What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਮੋਹਾਲੀ ’ਚ ਈਡੀ ਦੀ ਰੇਡ ’ਤੇ ਸੀਐਮ ਮਾਨ ਨੇ ਕਿਹਾ- ‘ਸਾਡਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ, ਈਡੀ ਜਿੱਥੇ ਚਾਹੇ ਜਾਂਚ ਕਰੇ’
ਮੋਹਾਲੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਵੱਡੀ ਛਾਪੇਮਾਰੀ ਤੋਂ ਬਾਅਦ ਸੂਬੇ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ’ਤੇ ਆਪਣਾ ਪੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੀ.ਐੱਮ ਮਾਨ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਇਸ ਰੇਡ ਦਾ ਉਨ੍ਹਾਂ ਦੀ ਸਰਕਾਰ ਜਾਂ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ‘ਈਡੀ ਦੀ ਰੇਡ ਦਾ ਸਾਡੇ ਨਾਲ ਕੋਈ ਸਬੰਧ ਨਹੀਂ ਹੈ। ਇਹ ਕਿਸੇ ਪੁਰਾਣੀ ਕੰਪਨੀ ਦੇ ਸਿਲਸਿਲੇ ਵਿੱਚ ਹੋ ਰਹੀ ਜਾਂਚ ਦਾ ਹਿੱਸਾ ਜਾਪਦਾ ਹੈ। ਜਿਨ੍ਹਾਂ ਲੋਕਾਂ ’ਤੇ ਈਡੀ ਛਾਪੇਮਾਰੀ ਕਰ ਰਹੀ…
ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ ਮਕਾਨ ਦੇ ਮਾਲਕ ਰਾਜਿੰਦਰ ਸੇਠੀ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿੱਥੋਂ ਗੈਰ-ਕਾਨੂੰਨੀ ਅਤੇ ਮਿਆਦ ਪੁੱਗੀਆਂ ਖੇਤੀ ਵਸਤਾਂ ਬਰਾਮਦ ਹੋਈਆਂ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਖੇਤੀਬਾੜੀ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼?ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿਚ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ…
ਅੱਜ ਫੇਰੂਮਾਨ ਚੌਂਕ ਰਈਆ ( ਜ਼ਿਲ੍ਹਾ ਅੰਮ੍ਰਿਤਸਰ ) ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ “ਸ਼ੁਕਰਾਨਾਂ ਯਾਤਰਾ”ਉਸ ਵੇਲੇ ਲੋਕਾਂ ਦੇ ਗੁੱਸੇ ਅਤੇ ਸਵਾਲਾਂ ਦੇ ਘੇਰੇ ਵਿੱਚ ਆ ਗਈ, ਜਦੋਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਸਤਿਕਾਰਯੋਗ ਮਾਤਾ ਬੀਬੀ ਬਲਵਿੰਦਰ ਕੌਰ ਜੀ ਨੇ ਭਗਵੰਤ ਮਾਨ ਦਾ ਹੱਥ ਫੜਕੇ ਪੰਜਾਬ ਦੀਆਂ ਮਾਵਾਂ ਦੇ ਦਰਦ ਭਰੇ ਸਵਾਲ ਉਸਦੇ ਸਾਹਮਣੇਂ ਰੱਖ ਦਿੱਤੇ। ਮਾਤਾ ਬਲਵਿੰਦਰ ਕੌਰ ਜੀ ਨੇ ਭਾਵੁਕ ਪਰ ਡਟਵੇਂ ਲਹਿਜ਼ੇ ਵਿੱਚ ਪੁੱਛਿਆ ਕਿ, “ਭਗਵੰਤ ਮਾਨ, ਤੂੰ ਵੀ ਇਕ ਮਾਂ ਦਾ ਪੁੱਤ ਹੈਂ… ਫਿਰ ਦੱਸ, ਐਨ.ਐਸ.ਏ ਟੁੱਟ ਜਾਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਕਿਉਂ ਨਹੀਂ ਲਿਆਂਦਾ…
ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ ਹੈ। ਪਿਛਲੀਆਂ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਆਜ਼ਾਦ ਘੁੰਮਣ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ…
