- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ’ਆਪ’ ਵਿਧਾਇਕ ਰਮਨ ਅਰੋੜਾ ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਸੰਭਾਵਿਤ ਉਲੰਘਣਾ ਦੇ ਮਾਮਲੇ ਵਿੱਚ ਈਡੀ ਸਾਹਮਣੇ ਪੇਸ਼ ਹੋਏ। ਉਹ ਅੱਜ ਸਵੇਰੇ ਕਰੀਬ 11:15 ਵਜੇ ਪੁੱਛਗਿੱਛ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਲਈ ਈਡੀ ਦੇ ਜਲੰਧਰ ਸਥਿਤ ਸਥਾਨਕ ਦਫ਼ਤਰ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਏਜੰਸੀ ਵੱਲੋਂ ਇਹ ਕਾਰਵਾਈ ਪਿਛਲੇ ਸਾਲ 23 ਮਈ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਦਰਜ ਕੀਤੇ ਗਏ ਇੱਕ ਮੁਕੱਦਮੇ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਈਡੀ ਵੱਲੋਂ ਵਿਧਾਇਕ ਨੂੰ ਕੁਝ ਬੇਹੱਦ ਅਹਿਮ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਰਮਨ ਅਰੋੜਾ ’ਤੇ ਦੋਸ਼ ਹਨ ਕਿ…
ਕਾਂਗਰਸ ਐਸ.ਸੀ. ਵਿਭਾਗ ਵਿੱਚ ਵੱਖ—ਵੱਖ ਅਹੁਦੇਦਾਰੀਆਂ ਤੇ ਨਿਯੁਕਤ ਹੋਣ ਲਈ ਨਵੇ ਅਤੇ ਪੁਰਾਣੇ ਬਹੁਗਿਣਤੀ ਕਾਂਗਰਸੀ ਸਮਰਥਕਾਂ ਵੱਲੋਂ ਜੁਆਨਿੰਗ ਫਾਰਮ ਦਾਖਲ ਕੀਤੇ ਗਏ ਸਨ। ਜਿਨ੍ਹਾਂ ਨੂੰ ਆਹੁਦੇਦਾਰੀਆਂ ਦੇਣ ਤੋਂ ਪਹਿਲਾਂ ਇਨ੍ਹਾਂ ਉਮੀਦਵਾਰਾਂ ਦੀ ਪਹਿਲੀ ਵਾਰ ਇੰਟਰਵਿਊ ਕਰਨ ਦੇ ਸਬੰਧ ਵਿੱਚ ਸ਼ਹਿਰ ਦੇ ਇੱਕ ਨਿਜੀ ਹੋਟਲ ਵਿੱਚ ਜਿਲਾ ਚੇਅਰਮੈਨ ਗੁਰਪ੍ਰੀਤ ਸਿੰਘ ਰਾਜਗੜ੍ਹ ਅਤੇ ਸ਼ਹਿਰੀ ਚੇਅਰਮੈਨ ਬਲਕਾਰ ਸਿੰਘ ਬਡੂੰਗਰ ਕਾਂਗਰਸ ਐਸ.ਸੀ. ਵਿਭਾਗ ਦੀ ਅਗਵਾਈ ਵਿੱਚ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ. ਵਿਭਾਗ ਦੇ ਕਨਵੀਨਰ ਸੁਧੀਰ ਚੌਧਰੀ, ਪੰਜਾਬ ਸਟੇਟ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪਖੋਕੇ, ਵਰਕਿੰਗ ਚੇਅਰਮੈਨ ਬੱਨੀ ਖਹਿਰਾ, ਵਲੋਂ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ। ਜਿਨ੍ਹਾਂ ਵੱਲੋਂ ਕਾਂਗਰਸ…
ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਉੱਤੇ ਪੈ ਰਿਹਾ ਹੈ। ਨੂਰਪੁਰ ਬੇਦੀ ਸਥਿਤ ਸੇਵਾ ਕੇਂਦਰ ਸਮੇਤ ਇਲਾਕੇ ਦੇ ਕਈ ਕੇਂਦਰਾਂ ਵਿੱਚ ਕੰਮਕਾਜ ਠੱਪ ਪਿਆ ਹੋਇਆ ਹੈ ਅਤੇ ਲੋਕ ਆਪਣੇ ਜ਼ਰੂਰੀ ਕੰਮਾਂ ਲਈ ਦਰ-ਦਰ ਭਟਕਣ ਲਈ ਮਜਬੂਰ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਹਤਰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਇਨ੍ਹਾਂ ਹੀ ਸੇਵਾਵਾਂ ਨੂੰ ਚਲਾਉਣ ਵਾਲੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਸੰਘਰਸ਼ ਕਰਨ…
ਪੰਜਾਬ ਅਤੇ ਚੰਡੀਗੜ੍ਹ ਦੀ ਨਾਈਟ ਲਾਈਫ਼ ਅਤੇ ਮਨੋਰੰਜਨ ਜਗਤ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੇਸ਼ ਦੇ ਮਸ਼ਹੂਰ ਰੈਪਰ ਅਤੇ ਬਾਲੀਵੁੱਡ ਗਾਇਕ ਬਾਦਸ਼ਾਹ ਦੇ ਕਲੱਬ ਨੂੰ ਸੀਲ ਕਰ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਅਚਾਨਕ ਲਏ ਗਏ ਇਸ ਵੱਡੇ ਫੈਸਲੇ ਤੋਂ ਬਾਅਦ ਸ਼ਹਿਰ ਦੇ ਨਾਈਟ ਕਲੱਬ ਅਤੇ ਲੌਂਜ ਮਾਲਕਾਂ ਵਿੱਚ ਹੜਕੰਪ ਮਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰੈਪਰ ਬਾਦਸ਼ਾਹ ਦਾ ਇਹ ਮਸ਼ਹੂਰ ਕਲੱਬ ਚੰਡੀਗੜ੍ਹ ਦੇ ਸਭ ਤੋਂ ਵਿਅਸਤ ਅਤੇ ਪੌਸ਼ ਵਪਾਰਕ ਖੇਤਰ ਸੈਕਟਰ 26 ਵਿੱਚ ਸਥਿਤ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਲੱਬ ਵਿੱਚ ਨਿਯਮਾਂ ਅਤੇ ਹਦਾਇਤਾਂ ਦੀ…
ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ 13 ਜੂਨ ਨੂੰ ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਈਵੀਐਮ ਰਾਹੀਂ ਚੋਣਾਂ ਨੂੰ ਲੈ ਕੇ ਇਹ ਹੁਕਮ ਜਾਰੀ ਕੀਤੇ ਹਨ। ਅੱਜ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਹ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣ। ਪੰਜਾਬ ਖ਼ਬਰਾਂ ਐਪ ਐਡਵੋਕੇਟ ਤੁਸ਼ਾਰ ਮਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਟੀਸ਼ਨ ਦੇ ਸੰਬੰਧ ਵਿੱਚ ਭਾਰਤ ਦੇ ਚੋਣ ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ ਈਵੀਐਮ ਮਸ਼ੀਨਾਂ 22 ਮਈ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਉਪਲਬਧ ਕਰਵਾ…
ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਕਿਸਾਨ ਸੰਘਰਸ਼ ਕਮੇਟੀ ਅਤੇ ਲੋਕ ਇਨਸਾਫ ਮੋਰਚਾ ਦੇ ਆਗੂ ਅਤੇ ਵਰਕਰਾਂ ਦਾ ਇਕ ਜਨਤਕ ਵਫ਼ਦ ਐਸ.ਐਸ.ਪੀ ਬਟਾਲਾ ਦੇ ਜਿਲੇ ਵਿੱਚ ਮੌਜੂਦ ਨਾ ਹੋਣ ਕਾਰਨ ਡੀ.ਐਸ.ਪੀ ਸਿਟੀ ਸ. ਸੁਖਈੰਦਰ ਸਿੰਘ ਕਾਹਲੋਂ ਨਾਲ ਮਿਲਿਆ। ਵਫ਼ਦ ਨੇ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਮਾਸਟਰ ਕਰਮ ਸਿੰਘ ਵਾਸੀ ਪਿੰਡ ਕਲੇਰ ਖੁਰਦ ਦੇ ਖਿਲਾਫ਼ ਇੱਕ ਪਰਚਾ ਦਰਜ ਹੋਇਆ ਸੀ। ਉਹ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਹੋਣ ਕਾਰਨ ਉਸਦੇ ਪਰਿਵਾਰ ਵੱਲੋਂ ਡਾਕਟਰ ਰਮਿੰਦਰ ਸਿੰਘ ਭਾਮ ਨੂੰ ਕਣਕ ਦੀ ਫਸਲ ਕਟਵਾਉਣ ਲਈ ਸੌਂਪਿਆ ਗਿਆ। ਉਸੇ ਪਰਿਵਾਰਿਕ ਕਾਰਜ ਵਿੱਚ ਸ਼ਾਮਿਲ ਡਾਕਟਰ ਰਮਿੰਦਰ ਸਿੰਘ ਭਾਮ ਨੇ ਕਣਕ ਕਟਾਈ, ਪਰ ਮਾਸਟਰ ਕਰਮ ਸਿੰਘ ਦੇ…
ਲੁਧਿਆਣਾ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਲੱਖੋਵਾਲ ਦੇ ਕੁਹਾੜਾ ਰੋਡ ਅਤੇ ਆਸ-ਪਾਸ ਦੇ ਉਦਯੋਗਿਕ ਇਲਾਕਿਆਂ ਵਿੱਚ ਚੱਲ ਰਹੀਆਂ ਕੁਝ ਡਾਇੰਗ ਫੈਕਟਰੀਆਂ ਵੱਲੋਂ ਵਾਤਾਵਰਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਜ਼ਹਿਰੀਲੀ ਸਲੱਜ ਅਤੇ ਕੈਮੀਕਲ ਭਰਿਆ ਕਚਰਾ ਖਾਲੀ ਅਤੇ ਬੇਆਬਾਦ ਪਲਾਟਾਂ ਵਿੱਚ ਸੁੱਟੇ ਜਾਣ ਦੇ ਦੋਸ਼ ਸਾਹਮਣੇ ਆਏ ਹਨ। ਇਸ ਕਾਰਨ ਇਲਾਕੇ ਵਿੱਚ ਪ੍ਰਦੂਸ਼ਣ, ਬਦਬੂ ਅਤੇ ਲੋਕਾਂ ਦੀ ਸਿਹਤ ਲਈ ਗੰਭੀਰ ਖਤਰੇ ਪੈਦਾ ਹੋ ਰਹੇ ਹਨ। ਸਥਾਨਕ ਲੋਕਾਂ ਅਨੁਸਾਰ ਕੁਝ ਫੈਕਟਰੀ ਮਾਲਕ ਆਪਣੀਆਂ ਇਕਾਈਆਂ ਵਿੱਚੋਂ ਨਿਕਲਣ ਵਾਲੀ ਜ਼ਹਿਰੀਲੀ ਸਲੱਜ ਨੂੰ ਨਿਯਮਾਂ ਅਨੁਸਾਰ ਟ?ਰੀਟਮੈਂਟ ਪਲਾਂਟ ਤੱਕ ਭੇਜਣ ਦੀ ਬਜਾਏ ਟਰਾਲੀਆਂ ਰਾਹੀਂ ਚੋਰੀ-ਛੁਪੇ ਨੇੜਲੇ ਖਾਲੀ ਪਲਾਟਾਂ ਵਿੱਚ ਸੁੱਟ ਰਹੇ ਹਨ। ਇਹ…
ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਜਥੇਬੰਦਕ ਮੁੱਦਿਆਂ ਨੂੰ ਲੈ ਕੇ ਦਿੱਲੀ ਵਿਖੇ ਕਾਂਗਰਸ ਹਾਈਕਮਾਂਡ ਦੀ ਇੱਕ ਬੇਹੱਦ ਅਹਿਮ ਅਤੇ ਵਿਸਥਾਰਤ ਮੀਟਿੰਗ ਹੋਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪੰਜਾਬ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੂਬੇ ਦੇ ਕਈ ਪ੍ਰਮੁੱਖ ਆਗੂਆਂ ਨੇ ਇਸ ਰਣਨੀਤਕ ਬੈਠਕ ਵਿੱਚ ਸ਼ਿਰਕਤ ਕੀਤੀ। ਮੀਟਿੰਗ ਦੇ ਖ਼ਤਮ ਹੋਣ…
