Author: Rozana Desh Pardesh

ਲੈਂਡ ਮੌਰਗੇਜ ਬੈਂਕ ਦੀ ਧੱਕੇਸ਼ਾਹੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਨਿਆਂ ਦਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.)ਏਕਤਾ ਸਿੱਧੂਪੁਰ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਅੱਜ ਬਸੀ ਪਠਾਣਾਂ ਵਿਖੇ ਚੱਲ੍ਹ ਰਹੇ ਰੋਸ ਧਰਨੇ ਨੂੰ ਜਾਰੀ ਰੱਖਦੇ ਹੋਏ ਜੱਥੇਬੰਦੀ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਲਈ 50 ਦੇ ਕਰੀਬ ਕਿਸਾਨਾਂ ਦਾ ਜੱਕਾਂ ਰਵਾਨਾ ਹੋਇਆ। ਇਸ ਮੌਕੇ ਜੱਥੇਬੰਧੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ ਨੇ ਦੱਸਿਆ ਕਿ ਅੱਜ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠੇ ਹੋਣ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵੱਲ ਵੱਡਾ ਰੋਸ ਮਾਰਚ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜੱਥੇਬੰਧੀ…

Read More

ਕਿਸਾਨਾਂ ਨੇ ਸੋਮਵਾਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਲਈ ਆਪਣਾ ਮਾਰਚ ਸ਼ੁਰੂ ਕੀਤਾ। ਉਹ ਫੋਰਟਿਸ ਹਸਪਤਾਲ ਦੇ ਨੇੜੇ ਤੋਂ ਬੁੜੈਲ ਜੇਲ੍ਹ ਵੱਲ ਵਧ ਰਹੇ ਹਨ। ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟਾਂ ਅਤੇ ਸਰਹੱਦੀ ਖੇਤਰਾਂ ਨੂੰ ਸੀਲ ਕਰ ਦਿੱਤਾ ਹੈ। ਕਿਸਾਨ ਟਰੈਕਟਰਾਂ ਅਤੇ ਪੈਦਲ ਮਾਰਚ ਰਾਹੀਂ ਸੈਕਟਰ 17 ਪਹੁੰਚਣ ਦੀ ਰਣਨੀਤੀ ਅਪਣਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਮੌਕੇ ’ਤੇ ਹੀ ਸਥਾਈ ਵਿਰੋਧ ਪ੍ਰਦਰਸ਼ਨ ਕਰਨਗੇ। ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਅਧਿਕਾਰੀ ਇਸ ਸਮੇਂ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਡੱਲੇਵਾਲ ਨੇ ਕਿਹਾ, ‘ਮੈਂ ਆਪਣੇ ਕਿਸਾਨਾਂ ਨੂੰ ਧੁੱਪ ਵਿੱਚ ਛੱਡ ਕੇ ਮੀਟਿੰਗ ਵਿੱਚ…

Read More

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਉਂਦੀ 4 ਜੂਨ ਨੂੰ ਨਿੱਜੀ ਤੌਰ ’ਤੇ ਤਲਬ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, 4 ਜੂਨ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਇਸ ਮਾਮਲੇ ਵਿੱਚ ਆਪਣਾ ਪੱਖ ਰੱਖ ਸਕਦੇ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਵਨੀਤ ਬਿੱਟੂ ਦੇ ਪੱਖ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।

