What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਖਰੜ ਤੋਂ ਤੇਪਲਾ ਤੱਕ ਲਗਭਗ 30 ਕਿਲੋਮੀਟਰ ਲੰਬੀ ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀ ਲੰਬੇ ਸਮੇਂ ਤੋਂ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਹੁਣ ਭਾਰਤ ਸਰਕਾਰ ਵੱਲੋਂ ਲਗਭਗ 41 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ। ਸੜਕ ਦਾ ਕੰਮ ਸ਼ੁਰੂ ਹੋਣ ਨਾਲ ਖਰੜ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ ਅਤੇ ਆਵਾਜਾਈ ਹੋਰ ਸੁਖਾਲੀ ਤੇ ਸੁਰੱਖਿਅਤ ਹੋਵੇਗੀ। ਸੰਧੂ ਵਲੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਠਾਇਆ। ਇਸੇ ਤਰ੍ਹਾਂ, ਪਿੰਡ ਬਜਹੇੜੀ ਦੇ ਨੇੜਿਓਂ ਲੰਘਦੇ ਗ੍ਰੀਨਫੀਲਡ ਐਕਸਪ੍ਰੈਸਵੇਅ…
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਅੱਜ 21 ਅਗਸਤ ਨੂੰ ਦਿੱਤਾ ਗਿਆ ’ਪੰਜਾਬ ਬੰਦ’ ਦਾ ਸੱਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ ਹੈ। ਬੰਦ ਦੀ ਕਾਲ ਦੁਪਹਿਰ 2 ਵਜੇ ਤੱਕ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਨਜੀਵਨ ਅਤੇ ਆਵਾਜਾਈ ਮੁੜ ਆਮ ਵਾਂਗ ਸ਼ੁਰੂ ਹੋ ਗਈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨਾਲ ਜੁੜੇ ਮਾਮਲਿਆਂ ਵੱਲ ਸਰਕਾਰ ਦਾ ਧਿਆਨ ਖਿੱਚਣ ਲਈ ਸਿੱਖ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਪ੍ਰਦਰਸ਼ਨ ਅਤੇ ਰੋਸ ਮੁਜ਼ਾਹਰੇ ਕੀਤੇ ਗਏ। ਪੰਜਾਬ ਬੰਦ ਦੌਰਾਨ ਵੱਖ-ਵੱਖ ਥਾਵਾਂ ’ਤੇ ਸਿੱਖ ਸੰਗਤਾਂ ਅਤੇ ਜਥੇਬੰਦੀਆਂ ਦੇ ਕਾਰਕੁਨ ਇਕੱਠੇ ਹੋਏ ਅਤੇ ਬੰਦੀ ਸਿੰਘਾਂ ਦੀ ਰਿਹਾਈ…
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸੱਦੇ ਦਾ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਬੁੰਗਾ ਸਾਹਿਬ ਖੇਤਰ ਵਿੱਚ ਵੀ ਅਸਰ ਦੇਖਣ ਨੂੰ ਮਿਲਿਆ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਸਮੁੱਚੇ ਬਾਜ਼ਾਰ ਪੂਰਨ ਤੌਰ ’ਤੇ ਬੰਦ ਰਹੇ, ਜਦਕਿ ਕੀਰਤਪੁਰ ਸਾਹਿਬ ਵਿਖੇ ਵੀ ਬਾਜ਼ਾਰ ਬੰਦ ਰੱਖ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਦੀ ਪੂਰਨ ਤੌਰ ਤੇ ਬੰਦ ਰੱਖੇ ਗਏ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ…
ਕੋਮੀ ਇਨਸਾਫ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਹੀਰਾ ਸਿੰਘ,ਭਾਰਤੀ ਕਿਸਾਨ ਯੂਨੀਅਨ ਤੋਤਾ ਸਿੰਘ ਵਾਲਾ ਸੂਬਾ ਪ੍ਰਧਾਨ ਸੁੱਖ ਗਿਲ, ਦਲ ਖਾਲਸਾ ਦੇ ਜਿਲਾ ਆਗੂ ਸੁਖਜੀਤ ਸਿੰਘ ਖੋਸਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ, ਕੁਲਵਿੰਦਰ ਸਿੰਘ ਮਾਨ ਸਮਾਜ ਸੇਵੀ, ਗੁਰਮੀਤ ਸਿੰਘ ਦਾਤੇਵਾਲ ਪ੍ਰਧਾਨ ਸਹਿਕਾਰੀ ਸਭਾਵਾਂ, ਇਹਨਾਂ ਆਗੂਆਂ ਦੀ ਅਗਵਾਈ ਹੇਠ ਕੋਟ ਈਸੇ ਖਾਂ ਦੇ ਮੇਨ ਚੌਕ ਵਿੱਚੋਂ ਸੜਕਾਂ ਤੇ ਪੇਦਲ ਮਾਰਚ ਕਰਕੇ ਚੌਕ ਵਿੱਚ ਰੋਸ ਵਿਸਾਲ ਧਰਨਾ ਲਾ ਕੇ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਗਈ ਕਿ ਕੋਮ ਦੀ ਖਾਤਰ ਧਰਮ ਦੀ ਰਾਖੀ ਕਰਦਿਆਂ…
