What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
चंडीगढ़ प्रशासन के खेल विभाग द्वारा 20 से 21 अगस्त 2026 तक स्पोर्ट्स कॉम्प्लेक्स, सेक्टर-42 स्थित भारोत्तोलन हॉल में लड़कों और लड़कियों के यूथ एवं जूनियर वर्ग के लिए दो दिवसीय भारोत्तोलन प्रतियोगिता आयोजित की जा रही है। प्रतियोगिता में चंडीगढ़ के करीब 180 युवा भारोत्तोलक विभिन्न आयु वर्गों, भार वर्गों और भारोत्तोलन स्पर्धाओं में हिस्सा ले रहे हैं। प्रतियोगिता का उद्देश्य युवा खिलाड़ियों को अपनी शक्ति, तकनीक और खेल प्रतिभा प्रदर्शित करने के लिए प्रतिस्पर्धात्मक मंच उपलब्ध कराना तथा जमीनी स्तर पर भारोत्तोलन को बढ़ावा देना है। प्रतियोगिता का उद्घाटन डॉ. अतुल धकने, DANICS, अतिरिक्त निदेशक खेल ने किया।…
संचार मंत्रालय, दूरसंचार विभाग, भारत सरकार के अंतर्गत कार्यालय नियंत्रक संचार लेखा (सीसीए), पंजाब टेलीकॉम सर्किल द्वारा वरिष्ठ नागरिकों एवं पेंशनरों की बहुमूल्य सेवाओं और योगदान के सम्मान में राष्ट्रीय वरिष्ठ नागरिक दिवस 2026 मनाया गया। कार्यक्रम का आयोजन यू.टी. गेस्ट हाउस, चंडीगढ़ में किया गया। कार्यक्रम की अध्यक्षता श्री विजेंद्र एन. टंडन, नियंत्रक संचार लेखा (सीसीए), पंजाब द्वारा की गई। कार्यक्रम का शुभारंभ अतिथियों एवं प्रतिभागियों के स्वागत के साथ हुआ, जिसके बाद वरिष्ठ नागरिकों के लाभ एवं कल्याण हेतु विभिन्न जागरूकता एवं कल्याणकारी सत्र आयोजित किए गए। वरिष्ठ नागरिकों को डिजिटल सेवाओं के सुरक्षित एवं जिम्मेदार उपयोग तथा…
ਸੂਬਾ ਸਰਕਾਰ ਦੇ ਮੁਲਾਜ਼ਮ ਮੰਗਾਂ ਪ੍ਰਤੀ ਅੜੀਅਲ ਰਵੱਈਏ ਦੇ ਖਿਲਾਫ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਵਿੱਢੇ ਗਏ ਸੰਘਰਸ਼ ਤਹਿਤ ਪਿਛਲੇ ਚਾਰ ਦਿਨਾਂ ਤੋ ਸ਼ੁਰੂ ਕੀਤੀ ਗਈ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ ਤਹਿਤ ਅੱਜ ਚੌਥੇ ਦਿਨ ਵੀ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੁੱਚੇ ਸਰਕਾਰੀ ਦਫਤਰਾਂ ਦਾ ਕੰਮ ਕਾਜ ਮੁਕੰਮਲ ਤੌਰ ਤੇ ਠੱਪ ਰਿਹਾ । ਦਫਤਰੀ ਕਾਮੇ ਆਪਣਾ ਕੰਮ ਕਾਜ ਠੱਪ ਕਰਕੇ ਸੂਬਾ ਸਰਕਾਰ ਖਿਲਾਫ ਨਾਹਰੇਬਾਜ਼ੀ ਕਰਕੇ ਆਪਣਾ ਰੋਸ ਜ਼ਾਹਰ ਕਰਦੇ ਰਹੇ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਸਥਿਤ ਸਮੁੱਚੇ ਸਰਕਾਰੀ ਦਫਤਰੀ ਵਿੱਚ ਮੁਕੰਮਲ ਹੜਤਾਲ ਰਹੀ ਅਤੇ ਦਫਤਰੀ ਕਾਮਿਆਂ ਨੇ ਇੱਕਠੇ ਹੋ ਕੇ ਸ: ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਫਿਰੋਜ਼ਪੁਰ ਦੀ ਅਗਵਾਈ…
ਮੋਗਾ ਵਿੱਚ ਦੁਨੇਕੇ ਨਹਿਰ ਦੇ ਨਾਲ ਸਥਿਤ ਝੁੱਗੀਆਂ ਵਿੱਚ ਸੜਕ ਦੇ ਹੇਠਾਂ ਬਣਾਈ ਗਈ ਇੱਕ ਸੁਰੰਗ ਵਿੱਚ ਕਥਿਤ ਤੌਰ ’ਤੇ ਲਗਭਗ 8 ਤੋਂ 10 ਗਊਆਂ ਨੂੰ ਕੈਦ ਰੱਖਿਆ ਗਿਆ ਸੀ। ਇਹ ਜਾਣਕਾਰੀ ਮਿਲਣ ’ਤੇ, ਸ਼ਿਵ ਸੈਨਾ ਅਤੇ ਨਿਹੰਗ ਸਿੱਖਾਂ ਦੇ ਮੈਂਬਰ ਮੌਕੇ ’ਤੇ ਪਹੁੰਚੇ। ਦੋਸ਼ ਲਗਾਇਆ ਗਿਆ ਹੈ ਕਿ ਜਦੋਂ ਗਊਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਤਾਂ ਝੁੱਗੀਆਂ ਦੇ ਕੁਝ ਵਸਨੀਕਾਂ ਨੇ ਸਮੂਹ ’ਤੇ ਇੱਟਾਂ ਅਤੇ ਤਲਵਾਰਾਂ ਨਾਲ ਹਮਲਾ ਕੀਤਾ। ਹਮਲੇ ਵਿੱਚ ਇੱਕ ਨਿਹੰਗ ਸਿੱਖ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਅਤੇ ਇੱਕ ਸ਼ਿਵ ਸੈਨਾ ਆਗੂ ਨੂੰ ਵੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਮੌਕੇ ’ਤੇ ਤਣਾਅ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ…
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਐਮ ਏ ਪਬਲਿਕ ਐਡਮਨਿਸਟਰੇਸ਼ਨ ਦੀ ਪ੍ਰੀਖਿਆ ਦੇਣ ਵਾਸਤੇ ਇਥੇ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੇਂਦਰ ਵਿਚ ਪਹੁੰਚੇ। ਉਹ ਬੀਤੇ ਕੱਲ੍ਹ ਨਵੀਂ ਦਿੱਲੀ ਵਿਚ ਹੋਈ ਕਾਂਗਰਸ ਵਰਕਿੰਗ ਕਮੇਟੀ (ਸੀ ਡਬਲਿਊ ਸੀ) ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ ਸਨ।
ਪੰਜਾਬ ਰਾਜ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਤਾਇਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਵੱਲੋਂ ਵਿਭਾਗ ਦੀਆਂ ਕਥਿਤ ਗਲਤ ਨੀਤੀਆਂ, ਤਨਖ਼ਾਹਾਂ ਵਿੱਚੋਂ ਨਾਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਦੇ ਰਵੱਈਏ ਦੇ ਵਿਰੋਧ ਵਿੱਚ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਅਤੇ ਹਰ ਤਰ੍ਹਾਂ ਦਾ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਪ੍ਰਭਜੋਤ ਸਿੰਘ, ਵਾਈਸ ਪ੍ਰਧਾਨ ਪੁਨੀਤ ਥਿੰਦ, ਜਨਰਲ ਸਕੱਤਰ ਜਸਵਿੰਦਰ ਪੰਧੇਰ, ਸਪੋਕਸਮੈਨ ਅਜੇਦੀਪ ਮੱਟੂ ਅਤੇ ਮੈਂਬਰ ਯਾਦਵਿੰਦਰ ਸਿੰਘ ਨੇ ਦੱਸਿਆ ਕੇ ਇੰਸਪੈਕਟਰੇਟ ਫ਼ੂਡ ਸਪਲਾਈ ਯੂਨੀਅਨ, ਲੁਧਿਆਣਾ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ…
ਆੜਤੀਆ ਐਸੋਸੀਏਸ਼ਨ ਕੋਟਕਪੁਰਾ ਦੇ ਲਗਭਗ 200 ਆੜਤੀਆਂ ਨੇ ਆਪਣੇ ਹੀ ਸਾਥੀ ਆੜਤੀਏ ਵਿਰੁੱਧ ਉਸ ਦੀ ਦੁਕਾਨ ਮੂਹਰੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ। ਉਹਨਾਂ ਦੋਸ਼ ਲਾਇਆ ਕਿ ਤੇਤਾ ਰਾਮ ਕਮਿਸ਼ਨ ਏਜੰਟਸ (ਟੀ.ਆਰ. ਐਗਰੋ) ਇੰਡਸਟਰੀਜ ਵਾਲਿਆਂ ਨੋ ਕੋਟਕਪੁਰਾ, ਫਰੀਦਕੋਟ, ਬਰੀਵਾਲਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਆੜਤੀਆਂ ਦਾ ਲਗਭਗ 55 ਕਰੋੜ ਰੁਪਿਆ ਰੋਕ ਰੱਖਿਆ ਹੈ। ਉਹਨਾਂ ਦੱਸਿਆ ਕਿ ਬਾਸਮਤੀ ਦੇ ਪੈਸੇ ਅਤੇ ਇੱਕ ਨੰਬਰ ਵਿੱਚ ਲਈ ਗਈ ਰਕਮ ਵਾਪਸ ਨਾ ਮਿਲਣ ਕਰਕੇ ਉਹ ਪਿਛਲੇ ਡੇਢ ਸਾਲ ਤੋਂ ਪ੍ਰੇਸ਼ਾਨ ਅਤੇ ਬੇਚੈਨ ਸਨ, ਜਿਸ ਕਰਕੇ ਉਹਨਾਂ ਨੂੰ ਇਸ ਫਰਮ ਮੂਹਰੇ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ। ਆਪਣੇ ਸੰਬੋਧਨ ਦੌਰਾਨ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਉਮੇਸ਼ ਗਰਗ,…
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੀ ਅੱਜ ਪੰਜਾਬ ਬੰਦ ਦੇ ਸੱਦੇ ਦੀ ਕਾਲ ਦਾ ਵੱਖ ਵੱਖ ਰਾਜਸੀ, ਧਾਰਮਿਕ ਜਥੇਬੰਦੀਆਂ, ਐਸ ਜੀ ਪੀ ਸੀ, ’ਵੱਖ ਵੱਖ ਕਿਸਾਨ ਯੂਨੀਅਨਾਂ ਅਤੇ ਵਪਾਰੀ ਵਰਗ ਵੱਲੋਂ ਆਪਣਾ ਸਮਰਥਨ ਦਿੱਤਾ ਗਿਆ ਹੈ! ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਮੋਰਚੇ ਦੇ ਬਾਨੀ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਹੇਠ ਪਟਿਆਲਾ ਵਿਖ਼ੇ ਕੀਤੀ ਪ੍ਰੈੱਸ ਕਾਨਫਰੰਸ ਮੌਕੇ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ! ਇਸ ਮੌਕੇ ਬਾਪੂ ਗੁਰਚਰਨ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ ਅਤੇ…
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਚੀਨੀ 20 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਗਈ। ਇਹ ਲੋਕ ਈਥਾਨੌਲ ਨੂੰ ਪੈਟਰੋਲ ਵਿੱਚ ਮਿਲਾ ਕੇ ਤੇਲ ਦਰਾਮਦ ’ਤੇ ਖਰਚ ਹੋਣ ਵਾਲੀ ਵਿਦੇਸ਼ੀ ਮੁਦਰਾ ਬਚਾਉਣ ਦੀ ਗੱਲ ਕਰ ਰਹੇ ਸਨ। ਹਾਲਾਤ ਅਜਿਹੇ ਹੋ ਗਏ ਹਨ ਕਿ ਹੁਣ ਉਹੀ ਵਿਦੇਸ਼ੀ ਮੁਦਰਾ ਖਰਚ ਕੇ ਚੀਨੀ ਦਰਾਮਦ ਕਰਨ ਦੀ ਨੌਬਤ ਆ ਗਈ ਹੈ। ਇਹ ਸਰਕਾਰ ਹੈ ਜਾਂ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

