What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਇੱਕ ਉੱਚ-ਪੱਧਰੀ ਅਹਿਮ ਮੁਲਾਕਾਤ ਕੀਤੀ। ਇਸ ਵਿਸ਼ੇਸ਼ ਬੈਠਕ ਦੌਰਾਨ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੀਆਂ ਮੌਜੂਦਾ ਗਤੀਵਿਧੀਆਂ, ਭਾਈਚਾਰੇ ਦੇ ਸਮਾਜਿਕ-ਆਰਥਿਕ ਸੁਧਾਰ ਅਤੇ ਸਰਬਪੱਖੀ ਵਿਕਾਸ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੁਲਾਕਾਤ ਦੌਰਾਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਉਚੇਚੇ ਤੌਰ ’ਤੇ ਹਲਕਾ ਬਲਾਚੌਰ ਦੇ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦਾ ਮੁੱਦਾ ਮੁੱਖ ਮੰਤਰੀ ਸਾਹਮਣੇ ਰੱਖਿਆ। ਉਨ੍ਹਾਂ ਨੇ ਇਲਾਕੇ ਦੀਆਂ ਬੁਨਿਆਦੀ ਲੋੜਾਂ, ਵਿਕਾਸ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਅਤੇ ਗੁੱਜਰ ਭਾਈਚਾਰੇ ਨੂੰ ਦਰਪੇਸ਼ ਮੁੱਖ ਮੁਸ਼ਕਲਾਂ ਤੋਂ ਮੁੱਖ ਮੰਤਰੀ ਨੂੰ…
ਪੰਜਾਬੀ ਕਵੀ ਅਤੇ ਪੱਤਰਕਾਰ ਧਰਮਪਾਲ ਉਪਾਸ਼ਕ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਧਰਮਪਾਲ ਉਪਾਸ਼ਕ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਅਤੇ ਸਮਾਜਿਕ ਚੇਤਨਾ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਸ੍ਰੀ ਉਪਾਸ਼ਕ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਮੁੱਚਾ ਪੰਜਾਬੀ ਸਾਹਿਤਕ ਭਾਈਚਾਰਾ ਪਰਿਵਾਰ ਦੇ ਨਾਲ ਖੜ੍ਹਾ ਹੈ।…
ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕਰਦਿਆਂ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ ਪਰੰਤੂ ਮੌਕੇ ਉੱਤੇ ਮੌਜੂਦ ਸੰਗਤ ਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਇਸ ਘਟਨਾ ਵਿੱਚ ਫੱਟੜ ਹੋਏ ਦੋ ਸੇਵਾਦਾਰ ਸਿੱਖਾਂ…
ਸ਼?ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਸਫ਼ਾਂ ਵਿੱਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਮੀਡੀਆ ਸਕੱਤਰ ਸਰਦਾਰ ਤਜਿੰਦਰ ਸਿੰਘ ਪੰਨੂ ਅਤੇ ਮੁੱਖ ਦਫ਼ਤਰ ਸਕੱਤਰ ਸਰਦਾਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਨਿਯੁਕਤੀ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀਆਂ ਪੰਥ, ਸਮਾਜ ਅਤੇ ਕੌਮ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਅਤੇ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।…