Read More

ਬਹਾਦੁਰਗੜ ਗੁਰਦਵਾਰਾ ਸਾਹਿਬ ਨੌਵੀਂ ਪਾਤਸਾਹੀ ਵਿਖੇ ਸਿੱਧੂਪੁਰ ਜੱਥੇਬੰਦੀ ਦੀ ਪੰਜਾਬ ਦੀ ਚੋਣ ਕੀਤੀ ਗਈ ਹੈ ਜਿਸ ਵਿੱਚ ਦਲਵੀਰ ਸਿੰਘ ਸਿੱਧੂਪੁਰ ਨੂੰ ਪੰਜਾਬ ਦਾ ਪ੍ਰਧਾਨ, ਬੋਘ ਸਿੰਘ ਨੂੰ ਜਰਨਲ ਸਕੱਤਰ, ਮੀਤ ਪ੍ਰਧਾਨ ਜੋਰਾਵਰ ਸਿੰਘ, ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਅਤੇ ਬੇਅੰਤ ਸਿੰਘ ਸਕੱਤਰ ਦੀ ਚੋਣ ਸਰਬ ਸੰਮਤੀ ਨਾਲ ਹੋਈ। ਇਸ ਮੌਕੇ ਮੁਹਾਲੀ ਤੋਂ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਅਤੇ ਬਹਾਦੁਰ ਸਿੰਘ ਨਿਆਮੀਆ, ਹਕੀਕਤ ਸਿੰਘ ਘੜੂੰਆਂ ਸਮੇਤ ਮੁਹਾਲੀ ਜਿਲੇ ਦੀ ਸਾਰੀ ਕਮੇਟੀ ਅਤੇ ਬਲਾਕ ਪ੍ਰਧਾਨ ਹਰਚੰਦ ਸਿੰਘ, ਮਨਪ੍ਰੀਤ ਸਿੰਘ ਖੇੜੀ, ਗੁਰਜੰਟ ਸਿੰਘ, ਅਵਤਾਰ ਸਿੰਘ ਜੰਡਪੁਰ, ਜਾਗਰ ਸਿੰਘ ਧੜਾਕ, ਜਸਮਿੰਦਰ ਸਿੰਘ, ਮਿੰਦਰ ਸਿੰਘ, ਹਰਬਚਨ ਲਾਲ ਰੰਗੀਆਂ ਅਤੇ ਬਲਾਕ ਡੇਰਾਬੱਸੀ ਦੇ ਸਾਰੇ ਅਹੁਦਿਆਂ…

Read More

ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਅਤੇ ਤਿੰਨਾਂ ਬਲਾਕ ਸੰਮਤੀਆਂ ਦੇ ਨਵੇਂ ਚੁਣੇ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਨੇ ਅੱਜ ਰਸਮੀ ਤੌਰ ’ਤੇ ਆਪਣੇ ਅਹੁੱਦਿਆਂ ਦਾ ਕਾਰਜਭਾਰ ਸੰਭਾਲ ਲਿਆ ਹੈ। ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਵੀਰ ਸਿੰਘ ਚੌਂਦਾ, ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ, ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਮੋਹਨਜੀਤ ਸਿੰਘ ਅਤੇ ਚੇਅਰਪਰਸਨ ਬਲਾਕ ਸੰਮਤੀ ਅਮਰਗੜ੍ਹ ਮਨਜੀਤ ਕੌਰ ਬਾਠਾਂ ਨੇ ਆਪਣੇ ਅਹੁਦੇ ਸੰਭਾਲੇ। ਇਸ ਦੇ ਨਾਲ ਹੀ ਵਾਈਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੌਰ, ਵਾਈਸ ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੈਦਾ ਪ੍ਰਵੀਨ, ਵਾਈਸ ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਰਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਬਲਾਕ ਸੰਮਤੀ ਅਮਰਗੜ੍ਹ ਸਲਾਮ ਦੀਨ ਨੇ ਵੀ ਅਹੁਦਾ ਸੰਭਾਲਿਆ। ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ…

