Author: Rozana Desh Pardesh

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼?ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ…

Read More

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ’ਤੇ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਬੱਸਾਂ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਬੱਸਾਂ ਦੇ ਸ਼ੀਸ਼ੇ ਅਤੇ ਹੋਰ ਹਿੱਸੇ ਬੁਰੇ ਤਰੀਕੇ ਨਾਲ ਨੁਕਸਾਨੇ ਗਏ ਹਨ। ਇਸ ਤੋਂ ਇਲਾਵਾ ਬੱਸਾਂ ’ਤੇ ਗੋਲੀਆਂ ਚਲਾਏ ਜਾਣ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਹ ਬੱਸਾਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਰਤੀਆਂ ਜਾਂਦੀਆਂ ਹਨ, ਜਿਸ ਕਰਕੇ ਇਸ ਘਟਨਾ ਤੋਂ ਬਾਅਦ ਸ਼ਰਧਾਲੂਆਂ ਅਤੇ ਸ਼੍ਰੋਮਣੀ ਕਮੇਟੀ ਵਿੱਚ ਭਾਰੀ ਚਿੰਤਾ ਅਤੇ ਰੋਸ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਮਹਾਰਾਜ ਦਾ ਭਾਈਚਾਰਕ ਸਾਂਝ, ਬਰਾਬਰੀ ਅਤੇ ਸਵੈ-ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲਗਾਤਾਰ ਸੇਧ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਾਂਗਰਸ ਨੇਤਾ ਰਾਜੀਵ ਗਾਂਧੀ ਨੂੰ ਯਾਦ ਕੀਤਾ, ਜਿਨ੍ਹਾਂ ਨੇ 1984 ਤੋਂ 1 ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐ ਇੱਕ ਪੋਸਟ ਵਿੱਚ ਕਿਹਾ, ‘ਅੱਜ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ।’ 20 ਅਗਸਤ, 1944 ਨੂੰ ਜਨਮੇ ਰਾਜੀਵ ਗਾਂਧੀ ਅਕਤੂਬਰ 1984 ਵਿੱਚ ਆਪਣੀ ਮਾਂ ਅਤੇ = ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 40 ਸਾਲ ਦੀ ਉਮਰ ਵਿੱਚ ਭਾਰਤ ਦੇ ਸਭ ਤੋਂ ਘੱਟ ਉਮਰ…

Read More

ਕਾਂਗਰਸੀ ਆਗੂ ਸੱਜਣ ਕੁਮਾਰ ਜਿਸਨੂੰ 1984 ਦੇ ਸਿੱਖ ਕਤਲੇਆਮ ਕੇਸ ਵਿਚ ਉਮਰ ਕੈਦ ਦੀ ਸਜ਼ਾ ਹੋਈ ਸੀ, ਦੀ ਤਿਹਾੜ ਜੇਲ੍ਹ ਵਿਚ ਮੌਤ ਹੋ ਗਈ ਹੈ। ਉਸਨੂੰ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ ਪਰ ਉਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਨੇਤਾ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ’ਚ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋ ਮਾਮਲਿਆਂ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ…

Read More

कांग्रेस ने कौशल रोजगार निगम के तहत लगे तमाम कर्मियों को पक्का करने की मांग को लेकर आज बड़ा धरना प्रदर्शन किया। हजारों की तादाद में HKRN कार्यालय पहुंचे कांग्रेसजनों को पुलिस ने बैरीकेटिंग लगाकर रोक लिया, जहां उन्होंने जमकर नारेबाजी की और अपनी मांगों को उठाया। बीजेपी सरकार जवाब दो, जवाब दो! HKRN का हिसाब दो, हिसाब दो! के जोरदार नारों से पूरा इलाका गूंज उठा। प्रदर्शन का नेतृत्व पार्टी के पूर्व मुख्यमंत्री व नेता प्रतिपक्ष भूपेंद्र सिंह हुड्डा और प्रदेश अध्यक्ष राव नरेंद्र ने किया। इस मौके पर पार्टी के सांसद दीपेंद्र हुड्डा, सांसद वरुण मुलाना, सांसद सतपाल…

Read More

*हरियाणा के खेल मंत्री गौरव गौतम की प्रेस कॉन्फ्रेंस* कांग्रेस के एचकेआरएन को लेकर प्रदर्शन पर गौरव गौतम का बया कांग्रेस आधारहीन मुद्दे लाती है कांग्रेस को शर्म आनी चाहिए ठेकेदारी प्रथा पर उन्होंने 10 हजार में युवा लगाते थे जबकि उन्हें 6 से 7 हजार मिलते थे जो पाप कांग्रेस ने किए थे उन्हें ठीक करने का काम भाजपा कर रही है , युवाओ को पीएफ और ईएसआई कुछ नही दिया जाता था , आज युवा मांग कर रहे है कि हमें भी एचकेआरएन में रखें पुराने पाप थे कांग्रेस के युवाओ का शोषण हो रहा था जॉब सिक्योरिटी…

Read More

हरियाणा सरकार राज्य के सरकारी कर्मचारियों, पेंशनभोगियों और उनके आश्रितों को बेहतर स्वास्थ्य सुविधाएं प्रदान करने के लिए लगातार प्रयासरत है। इसी कड़ी में राज्य की स्वास्थ्य मंत्री आरती सिंह राव ने बताया कि मई 2023 में लागू की गई ‘आयुष चिकित्सा प्रतिपूर्ति नीति’ का लाभ अब लाभार्थियों तक सीधे पहुँच रहा है। इस नीति के तहत, यदि कोई पात्र व्यक्ति पारंपरिक एवं प्राकृतिक चिकित्सा पद्धतियों के माध्यम से अपना इलाज कराता है, तो उसके द्वारा किए गए चिकित्सा खर्चों की प्रतिपूर्ति (रीइंबर्समेंट) राज्य सरकार द्वारा की जा रही है। उन्होंने बताया कि इस नीति का मुख्य उद्देश्य एलोपैथी के…

Read More

हरियाणा के शिक्षा मंत्री श्री महीपाल ढांडा प्रदेश की शिक्षा व्यवस्था को सुधारने और धरातलीय स्थिति को मजबूत करने के लिए पूरी तरह एक्शन मोड में हैं। इसी कड़ी में बुधवार को शिक्षा मंत्री ने सोनीपत जिले के गन्नौर क्षेत्र के दातौली गांव स्थित पीएम श्री जीजीएसएसएस का औचक निरीक्षण किया। निरीक्षण के दौरान उन्होंने स्कूल परिसर की साफ-सफाई, बुनियादी सुविधाओं और प्रशासनिक व्यवस्थाओं का बारीकी से जायजा लिया। विद्यार्थियों से बातचीत कर जानी समस्याएं स्कूल पहुंचे शिक्षा मंत्री ने न केवल भौतिक व्यवस्थाओं को जांचा, बल्कि कक्षाओं में जाकर विद्यार्थियों से सीधा संवाद भी स्थापित किया। उन्होंने छात्रों से…

Read More

हरियाणा के सामाजिक न्याय एवं अधिकारिता तथा अनुसूचित जाति एवं पिछड़े वर्ग कल्याण मंत्री श्री कृष्ण कुमार बेदी ने कहा कि संत शिरोमणि गुरु रविदास महाराज के 650वें जन्मोत्सव के अवसर पर डॉ. बी.आर. अम्बेडकर आवास नवीनीकरण योजना के पात्र परिवारों को लाभ प्रदान किया जाएगा। उन्होंने अधिकारियों को प्रदेश स्तर पर पात्र परिवारों का चयन करने के निर्देश दिए हैं। श्री कृष्ण कुमार बेदी आज चण्डीगढ़ में सामाजिक न्याय एवं अधिकारिता विभाग के वरिष्ठ अधिकारियों के साथ आयोजित बैठक की अध्यक्षता कर रहे थे। बैठक में अतिरिक्त मुख्य सचिव श्रीमती जी. अनुपमा, मुख्यमंत्री के उप प्रधान सचिव एवं निदेशक,…

Read More