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਿਸਲ ਸਤਲੁਜ ਪਾਰਟੀ ਵੱਲੋਂ ਜ਼ੋਰਦਾਰ ਸਮਰਥਨ ਕੀਤਾ ਗਿਆ। ਇਸ ਮੌਕੇ ਮਿਸਲ ਸਤਲੁਜ ਪਾਰਟੀ ਵੱਲੋਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਮਿਸਲ ਸਤਲੁਜ ਪਾਰਟੀ ਦੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਹਿਲ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਮਨਜੀਤ ਸਿੰਘ ਚਹਿਲ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਰਾਜਨੀਤਕ ਕੈਦੀ ਮੰਨਦਿਆਂ ਤੁਰੰਤ ਰਿਹਾਅ ਕੀਤਾ ਜਾਵੇ ਉਨ੍ਹਾਂ ਅੱਗੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਰਫ਼ ਕਿਸੇ ਇੱਕ ਵਰਗ ਜਾਂ ਸੰਸਥਾ…
ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਦਿੜ੍ਹਬਾ ਨੂੰ ਭਰਵਾਂ ਹੁੰਗਾਰਾ ਮਿਲਿਆ ।ਕਿਉਂਕਿ ਸਵੇਰੇ ਦੇ ਸਮੇਂ ਜਿੱਥੇ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲੀਆਂ ਹੋਈਆਂ ਸਨ ਅਤੇ ਬਾਅਦ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਕੀਤੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ,ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਤੇ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਪਹੁੰਚ ਕੇ ਬੱਸ ਸਟੈਂਡ ਕੋਲ ਪੁਲ ਦੇ ਹੇਠਾਂ ਬੈਠ ਕੇ ਸ਼ਾਂਤਮਈ ਧਰਨਾ ਦੇ ਕੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ।ਹਿੰਦੂ ਸਮਾਜ ਭਾਈਚਾਰੇ ਵੱਲੋਂ ਆਪਣੇ ਕਾਰੋਬਾਰਾਂ ਨੂੰ ਬੰਦ ਕਰਕੇ…
ਕਾਂਗਰਸ ਨੇ ਪਹਿਲਾ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਲੜ੍ਹਾਈ ਲੜੀ ਅਤੇ ਹੁਣ ਆਜ਼ਾਦੀ ਬਚਾਉਣ ਲਈ ਲੜਾਈ ਲੜ ਰਹੀ ਹੈ!ਦੇਸ਼ ਨੂੰ ਅੱਜ ਕਾਰਪੇਟ ਘਰਾਣਿਆਂ ਵਲੋਂ ਕੀਤੀ ਜਾ ਰਹੀ ਲੁੱਟ ਅਤੇ ਪੰਜਾਬ ਦੀ ਖੇਤੀ-ਕਿਸਾਨੀ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ ਦੀ ਲੋੜ ਹੈ!ਆਜ਼ਾਦੀ ਟਕਸਾਲੀ ਕਾਂਗਰਸੀ ਆਗੂ ਅਤੇ ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲਾਂ ਦੇਸ਼ ਦੀ ਆਜ਼ਾਦੀ ਦੀ ਲੜਾਈ ਲੜ ਕੇ ਦੇਸ਼ ਨੂੰ ਆਜ਼ਾਦ ਕਰਵਾਇਆ, ਵਿਕਾਸ ਕੀਤਾ ਅਤੇ ਦੇਸ਼ ਨੂੰ ਇਕ ਜੁੱਟ ਕੀਤਾ। ਹੁਣ ਕਾਂਗਰਸ ਦੇਸ਼ ਦੀ ਆਜ਼ਾਦੀ ਬਚਾਉਣ ਦੀ ਲੜਾਈ ਲੜ ਰਹੀ ਹੈ, ਜਿਸ ਵਿੱਚ ਦੇਸ਼ ਦਾ ਨੌਜਵਾਨ ਵਰਗ ਰਾਹੁਲ ਗਾਂਧੀ ਨਾਲ ਜੁੜ…
