵਿੱਚ ਮਜਦੂਰਾਂ ਦੇ ਹੱਕ ਵਿੱਚ ਬੀ ਡੀ ਪੀ ਓ ਬਲਾਕ ਰਾਮਪੁਰਾ ਵਿਖੇ ਸਾਬਕਾ ਐਮਐਲਏ ਪ੍ਰੀਤਮ ਸਿੰਘ ਕੋਟ ਭਾਈ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਕਾਂਗਰਸ, ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ ਹਲਕਾ ਮੌੜ,ਸਰਦੂਲ ਸਿੰਘ ਗੋਬਿੰਦਪੁਰਾ ਜ਼ਿਲ੍ਹਾ ਚੇਅਰਮੈਨ ਐਸ ਸੀ ਡਿਪਾਰਟਮੇਂਟ ਬਠਿੰਡਾ ਦਿਹਾਤੀ ਕਾਂਗਰਸ,ਹਰਪ੍ਰੀਤ ਸਿੰਘ ਜ਼ਿਲ੍ਹਾ ਵਾਇਸ ਚੇਅਰਮੈਨ ਐਸ ਸੀ ਡਿਪਾਰਟਮੇਂਟ ਬਠਿੰਡਾ ਦਿਹਾਤੀ, ਹਰਲਾਲ ਸਿੰਘ ਲਾਲੀ ਜ਼ਿਲ੍ਹਾ ਇੰਨਵਾਇਟੀ ਮੈਂਬਰ ਕਾਂਗਰਸ ਬਠਿੰਡਾ, ਸੁਰਜੀਤ ਸਿੰਘ ਬਲਾਕ ਪ੍ਰਧਾਨ ਰਾਮਪੁਰਾ, ਡਾ.ਮਿੱਠੂ ਸਿੰਘ ਜੇਠੂਕੇ ਬਲਾਕ ਪ੍ਰਧਾਨ ਰਾਮਪੁਰਾ ਐਸ ਸੀ ਡਿਪਾਰਟਮੇਂਟ ਕਾਂਗਰਸ ਕਮੇਟੀ,ਗੁਰਦੀਪ ਸਿੰਘ ਜਿਉਂਦ ਸਰਪੰਚ ਸੂਬਾ ਜਰਨਲ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ,…
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਅਤੇ ਅਹੁਦਿਆਂ ਲਈ ਅੱਜ ਸਾਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਪਾਰਟੀ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਚੜ੍ਹਦੀ ਕਲਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ। ਡਾ. ਚੀਮਾ ਨੇ ਦੱਸਿਆ ਕਿ ਜਾਨਲੇਵਾ ਹਮਲੇ ਵਿੱਚੋਂ ਵਾਲ-ਵਾਲ ਬਚਣ ਉਪਰੰਤ ਸੁਖਬੀਰ ਸਿੰਘ ਬਾਦਲ ਭਲਕੇ…
ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਆਮ ਆਦਮੀ ਪਾਰਟੀ ਵੱਲੋਂ ‘ਪੰਜਾਬ ਵਾਸੀਆਂ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਕਰਵਾਇਆ ਗਿਆ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਦੀ ਵੱਡੀ ਸ਼ਮੂਲੀਅਤ ਕਾਰਨ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਲੋਕਾਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

