- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
हरियाणा के शिक्षा मंत्री महीपाल ढांडा ने कहा कि यह डिग्री केवल कागज का एक टुकड़ा नहीं, बल्कि छात्राओं की कड़ी मेहनत, लगन, माता-पिता के त्याग और गुरुजनों के विश्वास का प्रतीक है। उन्होंने कहा कि बेटियां अब किसी भी क्षेत्र में पीछे रहने वाली नहीं हैं और वे देश व प्रदेश के विकास में अपनी महत्वपूर्ण भूमिका निभाने के लिए पूरी तरह तैयार हैं। आज का यह समारोह ग्रामीण क्षेत्रों में महिला शिक्षा के बढ़ते प्रभाव और जागरूकता का प्रमाण है मंत्री आज महिला महाविद्यालय झोझू कलां (चरखी दादरी) के द्वितीय दीक्षांत समारोह में बतौर मुख्य अतिथि संबोधित कर…
हरियाणा के पर्यटन एवं विरासत मंत्री डॉ. अरविंद शर्मा ने कहा कि विरासत केवल पुराने भवनों और स्मारकों तक सीमित नहीं है, बल्कि यह हमारी संस्कृति, परंपराओं और पहचान का प्रतीक है। उन्होंने कहा कि नियमित पैदल चलना स्वास्थ्य के लिए लाभदायक है और जब यह यात्रा अपनी ऐतिहासिक धरोहरों से जुड़ जाए तो इसका महत्व और भी बढ़ जाता है। उन्होंने युवाओं से अपनी विरासत को जानने, समझने और उसके संरक्षण में योगदान देने का आह्वान किया। पर्यटन मंत्री डॉ. अरविंद शर्मा शनिवार को सोनीपत में हरियाणा पर्यटन निगम द्वारा हैरिटेज एवं सिटी वॉक के आयोजन में बतौर मुख्यातिथि…
हरियाणा के मुख्यमंत्री श्री नायब सिंह सैनी ने सिख समाज की अटूट वीरता और देश के प्रति उनके सर्वोच्च बलिदान की सराहना करते हुए कहा कि सिख एक बहादुर कौम है, जिसने धर्म की रक्षा के लिए सिर तो कटा दिए, लेकिन कभी झुके नहीं। उनकी इस महान विरासत, कुर्बानियों और वीरता पर आज हर भारतवासी गर्व महसूस करता है। मुख्यमंत्री शनिवार को हरियाणा निवास, चंडीगढ़ में सिख संगत द्वारा आयोजित उनके (मुख्यमंत्री) धन्यवाद कार्यक्रम को संबोधित कर रहे थे। इस मौके पर सिख संगत ने मुख्यमंत्री को कृपाण व सरोपा भी भेंट कर सम्मानित किया। इस दौरान मुख्यमंत्री श्री…
हरियाणा के मुख्यमंत्री नायब सिंह सैनी ने प्रधानमंत्री नरेंद्र मोदी व केंद्रीय सड़क परिवहन एवं राजमार्ग मंत्री नितिन गडकरी का आभार और धन्यवाद किया है, जिन्होंने कुरुक्षेत्र के नागरिकों को बाईपास देकर एक जीवन रेखा की सौगात देने का काम किया है। कुरुक्षेत्र के लिए यह बाईपास नहीं बल्कि सड़क मार्ग के रूप में बहुत बड़ी राहत है, जिसका लंबे समय से कुरुक्षेत्र के नागरिकों को इंतजार था। अब बाईपास बनाने की घोषणा से कुरुक्षेत्र के नागरिकों की खुशी का कोई ठिकाना नहीं है। मुख्यमंत्री नायब सिंह सैनी ने कहा कि कुरुक्षेत्र को 27.9 किलोमीटर लंबी बाईपास परियोजना की सौगात…
