- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
ਭਾਕਿਯੂ ਏਕਤਾ ਡਕੌਂਦਾ ਵੱਲੋਂ ਐਸਕੇਐਮ ਦੇ ਸੱਦੇ ਤੇ 2 ਜੂਨ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ-ਮਨਜੀਤ ਧਨੇਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 13 ਜ਼ਿਲ੍ਹਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਧੱਕੇਸ਼ਾਹੀ ਦਾ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ 15 ਮਈ ਨੂੰ ਗਵਰਨਰ ਹਾਊਸ ਵੱਲ ਮਾਰਚ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਦੇ ਆਗੂ ਅਤੇ ਵਰਕਰ ਹਜ਼ਾਰਾਂ ਦੀ ਗਿਣਤੀ ਵਿੱਚ ਪੂਰੇ ਜੋਸ਼ ਅਤੇ ਜਬਤਬੱਧ ਢੰਗ ਨਾਲ ਸ਼ਾਮਲ…
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਡਿਵੀਜ਼ਨ ਨੰਬਰ-8, ਲੁਧਿਆਣਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ, ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਦੀ ਕਰੀਬ 22 ਸਾਲਾ ਧੀ, ਜਿਸ ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ, ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ…
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਜੀ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਪੰਜਾਬ ਦੀ ਰਾਜਨੀਤੀ ਲਈ ਇੱਕ ਮਜ਼ਬੂਤ ਕਦਮ ਮੰਨਿਆ ਜਾ ਰਿਹਾ ਹੈ। ਕੇਵਲ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਪੰਜਾਬ ਇਸ ਸਮੇਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨੌਜਵਾਨਾਂ ਦੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ,…
ਪੰਜਾਬ ਭਾਜਪਾ ਦੇ ਸੰਗਠਨ ਵਿੱਚ ਇੱਕ ਵੱਡਾ ਫੇਰਬਦਲ ਹੋਇਆ ਹੈ, ਜਿਸ ਤਹਿਤ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਕਾਰਜਕਾਲ ਸਫ਼ਲਤਾਪੂਰਵਕ ਪੂਰਾ ਹੋਣ ’ਤੇ ਪਾਰਟੀ ਦੇ ਵਰਕਰਾਂ ਅਤੇ ਕੇਂਦਰੀ ਲੀਡਰਸ਼ਿਪ ਦਾ ਦਿਲੋਂ ਧੰpਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੇਵਾ ਕਰਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਵੱਡੀ ਜ਼ਿੰਮੇਵਾਰੀ ਵਾਲੀ ਗੱਲ ਰਹੀ ਹੈ। ਉਨ੍ਹਾਂ ਇਸ ਸਫ਼ਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਤਾਏ ਗਏ ਭਰੋਸੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲੇ ਨਿਰੰਤਰ ਮਾਰਗਦਰਸ਼ਨ ਨੂੰ ਆਪਣੀ ਤਾਕਤ ਦਾ ਮੁੱਖ ਸਰੋਤ ਦੱਸਿਆ। ਇਸ…
ਪੰਜਾਬ ਦੀ ਸਾਬਕਾ ਰਾਜ ਮੰਤਰੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਵੀਰਵਾਰ ਨੂੰ ਮੁਹਾਲੀ ਵਿੱਚ ਸਿੱਖ ਜਥੇਬੰਦੀਆਂ ਦੇ ਪੱਕੇ ਮੋਰਚੇ ਵਿਚ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਸਮਰਥਨ ਕੀਤਾ ਅਤੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਕਾਫਲੇ ਵਿਚ ਸ਼ਮੂਲੀਅਤ ਕੀਤੀ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਬੰਦੀ ਸਿੰਘ ਜਿਨ੍ਹਾਂ ਨੇ ਜ਼ੁਰਮ ਦੀ ਸਜ਼ਾ ਵੀ ਭੁਗਤ ਲਈ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਦੇਸ਼ ਦੇ ਨਾਗਰਿਕਾਂ ਨਾਲ ਵੱਡਾ ਧੱਕਾ ਹੈ। ਇਸ ਲਈ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰੀ ਲਈ ਉਹ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਹਮਾਇਤ ਕਰਦੇ ਹਨ, ਉਥੇ ਹੀ…