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਸੀ। ਬੰਦ ਨੂੰ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਹੋਰ ਸਮਾਜਿਕ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ। ਰਿਪੋਰਟਾਂ ਮੁਤਾਬਕ ਕਿਸਾਨ ਜਥੇਬੰਦੀਆਂ ਨੇ ਵੀ ਬੰਦ ਦੇ ਸੱਦੇ ਦੀ ਹਮਾਇਤ ਕੀਤੀ। ਇਸ ਬੰਦ ਦੌਰਾਨ ਸਾਹਨੇਵਾਲ ਅਤੇ ਕੁਹਾੜਾ ਦੀਆਂ ਮਾਰਕੀਟਾਂ ਵਿੱਚ ਵੀ ਪੂਰਨ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਸਵੇਰ ਤੋਂ ਦੁਪਹਿਰ 2 ਵਜੇ ਤੱਕ ਦੋਵਾਂ ਇਲਾਕਿਆਂ ਦੀਆਂ ਜ਼ਿਆਦਾਤਰ…
ਸਨੌਰ ਹਲਕੇ ਦੇ ਸੇਵਾ ਦਾਰ ਅਤੇ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਨੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਤਰੁੰਤ ਕਰਨ ਦੀ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਦੋਸ਼ ਲਗਾਇਆ ਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ ਲਈ ਸਰਕਾਰਾਂ ਦੀ ਨੀਅਤ ਸਾਫ ਨਹੀਂ!ਉਹਨਾਂ ਕਿਹਾ ਕਿ ਦੋਵੇਂ ਸਰਕਾਰਾਂ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀਆਂ ਹਨ!ਉਹਨਾਂ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਹਲਕਾ ਸਨੌਰ ਦੇ ਲੋਕਾਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਪੱਕੀਆਂ ਸੜਕਾਂ ਮੁਹੱਈਆ ਨਹੀਂ ਕਰਵਾ ਸਕੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ। ਇਹ ਦੋਸ਼ ਉੱਘੇ ਸਮਾਜ ਸੇਵੀ ਅਤੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ…
ਹਾਈਕੋਰਟ ਵਿੱਚ ਪੰਜਾਬ ਸਰਕਾਰ ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ਤੇ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹੋਇਆ ਜਵਾਬ ਮੰਗਿਆ ਹੈ। ਜਾਣਕਾਰੀ ਮੁਤਾਬਿਕ, ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀਏ) ਜਾਰੀ ਨਾ ਕਰਨ ਨਾਲ ਸਬੰਧਤ ਮਾਮਲੇ ਵਿੱਚ ਪਾਲਣਾ ਰਿਪੋਰਟ ਪੇਸ਼ ਕਰਨ ਲਈ ਸਰਕਾਰ ਕੋਲ 31 ਅਗਸਤ ਤੱਕ ਦਾ ਸਮਾਂ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਇਹ ਜਾਣਕਾਰੀ ਅਦਾਲਤ ਦੇ ਸਾਹਮਣੇ ਰੱਖੀ ਗਈ। ਮਾਮਲਾ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲਣ ਵਾਲੇ ਡੀਏ ਨਾਲ ਜੁੜਿਆ ਹੋਇਆ ਹੈ। ਪਟੀਸ਼ਨਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਸਰਕਾਰ ਵੱਲੋਂ ਮਹਿੰਗਾਈ ਭੱਤਾ ਜਾਰੀ ਕਰਨ ਸਬੰਧੀ ਅਦਾਲਤੀ ਹਦਾਇਤਾਂ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