Read More

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਤੇ ਲਗਾਏ ਗਏ ਐਂਟਰੀ ਟੈਕਸਾਂ ਦੇ ਵਿਰੋਧ ਵਿੱਚ ਅੱਜ 55 ਐਂਟਰੀ ਟੈਕਸ ਪੁਆਇੰਟਾਂ ਤੇ ਅੱਜ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਰਤੀ ਕਿਸਾਨ ਮੋਰਚਾ ,ਆਜ਼ਾਦ ਟੈਕਸੀ ਯੂਨੀਅਨ, ਪੰਜਾਬ ਟੈਕਸੀ ਯੂਨੀਅਨ, ਨਿਹੰਗ ਜਥੇਬੰਦੀਆਂ ਤੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਦੀ ਅਗਵਾਈ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨੇ ਹਿਮਾਚਲ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੋਕੀਆਂ ਗਈਆਂ। ਗਰਾਂ ਮੋੜਾ ਟੋਲ ਪਲਾਜਾ ਤੇ ਇਸ ਧਰਨੇ ਦੌਰਾਨ ਸੜਕ ਦੇ ਦੋਵੇਂ ਪਾਸੇ ਕਈ ਕਿਲੋਮੀਟਰ ਲੰਮਾ ਜਾਮ ਲੱਗ ਗਿਆ ਕਿਉਂਕਿ ਗਰਮੀਆਂ ਦਾ ਮੌਸਮ ਚੱਲ ਰਿਹਾ ਹੈ ਅਤੇ ਸਕੂਲੀ ਬੱਚਿਆਂ ਨੂੰ ਛੁੱਟੀਆਂ ਹੋਣ ਕਾਰਨ ਸੈਲਾਨੀ ਵੱਡੀ ਗਿਣਤੀ ਵਿੱਚ ਹਿਮਾਚਲ ਪ੍ਰਦੇਸ਼ ਜਾ ਰਹੇ…

Read More

ਪੰਜਾਬ ਭਾਜਪਾ ਦੇ ਪ੍ਰਧਾਨ ਬਦਲੇ ਜਾਣ ਤੋਂ ਬਾਅਦ ਹੁਣ ਕਾਂਗਰਸ ਵਿਚ ਨਵੇਂ ਪ੍ਰਧਾਨ ਬਦਲੇ ਜਾਣ ਦੀ ਕਵਾਇਦ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਮੰਤਰੀ ਅਤੇ ਸਾਬਕਾ ਸਾਂਸਦ ਵਿਜੇ ਇੰਦਰ ਸਿੰਗਲਾ ਦਾ ਨਾਮ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਿਚ ਸਾਹਮਣੇ ਆ ਰਿਹਾ ਹੈ। ਸੂਤਰ ਦੱਸਦੇ ਹਨ ਕਿ ਹਾਈਕਮਾਨ ਪੱਧਰ ’ਤੇ ਲਗਭਗ ਸਹਿਮਤੀ ਬਣ ਗਈ ਹੈ ਅਤੇ ਸਿਰਫ ਰਸਮੀ ਐਲਾਨ ਹੋਣਾ ਬਾਕੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਾਂਗਰਸ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਦੇ ਪੁਨਰਗਠਨ ਦੀ ਪ੍ਰਕਿਰਿਆ ਨੂੰ ਆਖਰੀ ਰੂਪ ਦੇ ਰਹੀ ਹੈ। ਵਿਜੇ ਇੰਦਰ ਸਿੰਗਲਾ ਦਾ ਨਾਮ ਇਸ ਲਈ ਵੀ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026”ਵਿਚਲੇ ਇਤਰਾਜ਼ਾਂ ਬਾਰੇ ਬੀਤੇ ਕੱਲ੍ਹ ਬਾਬਾ ਬਕਾਲਾ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ…

Read More

पंचकूला के रामगढ़ स्थित टर्मिनल बैलिस्टिक्स रिसर्च लेबोरेटरी (TBRL) की टेस्ट रेंज में आज रविवार को उच्च क्षमता वाले बम का परीक्षण सफलतापूर्वक किया गया विस्फोट के बाद उठे धुएं और रेत के विशाल गुबार को कई किलोमीटर दूर से देखा गया। परीक्षण के दौरान सुरक्षा एजेंसियां और प्रशासन पूरी तरह सतर्क रहा रामगढ़ टेस्ट रेंज में इससे पहले भी कई बार बम और गोला-बारूद के परीक्षण होते रहे हैं, लेकिन इस बार जिला प्रशासन ने पहली बार विस्तृत एडवाइजरी जारी कर आसपास के लोगों को पहले से सतर्क किया था प्रशासन ने परीक्षण से पहले भानु और बिल्ला गांवों…

Read More