ਭਾਰਤ ਨੇ 7 ਮਈ, 2025 ਨੂੰ ਸਵੇਰੇ 1.05 ਵਜੇ ਦੇ ਕਰੀਬ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ, ਜਿਸ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ-ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਕਾਰਵਾਈ 22 ਅਪ੍ਰੈਲ ਨੂੰ ਹੋਏ ਪਹਿਲਗਾਮ ਹਮਲੇ ਦੇ ਬਦਲੇ ਵਿੱਚ ਕੀਤੀ ਗਈ ਸੀ। ਭਾਰਤੀ ਫੌਜਾਂ ਨੇ 9 ਥਾਵਾਂ ’ਤੇ ਸਟੀਕ ਸਟ੍ਰਾਈਕ ਕੀਤੇ, ਜਿਨ੍ਹਾਂ ਵਿੱਚ ਮੁਰੀਦਕੇ, ਬਹਾਵਲਪੁਰ ਅਤੇ ਮੁਜ਼ੱਫਰਾਬਾਦ ਦੇ ਨੇੜੇ ਦੇ ਇਲਾਕੇ ਸ਼ਾਮਲ ਹਨ। ਮੰਨਿਆ ਜਾਂਦਾ ਹੈ ਕਿ ਇਹ ਥਾਵਾਂ ਅੱਤਵਾਦੀ ਸਮੂਹਾਂ ਦੇ ਸਿਖਲਾਈ ਕੈਂਪ ਅਤੇ ਲੌਜਿਸਟਿਕਲ ਟਿਕਾਣੇ ਸਨ। ਅੱਜ ‘ਆਪਰੇਸ਼ਨ ਸੰਧੂਰ’ ਦੀ ਪਹਿਲੀ ਵਰ੍ਹੇਗੰਢ ’ਤੇ ਪੀਐਮ ਮੋਦੀ ਨੇ ਹਥਿਆਰਬੰਦ ਫੌਜਾਂ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤ…
ਮੁੱਖ ਮੰਤਰੀ ਸੈਨੀ ਦਾ ਰਾਹੁਲ ਗਾਂਧੀ ‘ਤੇ ਤਨਜ਼ : ਕਿਹਾ – ਰਾਹੁਲ ਗਾਂਧੀ ਦੀ ਜੇਬ ਫਟੀ ਪਈ ਹੈ, ਕਹਿਣ ਲਈ ਕੁਝ ਨਹੀਂ ਬਚਿਆ
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਚਕੂਲਾ ਵਿੱਚ ਬੁੱਧਵਾਰ ਸ਼ਾਮ ਨੂੰ ਆਯੋਜਿਤ ਜਨ ਆਸ਼ੀਰਵਾਦ ਸਮਾਰੋਹ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਾਅਦਾ ਖ਼ਿਲਾਫ਼ੀ ਕਰਨ ਵਾਲੀਆਂ ਪਾਰਟੀਆਂ ਹਨ। ਚੋਣਾਂ ਦੇ ਸਮੇਂ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਪੰਜ ਸਾਲ ਬਾਅਦ ਉਹਨਾਂ ਨੂੰ ਭੁੱਲ ਕੇ ਨਵਾਂ ਘੋਸ਼ਣਾ ਪੱਤਰ ਲਿਆ ਜਾਂਦਾ ਹੈ ਅਤੇ ਜਨਤਾ ਦੇ ਹੱਥ ਖਾਲੀ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ, ਉਹ ਸੰਕਲਪ ਨਾਲ ਪੂਰਾ ਕਰਦੀ ਹੈ। ਸਮਾਰੋਹ ਨੂੰ ਭਾਜਪਾ ਦੇ ਪ੍ਰਦੇਸ਼ ਅਧਿਆਕਸ਼ ਮੋਹਨ ਲਾਲ ਬੜੋਲੀ ਨੇ ਵੀ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਪੰਚਕੂਲਾ ਵਿੱਚ…
ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਮਜ਼ਦੂਰ ਮੰਤਰੀ ਸ਼੍ਰੀ ਅਨਿਲ ਵਿਜ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਜਨ ਪ੍ਰਤੀਨਿਧੀਆਂ ਨੂੰ “ਚੋਰ” ਜਾਂ “ਘੁਸਪੈਠੀਆ” ਕਹਿਣ ਵਾਲੇ ਬਿਆਨ ‘ਤੇ ਕੜੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ “ਅਸੀਂ ਆਪਣੀ ਵਿਧਾਨ ਸਭਾ ਵਿੱਚ ਰਾਹੁਲ ਗਾਂਧੀ ਦੇ ਇਸ ਬਿਆਨ ਦੇ ਵਿਰੋਧ ਵਿੱਚ ਪ੍ਰਸਤਾਵ ਲਿਆਵਾਂਗੇ, ਕਿਉਂਕਿ ਉਨ੍ਹਾਂ ਨੇ ਚੁਣੇ ਹੋਏ ਮੈਂਬਰਾਂ ਅਤੇ ਵਿਧਾਨ ਸਭਾ ਦਾ ਅਪਮਾਨ ਕੀਤਾ ਹੈ।” ਉਨ੍ਹਾਂ ਕਿਹਾ ਕਿ ਚੁਣੇ ਹੋਏ ਪ੍ਰਤੀਨਿਧੀਆਂ ਨੂੰ “ਚੋਰ” ਜਾਂ “ਘੁਸਪੈਠੀਆ” ਕਹਿਣਾ ਇਕ ਤਰ੍ਹਾਂ ਦਾ ਅਪਮਾਨ ਅਤੇ ਅਵਮਾਨਨਾ ਹੈ। ਅਨਿਲ ਵਿਜ ਅੱਜ ਚੰਡੀਗੜ੍ਹ ਵਿੱਚ ਮੀਡੀਆ ਕਰਮੀਆਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ…
ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਮਜ਼ਦੂਰ ਮੰਤਰੀ ਸ਼੍ਰੀ ਅਨਿਲ ਵਿਜ ਨੇ ਪੰਜਾਬ ਵਿੱਚ ਹੋਏ ਬੰਬ ਧਮਾਕਿਆਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ‘ਤੇ ਉਨ੍ਹਾਂ ਨੂੰ ਘੇਰਦਿਆਂ ਕਿਹਾ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦਿੱਤਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਅੱਜ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।” ਇਸ ਦੇ ਨਾਲ ਹੀ ਸ਼੍ਰੀ ਵਿਜ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਅਨਿਲ ਵਿਜ ਅੱਜ ਚੰਡੀਗੜ੍ਹ ਵਿੱਚ ਮੀਡੀਆ ਕਰਮੀਆਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