ਕਾਂਗਰਸ ਹਾਈਕਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜ ਆਗੂਆਂ ਨੂੰ ਦਿੱਲੀ ਤਲਬ ਕੀਤਾ ਹੈ। ਦੱਸਿਆ ਜਾੰਦਾ ਹੈ ਕਿ ਪਾਰਟੀ ਪ੍ਰਧਾਨ ਮਲਿਕਾ ਅਰੁਜਨ ਖੜਗੇ, ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵਲੋ ਮੀਟਿੰਗ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਵਿਚ ਸੂਬਾ ਕਾਰਜਕਾਰਨੀ ਵਿਚ ਬਦਲਾਅ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾਂ ਹੈ। ਦੱਸਿਆ ਜਾਂਦਾ ਹੈ ਕਿ ਭਾਜਪਾ ਵਲੋ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕੀਤੇ ਜਾਣ ਬਾਅਦ ਕਾਂਗਰਸ ਨੇ ਵੀ ਹਾਈਕਮਾਨ ਨੇ ਵੀ ਸੂਬਾ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ…
ਭਾਜਪਾ ਨੇ ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਸੁਨੀਲ ਜਾਖੜ ਦੀ ਥਾਂ ਲੈਣਗੇ। ਢਿੱਲੋਂ ਭਾਜਪਾ ਦੇ ਪਹਿਲੇ ਜੱਟ ਸਿੱਖ ਪ੍ਰਧਾਨ ਹਨ। ਇੱਕ ਵਾਰ ਫਿਰ, ਭਾਜਪਾ ਨੇ ਕਾਂਗਰਸ ਪਾਰਟੀ ਨਾਲ ਸਬੰਧਤ ਚਿਹਰੇ ’ਤੇ ਆਪਣੀ ਦਾਅ ਲਗਾਈ ਹੈ। ਢਿੱਲੋਂ ਦੇ ਪੂਰਵਗਾਮੀ ਸੁਨੀਲ ਜਾਖੜ ਵੀ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਢਿੱਲੋਂ ਅੱਜ ਹੋਰ ਭਾਜਪਾ ਆਗੂਆਂ ਦੇ ਨਾਲ ਗਵਰਨਰ ਹਾਊਸ ਪਹੁੰਚੇ। ਇਸ ਦੌਰੇ ਦੌਰਾਨ ਹੀ ਉਨ੍ਹਾਂ ਨੂੰ ਪ੍ਰਧਾਨ ਵਜੋਂ ਆਪਣੀ ਨਿਯੁਕਤੀ ਦੀ ਖ਼ਬਰ ਮਿਲੀ। ਆਪਣੀ ਨਿਯੁਕਤੀ ਤੋਂ ਬਾਅਦ ਆਪਣੇ ਪਹਿਲੇ ਬਿਆਨ ਵਿੱਚ, ਨਵੇਂ ਪ੍ਰਧਾਨ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਮੁੱਖ ਧਿਆਨ ਹੁਣ 2027 ਦੀਆਂ ਚੋਣਾਂ…
हरियाणा की प्रदेश महामंत्री डॉ. अर्चना गुप्ता को भारतीय जनता पार्टी ने गुरुवार को बड़ी जिम्मेदारी सौंप दी है. बीजेपी ने अर्चना गुप्ता को प्रदेश अध्यक्ष की जिम्मेदारी सौंपी है. भारतीय जनता पार्टी ने गुरुवार को कई राज्यों के प्रदेश अध्यक्ष का ऐलान किया. इस दौरान बीजेपी ने हरियाणा का प्रदेश अध्यक्ष डॉ. अर्चना गुप्ता को बनाया है. अर्चना से पहले मोहन लाल बडौली प्रदेश अध्यक्ष थे. अर्चना गुप्ता इससे पहले भारतीय जनता पार्टी की प्रदेश महामंत्री थीं. इसके अलावा पानीपत जिले की बीजेपी महिला मोर्चा अध्यक्ष और पानीपल की बीजेपी जिला अध्यक्ष की जिम्मेदारी संभाल चुकी हैं. अर्चना गुप्ता…
पँजाब से पूर्व विधायक केवल सिंह ढिल्लों को भारतीय जनता पार्टी ने पंजाब का प्रदेश अध्यक्ष नियुक्त किया। 2022 में कांग्रेस से बीजेपी का रूख करने वाले ढिल्लन फिलहाल बरनाला से विधायक थे. 2007 और 2012 में बरनाला से विधायक चुने गए,वे पंजाब प्रदेश कांग्रेस कमेटी के सीनियर वाइस प्रेसिडेंट भी रह चुके हैं,
हरियाणा के मुख्यमंत्री नायब सिंह सैनी ने कहा कि देश की समृद्ध सांस्कृतिक एवं आध्यात्मिक परंपराएं समाज को जोड़ने का कार्य करती हैं। आध्यात्मिक आयोजनों से समाज में भाईचारे, सेवा और सकारात्मकता की भावना मजबूत होती है। मुख्यमंत्री मंगलवार देर सायं श्री अमृतेश्वर महोत्सव एवं भजन संध्या कार्यक्रम के दौरान उपस्थित श्रद्धालुओं को संबोधित कर रहे थे। मुख्यमंत्री ने कहा कि संत-महात्माओं का आशीर्वाद समाज को सही दिशा प्रदान करता है और युवा पीढ़ी को भारतीय संस्कृति एवं संस्कारों से जोड़ने में महत्वपूर्ण भूमिका निभाता है। उन्होंने कहा कि प्रदेश सरकार धार्मिक एवं सांस्कृतिक आयोजनों को निरंतर प्रोत्साहन दे रही…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