ਖੰਡ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ, ਪੰਜਾਬ ਸਰਕਾਰ ਨੇ ਖੰਡ ਦੇ ਸਟਾਕ ਅਤੇ ਮਾਰਕੀਟ ਸਪਲਾਈ ਦੀ ਨਿਗਰਾਨੀ ਸਖ਼ਤ ਕਰ ਦਿੱਤੀ ਹੈ। ਖੰਡ ਵਪਾਰੀਆਂ ਨੂੰ ਹੁਣ ਇੱਕ ਥਾਂ ’ਤੇ 4,000 ਕੁਇੰਟਲ ਤੋਂ ਵੱਧ ਸਟਾਕ ਰੱਖਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ, ਖਰੀਦੀ ਗਈ ਖੰਡ ਨੂੰ 30 ਦਿਨਾਂ ਤੋਂ ਵੱਧ ਸਮੇਂ ਲਈ ਰੱਖਣ ’ਤੇ ਪਾਬੰਦੀ ਹੈ। ਇਹ ਉਪਾਅ 30 ਨਵੰਬਰ, 2026 ਤੱਕ ਲਾਗੂ ਰਹਿਣਗੇ। ਕੇਂਦਰ ਸਰਕਾਰ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਖੰਡ ਦੀ ਉਪਲਬਧਤਾ, ਸਟਾਕ ਪੱਧਰ ਅਤੇ ਮਾਰਕੀਟ ਸਪਲਾਈ ਦੀ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।…
-ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਤਹਿਸੀਲ ਕੋਟਕਪੂਰਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਅੱਜ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿੱਚ ਪਾਵਰ ਕੌਮ ਪੈਨਸ਼ਨਰ ਆਗੂ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਪ੍ਰੇਮ ਚਾਵਲਾ ,ਵੀਰ ਇੰਦਰਜੀਤ ਸਿੰਘ ਪੁਰੀ, ਕੁਲਵਿੰਦਰ ਸਿੰਘ ਮੌੜ, ਸੁਭਾਸ਼ ਚੰਦਰ ਸ਼ਰਮਾ, ਜਗਸੀਰ ਸਿੰਘ ਖਾਰਾ, ਕੁਲਵੰਤ ਸਿੰਘ ਚਾਨੀ, ਹਰਪ੍ਰੀਤ ਸਿੰਘ ਖਾਲਸਾ, ਪ੍ਰੀਤ ਭਗਵਾਨ ਸਿੰਘ ਪ੍ਰਧਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਗੁਰਪ੍ਰੀਤ ਸਿੰਘ ਔਲਖ ਅਤੇ ਹਰਪ੍ਰੀਤ ਸਿੰਘ ਆਗੂ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸਾਢੇ…
ਪਨਸਪ ਦੇ ਚੇਅਰਮੈਨ ਅਤੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦਰ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਹਨਾਂ ਦੇ ਜਨਮ ਦਿਨ ਤੇ ਵਧਾਈ ਦੇ ਕੇ ਉਹਨਾਂ ਦਾ ਅਸੀਰਵਾਦ ਹਾਸਿਲ ਕੀਤਾ!ਇਸ ਮੌਕੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਦੀ ਜੰਮ ਕੇ ਤਰੀਫ ਕਰਦੇ ਹੋਏ ਕਿਹਾ ਮੁੱਖ ਮੰਤਰੀ ਦੀ ਅਗਵਾਈ ਹੇਠ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ’ ਤੇ ਆਪਣੀ ਪ੍ਰਤੀ ਕਿਰਿਆ ਪ੍ਰਗਟ ਕਰਦੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ…
ਅੱਜ ਚੰਡੀਗੜ੍ਹ ਪੁਲਿਸ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਸਰਕਾਰੀ ਰਿਹਾਇਸ਼ ਅੱਗੇ 180 ਈਟੀਟੀ ਅਧਿਆਪਕਾਂ ਦੇ ਮਾਮਲੇ ’ਚ ਧਾਂਦਲੀ ਕਰਨ ਵਾਲੇ ਕਲਰਕ ਖਿਲਾਫ ਕਾਰਵਾਈ ਦੀ ਮੰਗ ਲਈ ਨਾਅਰੇ ਮਾਰਨ ਦੀ ਸਜ਼ਾ ਪਸ਼ੂਆਂ ਵਾਂਗ ਪੁਲਿਸ ਦੀ ਗੱਡੀ ’ਚ ਸੁੱਟਕੇ ਦਿੱਤੀ ਅਤੇ ਥਾਣੇ ਬੰਦ ਕਰ ਦਿੱਤਾ। ਇਸ ਖਿੱਚ ਧੂਹ ਦੌਰਾਨ ਅਧਿਆਪਕ ਸੋਹਣ ਸਿੰਘ ਸਮੇਤ ਕਈ ਅਧਿਆਪਕਾਂ ਦੀਆਂ ਦਸਤਾਰਾਂ ਲੱਥ ਗਈਆਂ। ਪੁਲਿਸ ਜਬਰ ਦੇ ਦੰਦ ਅੱਜ ਐਨੇ ਤਿੱਖੇ ਸਨ ਕਿ ਚੱਕ ਥੱਲ ਦੌਰਾਨ ਸੋਹਣ ਸਿੰਘ ਦੀ ਲੋਅਰ ਉਤਰ ਗਈ ਅਤੇ ਉਹ ਅਲਫ ਨੰਗਾ ਹੁੰਦਾ ਮਸਾਂ ਬਚਿਆ। ਇਸ ਮੌਕੇ ਈਟੀਟੀ ਅਧਿਆਪਕਾਂ ਦੇ ਪ੍ਰਧਾਨ ਕਮਲ ਠਾਕੁਰ ਅਤੇ ਹੋਰ ਕਈ ਅਧਿਆਪਕਾਂ ਨੂੰ ਪੁਲਿਸ ਮੁਲਾਜਮਾਂ ਨੇ ਪੁਲਿਸ…
सिरसा की सांसद, पूर्व केंद्रीय मंत्री, अखिल भारतीय कांग्रेस कमेटी की महासचिव एवं सीडब्ल्यूसी सदस्य कुमारी सैलजा ने देश में चीनी की बढ़ती कीमतों और घटते भंडार को लेकर केंद्र की भाजपा सरकार पर निशाना साधते हुए कहा कि जब देश में चीनी की उपलब्धता पर दबाव बढ़ने के संकेत मिल रहे थे, तब सरकार को भविष्य की घरेलू जरूरतों को ध्यान में रखकर ठोस नीति बनानी चाहिए थी। इसके विपरीत चीनी का निर्यात किया गया और गन्ने का बड़ा हिस्सा एथनॉल उत्पादन की ओर मोड़ा गया। आज इसका असर आम उपभोक्ता की जेब पर दिखाई दे रहा है। मीडिया…
ਦਿੱਲੀ ’ਚ ਕਾਕਰੋਚ ਜਨਤਾ ਪਾਰਟੀ (ਸੀਜੇਆਈ) ਦੇ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਦੀ ਵਰਤੋਂ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼?ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਡੀਸੀਪੀ ਨੂੰ ਮਿਲੇ। ਉਨ੍ਹਾਂ ਪਾਰਲੀਮੈਂਟ ਸਟ੍ਰੀਟ ਥਾਣੇ ਦੇ ਡੀਸੀਪੀ ਦਫ਼ਤਰ ਪਹੁੰਚ ਕੇ ਇਸ ਮਾਮਲੇ ’ਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਐਫਆਈਆਰ ਦਰਜ ਨਾ ਹੋਣ ’ਤੇ ਰਾਹੁਲ ਗਾਂਧੀ ਨੇ ਡੀਸੀਪੀ ਦਫ਼ਤਰ ਦੇ ਬਾਹਰ ਹੀ ਧਰਨਾ ਸ਼ੁਰੂ ਕਰ ਦਿੱਤਾ। ਉੱਥੇ ਹੀ ਪੁਲਿਸ ਨੇ ਸਾਵਧਾਨੀ ਵਜੋਂ ਬੈਰੀਕੇਡਿੰਗ ਕਰ ਕੇ ਕਨਾਟ ਪਲੇਸ ਤੋਂ ਸੰਸਦ ਮਾਰਗ ਥਾਣੇ ਵੱਲ ਜਾਣ ਵਾਲੇ ਵਾਹਨਾਂ ਦੀ ਐਂਟਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਜ਼ਖ਼ਮੀ ਵਿਦਿਆਰਥੀ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

