- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
ਇੱਕ ਨਵੇਂ ਅਧਿਐਨ ’ਚ ਚੰਦਰਮਾ ਦੇ ਦੱਖਣੀ ਧਰੁਵੀ ਖੇਤਰ ’ਚ ਕੁਝ ਸਭ ਤੋਂ ਠੰਡੇ ਕ੍ਰੇਟਰਾਂ ਦੇ ਹੇਠਾਂ ਬਰਫ਼ ਦੇ ਮਜ਼ਬੂਤ ਸਬੂਤ ਮਿਲੇ ਹਨ। ਇਹ ਵਿਸ਼ਲੇਸ਼ਣ ਚੰਦਰਮਾ ਦੇ ਸਥਾਈ ਤੌਰ ’ਤੇ ਪਰਛਾਵੇਂ ਵਾਲੇ ਖੇਤਰਾਂ ’ਚ ਸਥਿਤ ਕ੍ਰੇਟਰਾਂ ’ਤੇ ਕੇਂਦਰਤ ਹੈ। ਇਸਰੋ ਦੇ ਇੱਕ ਬਿਆਨ ਮੁਤਾਬਕ, ਇਹ ਨਤੀਜੇ ਭਵਿੱਖ ਦੇ ਚੰਦਰਮਾ ਖੋਜ ਮਿਸ਼ਨਾਂ ਲਈ ਮਹੱਤਵਪੂਰਨ ਹਨ, ਜਿਸ ’ਚ ਭਵਿੱਖ ਵਿੱਚ ਉਤਰਨ ਲਈ ਸੰਭਾਵੀ ਬਰਫ਼-ਧਾਰਨ ਵਾਲੇ ਖੇਤਰਾਂ ਦੀ ਪਛਾਣ ਕਰਨਾ ਤੇ ਉੱਥੇ ਮੌਜੂਦਾ ਸਰੋਤਾਂ ਦੀ ਵਰਤੋਂ ਕਰਨਾ ਸ਼ਾਮਲ ਹੈ। ਅਹਿਮਦਾਬਾਦ ’ਚ ਭੌਤਿਕ ਖੋਜ ਪ੍ਰਯੋਗਸ਼ਾਲਾ ਦੇ ਵਿਗਿਆਨੀਆਂ ਨੇ ਇਹ ਅਧਿਐਨ ਕੀਤਾ। ਉਨ੍ਹਾਂ ਨੇ ਚੰਦਰਯਾਨ-2 ਆਰਬਿਟਰ ਦੇ ਡਿਊਲ ਫ?ਰੀਕੁਐਂਸੀ ਸਿੰਥੈਟਿਕ ਅਪਰਚਰ ਰਾਡਾਰ ਤੋਂ ਡੇਟਾ ਦੀ…
ਸੰਦੀਪ ਸਿੰਘ ਕੌੜਾ ਸਲਾਹਕਾਰ ਐਨ ਐਸ ਡੀ ਸੀ ’ਤੇ ਨਵਾਂਸ਼ਹਿਰ ਪੁਲਿਸ ਨੇ ਇੱਕ ਕਥਿਤ ਬਹੁ-ਕਰੋੜੀ ਘੁਟਾਲੇ ਦਾ ਦੋਸ਼ ਲਗਾਇਆ ਹੈ। ਇਸ ਘੁਟਾਲੇ ਵਿੱਚ ਐਨ ਐਸ ਡੀ ਸੀ ਤੋਂ ਪ੍ਰਾਪਤ ਹੋਏ 1.10 ਕਰੋੜ ਰੁਪਏ ਉਨ੍ਹਾਂ ਦੇ ਨਿੱਜੀ ਖਾਤੇ ਵਿੱਚ ਭੇਜਣਾ ਸ਼ਾਮਲ ਹੈ। ਸ਼੍ਰੀ ਕੌੜਾ ਨੂੰ ਮਈ 2025 ਵਿੱਚ ਐਨ ਐਸ ਡੀ ਸੀ ਤੋਂ ਹਟਾ ਦਿੱਤਾ ਗਿਆ ਸੀ ਪਰ ਮੌਜੂਦਾ ਸੀ ਈ ਓ ਸ਼੍ਰੀ ਅਰੁਣ ਕੁਮਾਰ ਪਿੱਲਈ ਨੇ ਉਨ੍ਹਾਂ ਨੂੰ ਦੁਬਾਰਾ ਨਿਯੁਕਤ ਕੀਤਾ ਹੈ। ਇਹ ਸ਼੍ਰੀ ਕੌੜਾ ਦੇ ਕੰਮਕਾਜ ਵਿੱਚ ਐਨ ਐਸ ਡੀ ਸੀ ਦੀ ਸ਼ਮੂਲੀਅਤ ਦਾ ਸ਼ੱਕ ਪੈਦਾ ਕਰਦਾ ਹੈ। ਇਹ ਹੈਰਾਨੀ ਵਾਲੀ ਗੱਲ ਹੈ ਕਿ ਐਨ ਐਸ ਡੀ ਸੀ ਦੇ…
ਦੇਸ਼ ਅੰਦਰ ਨਕਦੀ (ਕਰੰਸੀ) ਦੀ ਲਗਾਤਾਰ ਵਧ ਰਹੀ ਮੰਗ ਨੂੰ ਦੇਖਦਿਆਂ ਭਾਰਤੀ ਰਿਜ਼ਰਵ ਬੈਂਕ ਨੇ ਇੱਕ ਵਾਰ ਫਿਰ ਭਾਰਤ ਵਿੱਚ ’ਪੌਲੀਮਰ’ (ਪਲਾਸਟਿਕ) ਦੇ ਬੈਂਕ ਨੋਟ ਪੇਸ਼ ਕਰਨ ਦੀ ਯੋਜਨਾ ’ਤੇ ਵਿਚਾਰ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ, ਆਰਬੀਆਈ ਦੀਆਂ ਪਟਨਾ ਅਤੇ ਮੁੰਬਈ ਵਿਖੇ ਹੋਈਆਂ ਹਾਲੀਆ ਬੋਰਡ ਮੀਟਿੰਗਾਂ ਦੌਰਾਨ ਪਲਾਸਟਿਕ ਕਰੰਸੀ ਚਲਾਉਣ ਦੇ ਮੁੱਦੇ ’ਤੇ ਗੰਭੀਰ ਚਰਚਾ ਹੋਈ ਹੈ। ਪੌਲੀਮਰ ਨੋਟਾਂ ਨੂੰ ਮੁੜ ਵਿਚਾਰਨ ਦਾ ਮੁੱਖ ਕਾਰਨ ਇਹ ਹੈ ਕਿ ਇਹ ਮੌਜੂਦਾ ਸੂਤੀ ਕਾਗਜ਼ ਵਾਲੇ ਨੋਟਾਂ ਦੇ ਮੁਕਾਬਲੇ ਕਿਤੇ ਵੱਧ ਟਿਕਾਊ ਹੁੰਦੇ ਹਨ ਅਤੇ ਇਨ੍ਹਾਂ ਦੀ ਉਮਰ ਵੀ ਲੰਮੀ ਹੁੰਦੀ ਹੈ। ਇਸ ਦੇ ਨਾਲ…