ਪੰਜਾਬ ਸਰਕਾਰ ਨੇ ਕਿਸਾਨ ਕ੍ਰੈਡਿਟ ਕਾਰਡ ਨੀਤੀ – ਜੋ ਕਿ ਅਸਲ ਵਿੱਚ 26 ਸਾਲ ਪਹਿਲਾਂ ਬਣਾਈ ਗਈ ਸੀ – ਨੂੰ ਸੋਧਿਆ ਹੈ ਤਾਂ ਜੋ ਇਸਨੂੰ ਕਿਸਾਨਾਂ ਲਈ ਵਧੇਰੇ ਅਨੁਕੂਲ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਕਿਸਾਨਾਂ ਲਈ ਉਪਲਬਧ ਕਰਜ਼ਾ ਸੀਮਾਵਾਂ ਵਧਾ ਦਿੱਤੀਆਂ ਗਈਆਂ ਹਨ, ਅਤੇ ਯੋਗ ਉਪਜਾਂ ਦੀ ਸੂਚੀ ਵਿੱਚ ਕਈ ਨਵੀਆਂ ਫਸਲਾਂ ਸ਼ਾਮਲ ਕੀਤੀਆਂ ਗਈਆਂ ਹਨ। ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਬੈਂਕਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਵਿੱਚ ਉਨ੍ਹਾਂ ਨੂੰ ਕਿਸਾਨਾਂ ਦੀ ਜ਼ਮੀਨ ਜ਼ਬਤ ਨਾ ਕਰਨ ਦੀ ਬਜਾਏ ਵਿਕਲਪਿਕ ਰਿਕਵਰੀ ਤਰੀਕਿਆਂ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ…
विद्युत मंत्रालय की सलाहकार समिति की बैठक आज चंडीगढ़ में सम्पन्न हुई। केंद्रीय विद्युत मंत्री श्री मनोहर लाल ने ‘ग्रिड स्थिरता’ विषय पर आयोजित इस बैठक की अध्यक्षता की। इस बैठक में विद्युत राज्य मंत्री श्री श्रीपाद येसो नाइक, सलाहकार समिति के सदस्य सांसद, विद्युत मंत्रालय के सचिव और केंद्रीय विद्युत प्राधिकरण, ग्रिड कंट्रोलर ऑफ इंडिया लिमिटेड और सेंट्रल ट्रांसमिशन यूटिलिटी ऑफ इंडिया लिमिटेड सहित प्रमुख विद्युत क्षेत्र संस्थानों के वरिष्ठ प्रतिनिधियों ने भाग लिया। समिति ने भारत में बिजली की बढ़ती मांग, बड़े पैमाने पर नवीकरणीय ऊर्जा को जोड़ने और इन्वर्टर-आधारित उत्पादन संसाधनों के साथ-साथ भारी मांग की बढ़ती…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