ਪੰਜਾਬ ਵਿੱਚ ਮੌਸਮ ਨੇ ਸ਼ਨੀਵਾਰ ਸਵੇਰੇ ਕਰਵਟ ਲਈ। ਰੂਪਨਗਰ (ਰੋਪੜ) ਦੇ ਵਸਨੀਕਾਂ ਨੂੰ ਭਾਰੀ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਪਠਾਨਕੋਟ ਵਿੱਚ, ਮੀਂਹ ਦੇ ਨਾਲ ਗੜੇਮਾਰੀ ਹੋਈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ। ਪਿਛਲੇ ਕੁਝ ਦਿਨਾਂ ਤੋਂ ਗਰਮੀ ਦੀਆਂ ਲਹਿਰਾਂ ਚੱਲ ਰਹੀਆਂ ਸਨ, ਪਰ ਅੱਜ, ਲੋਕਾਂ ਨੂੰ ਆਖਰਕਾਰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਜਲੰਧਰ ਵਿੱਚ, ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋ ਰਹੀ ਹੈ, ਅਤੇ ਗੜੇਮਾਰੀ ਵੀ ਹੋਈ ਹੈ। ਵੀਰਵਾਰ ਸ਼ਾਮ ਨੂੰ, ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਨੇ ਤੇਜ਼ ਗਰਮੀ ਤੋਂ ਥੋੜ੍ਹੀ ਰਾਹਤ ਦਿੱਤੀ। ਸ਼ੁੱਕਰਵਾਰ ਨੂੰ, ਪੰਜਾਬ ਦੇ ਤਾਪਮਾਨ ਵਿੱਚ 3.3 ਡਿਗਰੀ ਦੀ ਗਿਰਾਵਟ…
ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੀਅਲ ਅਸਟੇਟ ਗਰੁੱਪ ਦੇ ਪ੍ਰਮੋਟਰ ਪ੍ਰਵੀਨ ਕੰਸਲ ਅਤੇ ਨੀਰਜ ਕੰਸਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਇਹ ਗ੍ਰਿਫਤਾਰੀ ਕਥਿਤ ਜਮੀਨ ਘੁਟਾਲੇ, ਜਾਅਲੀ ਦਸਤਾਵੇਜ਼ਾਂ ਤੇ ਸ਼ੱਕੀ ਵਿੱਤੀ ਲੈਣ-ਦੇਣ ’ਚ ਹੋਈ ਹੈ। ਇਸ ਕਾਰਵਾਈ ਤੋਂ ਪਹਿਲਾਂ ਈਡੀ ਨੇ ਪ੍ਰਿਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਤਹਿਤਸੀਆਰਸੀਪੀਐਲ ਅਤੇ ਰੋਇਲ ਐਸਟੇਟ ਗਰੁੱਪ ਨਾਲ ਸੰਬੰਧਿਤ ਚੰਡੀਗੜ੍ਹ, ਜੀਰਕਪੁਰ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਿਕ ਈਡੀ ਵੱਲੋਂ ਪ੍ਰਵੀਨ ਕਾਂਸਲ, ਨੀਰਜ ਕਾਂਸਲ, ਦਲਜੀਤ ਸਿੰਘ, ਅਨੁਰਾਗ ਮਿਢਾ, ਲਿਆਕਤ ਅਲੀ, ਸੁਮਿਤ ਬੰਸਲ ਅਤੇ ਹੋਰ ਸਬੰਧਿਤ ਵਿਅਕਤੀਆਂ ਅਤੇ ਇਕਾਈਆਂ ਨਾਲ ਜੁੜੀਆਂ ਥਾਵਾਂ ‘ਤੇ ਤਲਾਸ਼ੀਆਂ ਕੀਤੀਆਂ ਗਈਆਂ। ਕਾਰਵਾਈ ਦੌਰਾਨ…
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਸਖ਼ਤ ਸਜ਼ਾਵਾਂ ਦੇ ਪ੍ਰਬੰਧ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਵਾਗਤ ਹੈ, ਪਰ ਕਿਸੇ ਵੀ ਕਾਨੂੰਨ ਦੇ ਨਾਂ ’ਤੇ ਪੰਥਕ ਮਰਿਆਦਾ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਨਿਰਦੋਸ਼ ਸਿੱਖ ਜਾਂ ਪਾਠੀ ਸਿੰਘ ਵਿੱਚ…
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਆਖਿਆ ਹੈ। ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਅਹਿਮ ਮਹੱਤਤਾ ਹੈ ਅਤੇ ਗੁਰੂ ਸਾਹਿਬ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਕੀਤਾ ਹੈ, ਇਸ ਲਈ ਸ਼ਸਤਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ…
ਅਨੰਦਪੁਰ ਸਾਹਿਬ ਦੇ ਅਗਮਪੁਰ ਪੁਲ ਹੇਠਾਂ ਕਥਿਤ ਗੈਰ-ਕਾਨੂੰਨੀ ਮਾਈਨਿੰਗ ਅਤੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਮਾਮਲਾ ਸਮਾਜਸੇਵੀ ਪ੍ਰੇਮ ਦੱਤ ਸ਼ਰਮਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਆਧਾਰ ’ਤੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਗਮਪੁਰ-ਅਨੰਦਪੁਰ ਸਾਹਿਬ ਪੁਲ ਦੇ ਹੇਠਾਂ ਵੱਡੇ ਪੱਧਰ ’ਤੇ ਮਾਈਨਿੰਗ ਗਤੀਵਿਧੀਆਂ ਚੱਲ ਰਹੀਆਂ ਹਨ, ਜਿਸ ਕਾਰਨ ਇਲਾਕੇ ਦੇ ਵਾਤਾਵਰਣ ਅਤੇ ਜਨਤਕ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਪਟੀਸ਼ਨ ਦੇ ਨਾਲ ਪੇਸ਼ ਕੀਤੀਆਂ ਤਸਵੀਰਾਂ ਨੂੰ ਵੇਖਣ ਉਪਰੰਤ…
ਪੰਜਾਬ ਦੇ ਫਗਵਾੜਾ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਨੇੜੇ ਜਲੰਧਰ ਦੇ ਇੱਕ ਪ੍ਰਮੁੱਖ ਸੂਚਨਾ ਅਧਿਕਾਰ ਕਾਰਕੁਨ ਸਿਮਰਨਜੀਤ ਸਿੰਘ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬੜੀ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਖ਼ੂਨੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮੌਕੇ ’ਤੇ ਪਹੁੰਚੇ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦੇ ਕੋਲੋਂ ਇੱਕ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