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ। ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐੱਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ…
ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਕਾਰਜਕਾਰੀ ਪ੍ਰਧਾਨ ਅਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਰੋਕੂ ਕਾਨੂੰਨ” ਸਬੰਧੀ ਪਾਰਟੀ ਦਾ ਲਿਖਤੀ ਪੱਖ ਸੌਂਪਿਆ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ 14 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਇਸ ਕਾਨੂੰਨ ਦੀ ਪਾਰਟੀ ਪੱਧਰ ’ਤੇ ਸਮੀਖਿਆ ਕਰਵਾਈ ਗਈ ਹੈ। ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਾਡੀ…
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੱੂ ਦੀਆਂ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪੰਜਾਬ ਰਾਜ ਐਸੀ.ਸੀ. ਕਮਿਸ਼ਨ ਵੱਲੋਂ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਨੇ ਕੇਂਦਰੀ ਮੰਤਰੀ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ…
ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇਲਾਕੇ ’ਚ ਚੋਣੀ ਰੰਜਿਸ਼ ਨੇ ਹਿੰਸਕ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਆਜ਼ਾਦ ਉਮੀਦਵਾਰ ਦੀ ਪਤਨੀ ਅਤੇ ਉਸ ਦੇ ਪੁੱਤਰ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਦੋਵੇਂ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੋਵੇਂ ਧਿਰਾਂ ਦੇ ਸਮਰਥਕਾਂ ਵਿਚਾਲੇ ਤਕਰਾਰ ਹੋ ਰਹੀ ਸੀ। ਇਸ ਦੌਰਾਨ ਦੂਜੇ ਧਿਰ ਦੇ ਇਕ ਸਮਰਥਕ ਨੇ ਤੇਜ਼ ਰਫਤਾਰ ਗੱਡੀ ਨਾਲ ਉਮੀਦਵਾਰ ਦੇ ਸਮਰਥਕ ਦੀ ਪਤਨੀ ਤੇ ਉਸ ਦੇ ਪੁੱਤਰ ਸੁਲਤਾਨ ਖਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮਹਿਲਾ ਨਾਜੀਆ…
