What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ’ਲਾਰੈਂਸ ਆਫ ਪੰਜਾਬ’ ਨਾਮ ਦੀ ਆਉਣ ਵਾਲੀ ਵੈੱਬ ਸੀਰੀਜ਼ ’ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਜ਼ੋਰ ਦੇ ਕੇ ਕਿਹਾ ਹੈ ਕਿ ਇਹ ਵੈੱਬ ਸੀਰੀਜ਼ ਸਮਾਜ ਵਿੱਚ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਅਪਰਾਧ ਨੂੰ ਵਡਿਆਉਂਦੀ ਹੈ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ…
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਰਾੜਾ ਦੀਆਂ ਦੋ ਸਕੀਆਂ ਭੈਣਾਂ, ਹਰਪ੍ਰੀਤ ਕੌਰ ਸੰਧੂ ਅਤੇ ਕਮਲਪ੍ਰੀਤ ਕੌਰ ਨੇ ਵਿਦੇਸ਼ੀ ਧਰਤੀ ’ਤੇ ਵੱਡੀ ਪ੍ਰਾਪਤੀ ਹਾਸਲ ਕਰਕੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵਾਂ ਭੈਣਾਂ ਨੇ ਜਰਮਨੀ ਵਿੱਚ ਸਥਾਨਕ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਜਰਮਨ ਸੰਸਦ ਵਿੱਚ ਆਪਣੀ ਜਗ?ਹਾ ਬਣਾਈ ਹੈ। ਇਹ ਸਫਲਤਾ ਉਨ੍ਹਾਂ ਦੀ ਮਾਂ ਮਨਦੀਪ ਕੌਰ ਦੇ ਸੰਘਰਸ਼ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ, ਜਿਨ੍ਹਾਂ ਨੇ ਜਰਮਨੀ ਵਿੱਚ ਇੱਕ ਰੈਸਟੋਰੈਂਟ ਵਿੱਚ ਦਿਨ-ਰਾਤ ਕੰਮ ਕਕੇ ਆਪਣੀਆਂ ਧੀਆਂ ਨੂੰ ਉੱਚ ਸਿੱਖਿਆ ਦਿਵਾਈ। ਵੱਡੀ ਭੈਣ ਹਰਪ੍ਰੀਤ ਕੌਰ ਸੰਧੂ ਨੇ ਲਗਾਤਾਰ ਦੂਜੀ ਵਾਰ ‘ਵਦੇਸ਼ੀ ਸਲਾਹਕਾਰ ਕੌਂਸਲ’ ਅਤੇ ‘ਸਿਟੀ ਪਾਰਲੀਮੈਂਟ’ ਦੀ ਮੈਂਬਰ…
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਅਹਿਮ ਫੈਸਲੇ ਵਿੱਚ ਮਈ 2019 ਤੋਂ ਜੇਲ੍ਹ ਵਿੱਚ ਨਜ਼ਰਬੰਦ ