What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
प्रधानमंत्री श्री नरेंद्र मोदी द्वारा ईंधन बचत और पर्यावरण संरक्षण को लेकर किए गए आह्वान के मद्देनजर हरियाणा के मुख्यमंत्री श्री नायब सिंह सैनी ने सरकारी वाहनों के सीमित उपयोग और ईंधन संरक्षण को लेकर उचित कदम उठाने बारे निर्देश दिए थे। इसी कड़ी में अब प्रदेश के जन स्वास्थ्य अभियांत्रिकी एवं लोक निर्माण (भवन एवं सड़कें) मंत्री श्री रणबीर गंगवा ने दोनों विभागों को लेकर इस बाबत सरकारी वाहनों के उपयोग को लेकर प्रभावी कार्रवाई करते हुए बड़ा कदम उठाया है। मंत्री श्री रणबीर गंगवा के निर्देश पर विभागों में उपयोग किए जा रहे सरकारी वाहनों की समीक्षा की…
ਰਾਜਸਥਾਨ-ਜੰਮੂ ਅਤੇ ਕਸ਼ਮੀਰ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਜ਼ਮੀਨ ਪ੍ਰਾਪਤੀ ਮੁਆਵਜ਼ੇ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਸਾਹਮਣੇ ਆਇਆ ਹੈ। ਅਨੁਪ੍ਰੀਤ ਕੌਰ ਰੰਧਾਵਾ – ਇੱਕ ਪੀਸੀਐਸ ਅਧਿਕਾਰੀ ਅਤੇ ਸਬ-ਡਿਵੀਜ਼ਨਲ ਅਧਿਕਾਰੀ (ਐਸਡੀਓ) ਜੋ ਵਰਤਮਾਨ ਵਿੱਚ ਗੁਰਦਾਸਪੁਰ ਵਿੱਚ ਤਾਇਨਾਤ ਹੈ – ਨੂੰ ਸ਼ਨੀਵਾਰ ਸਵੇਰੇ ਉਸਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਹ ਕਾਰਵਾਈ ਤਰਨਤਾਰਨ ਵਿੱਚ ਪੱਟੀ ਪੁਲਿਸ ਦੁਆਰਾ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਦੇ ਆਧਾਰ ’ਤੇ ਕੀਤੀ ਗਈ ਸੀ। ਇਹ ਦੋਸ਼ ਹੈ ਕਿ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਦੌਰਾਨ, 1.63 ਕਰੋੜ ਰੁਪਏ ਦੀ ਰਕਮ – ਜ਼ਮੀਨ ਪ੍ਰਾਪਤੀ ਮੁਆਵਜ਼ੇ ਵਜੋਂ – ਉਨ੍ਹਾਂ ਵਿਅਕਤੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਸੀ ਜਿਨ੍ਹਾਂ ਦਾ…
ਬੀਤੇ ਦਿਨ ਚੰਡੀਗੜ੍ਹ ਵਿੱਚ ਕਿਸਾਨਾਂ ਉੱਪਰ ਹੋਏ ਕਥਿਤ ਪੁਲਿਸ ਤਸ਼ੱਦਦ ਦੇ ਵਿਰੋਧ ਵਿੱਚ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਹਰਚੋਵਾਲ ਚੌਂਕ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਦੇ ਰਾਜਪਾਲ, ਭਾਜਪਾ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼?ਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ। ਇਹ ਰੋਸ ਪ੍ਰਦਰਸ਼ਨ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਚੱਡਾ ਅਤੇ ਸਰਪ੍ਰਸਤ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਇਕੱਠੇ ਹੋਏ ਕਿਸਾਨਾਂ ਨਾਲ ਪੁਲਿਸ ਵੱਲੋਂ ਕੀਤਾ ਗਿਆ ਵਰਤਾਅ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖ਼?ਲਾਫ਼ ਹੈ…
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਖੜਾ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ 15 ਮਈ ਨੂੰ ਰਾਜ ਭਵਨ ਵੱਲ ਕੀਤੇ ਗਏ ਮਾਰਚ ਦੌਰਾਨ ਕਿਸਾਨਾਂ ’ਤੇ ਕੀਤੀ ਕਾਰਵਾਈ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਮੁਕਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਇਕਾਈ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਇਕੱਠੇ ਹੋਣ ਤੋਂ ਬਾਅਦ ਮਾਰਚ ਕਰਦੇ ਹੋਏ ਕੋਟਕਪੂਰਾ ਚੌਂਕ ਵਿਖੇ ਕੇਂਦਰ ਸਰਕਾਰ ਅਤੇ ਰਾਜਪਾਲ ਦੇ ਪੁਤਲੇ ਫੂਕੇ ਗਏ। ਆਗੂਆਂ ਨੇ ਦੋਸ਼ ਲਾਇਆ ਕਿ ਰਾਜ ਭਵਨ ਵੱਲ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ’ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅੰਨ੍ਹੇਧੁੰਦ ਅਥਰੂ ਗੈਸ…
ਚੰਡੀਗੜ੍ਹ ਵਿਖੇ ਜੋ ਸੰਯੁਕਤ ਕਿਸਾਨ ਮੋਰਚਾ ਗਵਰਨਰ ਪੰਜਾਬ ਦਾ ਘਰਾਓ ਕਰਨ ਜਾ ਰਿਹਾ ਸੀ ਤਾਂ ਉਸ ਤੇ ਅੰਨੇਵਾਹ ਲਾਠੀ ਚਾਰਜ ਅਤੇ ਅਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਜਿਸ ਕਾਰਨ ਕਈ ਕਿਸਾਨ ਜਖਮੀ ਅਤੇ ਕਈ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਨੇ ਤਰੁੰਤ ਫੈਸਲਾ ਕਰਕੇ 15 ਮਈ ਨੂੰ ਪੂਰੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਸੀ। ਜਿਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਿਲ੍ਹਾ ਫਿਰੋਜ਼ਪੁਰ ਬਲਾਕ ਮੱਖੂ ਵੱਲੋਂ ਲੱਖਵਿੰਦਰ ਸਿੰਘ ਪੀਰਮੁਹੰਮਦ ਪ੍ਰਗਟ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ…
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋ ਪੰਜਾਬੀਆਂ ਦੇ ਹੱਕ ਕੂਕ ਵੱਡੀ ਸਾਜ਼ਿਸ਼ ਤਹਿਤ ਕੇਂਦਰ ਸਰਕਾਰ ਵੱਲੋਂ ਖੋਹਣ ਬਾਰੇ ਇਸ ਵਿਸਫੋਟਕ ਮਾਸਲੇ ਤੇ ਆਵਾਜ਼ ਬੁਲੰਦ ਕਰਨ ਲਈ ਪੰਜਾਬ ਦੀਆਂ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ 15 ਮਈ ਨੂੰ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਨੂੰ ਇੱਕ ਮੰਗ ਪੱਤਰ ਭੇਜ ਕੇ ਖ਼ਬਰਦਾਰ ਕਰਨ ਜਾ ਰਹੀਆਂ ਸਨ ਪਰ ਕੇਂਦਰ ਦੇ ਗ੍ਰਹਿ ਮੰਤਰੀ ਦੇ ਖੁਫ਼ੀਆ ਇਸ਼ਾਰੇ ਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਜਿਸ ਤਰ੍ਹਾਂ ਸ਼ਾਂਤਮਈ ਕਿਸਾਨਾਂ ਤੇ ਪਾਣੀ ਬੁਛਾੜਾਂ ਅੱਥਰੂ ਗੈਸ ਦੇ ਗੋਲੇ ਅਤੇ ਧੱਕਾ ਮੁੱਕੀ ਕਰਕੇ ਰੋਕਣ ਦਾ ਸਖ਼ਤ ਨੋਟਿਸ ਲੈਂਦਿਆਂ ਇੰਡੀਅਨ ਫਰਮਰਜ਼ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਸ੍ਰ ਸਤਨਾਮ ਸਿੰਘ ਬਹਿਰੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ…
ਸੁਰੱਖਿਆ ਬਲਾਂ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਅਤੇ ਅੱਤਵਾਦੀ ਫੰਡਿੰਗ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਨਾਰਕੋਟਿਕਸ ਕੰਟਰੋਲ ਬਿਊਰੋ ਨੇ ਖਤਰਨਾਕ ਡਰੱਗ ਕੈਪਟਾਗਨ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ‘ਆਪ੍ਰੇਸ਼ਨ ਰੇਜਪਿਲ’ ਦੇ ਤਹਿਤ, ਬਿਊਰੋ ਨੇ 182 ਕਰੋੜ ਰੁਪਏ ਦੀ ਖੇਪ ਜ਼ਬਤ ਕੀਤੀ ਹੈ। ਇਸਨੂੰ ਅੱਤਵਾਦੀ ਨੈੱਟਵਰਕਾਂ ਵਿੱਚ ‘ਜਿਹਾਦੀ ਡਰੱਗ’ ਵਜੋਂ ਵੀ ਜਾਣਿਆ ਜਾਂਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ‘ਡਰੱਗ-ਮੁਕਤ ਭਾਰਤ’ ਬਣਾਉਣ ਲਈ ਵਚਨਬੱਧ ਹੈ। ਇਹ ਸਾਂਝਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ‘ਆਪ੍ਰੇਸ਼ਨ ਰੇਜਪਿਲ’ ਰਾਹੀਂ, ਸਾਡੀਆਂ ਏਜੰਸੀਆਂ ਨੇ ਪਹਿਲੀ…
ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖੜਾ ਨੂੰ ਆਪ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਹਾਲਾਂਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਰੱਖੜਾ ਦੇ ‘ਆਪ’ ਵਿੱਚ ਦਾਖਲ ਹੋਣ ਦੀਆਂ ਅਟਕਲਾਂ ਜ਼ੋਰਾਂ ’ਤੇ ਸਨ, ਪਰ ਰੱਖੜਾ ਨੇ ਖੁਦ ਇਸ ਮਾਮਲੇ ’ਤੇ ਕੋਈ ਵੀ ਜਨਤਕ ਬਿਆਨ ਦੇਣ ਤੋਂ ਗੁਰੇਜ਼ ਕੀਤਾ ਸੀ। ‘ਆਪ’ ਵਿੱਚ ਜਾਣ ਤੋਂ ਬਾਅਦ, ਰੱਖੜਾ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਾਣਾ ਹਲਕੇ ਤੋਂ ਉਮੀਦਵਾਰ ਵਜੋਂ ਖੜ੍ਹਾ ਕੀਤਾ ਜਾ ਸਕਦਾ ਹੈ, ਕਿਉਂਕਿ ਉਹ ਪਹਿਲਾਂ ਇਸੇ ਸੀਟ ਤੋਂ ਜਿੱਤ ਕੇ – ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ…
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਯਮੁਨਾਨਗਰ ਵਿੱਚ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਸਰਸਵਤੀ ਨਦੀ ਦੇ ਉਤਪਤੀ ਸਥਾਨ ਸ਼੍ਰੀ ਆਦਿ ਬਦਰੀ ਨਾਰਾਇਣ ਮੰਦਰ ਵਿਖੇ ਪ੍ਰਾਰਥਨਾ ਕੀਤੀ ਅਤੇ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ, ਉਨ੍ਹਾਂ ਨੇ ਹਰਿਆਣਾ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਦਰਸਾਉਂਦੀ ਇੱਕ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨੇ ਰਾਜ ਦੀਆਂ ਔਰਤਾਂ ਅਤੇ ਧੀਆਂ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ’ਦੀਨਦਿਆਲ ਲਾਡੋ ਲਕਸ਼ਮੀ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ, ਵੋਟਰ ਸੂਚੀਆਂ ਦੀ ਸੁਧਾਈ , ਸੁਰਜੀਤ ਸਿੰਘ ਰੱਖੜਾ ਦੇ ’ਆਪ’ ਵਿੱਚ ਸ਼ਾਮਲ ਹੋਣ ਅਤੇ ਹਰਿਆਣਾ ਨਾਲ ਪਾਣੀ ਦੇ ਮੁੱਦੇ ਸਣੇ ਕਈ ਅਹਿਮ ਪਹਿਲੂਆਂ ’ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ’ਤੇ ਤਿੱਖੇ ਸਿਆਸੀ ਨਿਸ਼ਾਨੇ ਵੀ ਸਾਧੇ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ। ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