ਦੇਸ਼ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਇੱਕ ਵੱਡੀ ਕਾਨੂੰਨੀ ਜਿੱਤ ਮਿਲੀ ਹੈ। ਅਦਾਲਤ ਨੇ ਵਿਨੇਸ਼ ਨੂੰ 2026 ਦੀਆਂ ਏਸ਼ੀਆਈ ਖੇਡਾਂ ਦੇ ਸਿਲੈਕਸ਼ਨ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਹੈ, ਜਿਸ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਨੇ ਚੁਣੌਤੀ ਦਿੱਤੀ ਸੀ। ਭਾਰਤੀ ਕੁਸ਼ਤੀ ਫੈਡਰੇਸ਼ਨ ਨੇ ਸੁਪਰੀਮ ਕੋਰਟ ਵਿੱਚ ਇੱਕ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰਕੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਫੈਡਰੇਸ਼ਨਦੀ ਦਲੀਲ ਸੀ ਕਿ ਵਿਨੇਸ਼ ਦੇ ਪੱਖ ਵਿੱਚ ਫੈਸਲਾ ਸੁਣਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਵਿਸਥਾਰਪੂਰਵਕ ਜਵਾਬ ਦੇਣ ਦਾ ਉਚਿਤ ਮੌਕਾ…
हरियाणा के उद्योग एवं वाणिज्य मंत्री राव नरबीर सिंह ने कहा कि मुख्यमंत्री श्री नायब सिंह सैनी के नेतृत्व में हरियाणा सरकार प्रधानमंत्री श्री नरेंद्र मोदी के विकसित भारत-2047 विजन को धरातल पर उतारने की दिशा में तेजी से कार्य कर रही है। इसी कड़ी में राज्य सरकार ने ‘विकसित हरियाणा विजन डॉक्यूमेंट’ तैयार कराया है, जिसके तहत हर विभाग के लिए वर्ष 2030-31 तक का स्पष्ट रोडमैप और चरणबद्ध कार्ययोजना तैयार की जा रही है। उन्होंने कहा कि यह केवल एक नीति दस्तावेज नहीं, बल्कि हरियाणा को आने वाले वर्षों में औद्योगिक, तकनीकी, कृषि एवं रोजगार के क्षेत्र में…
हरियाणा के मुख्यमंत्री श्री नायब सिंह सैनी ने अंतर्राष्ट्रीय योग दिवस-2026 की तैयारियों को लेकर शुक्रवार को उच्चस्तरीय बैठक की अध्यक्षता करते हुए अधिकारियों को निर्देश दिए कि इस वर्ष भी अंतर्राष्ट्रीय योग दिवस को पूरे प्रदेश में व्यापक जनभागीदारी के साथ भव्य स्तर पर आयोजित किया जाए। इस वर्ष योग दिवस का थीम” स्वस्थ वृद्धावस्था के लिए योग” होगा। सभी जिला उपायुक्त ऑन लाइन माध्यम से जुड़े। मुख्यमंत्री ने कहा कि राज्य स्तरीय मुख्य कार्यक्रम इस बार पंचकूला में आयोजित किया जाएगा, जबकि जिला, उपमंडल और ग्राम पंचायत स्तर तक विशेष योग कार्यक्रमों का आयोजन कर योग को जन-जन…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

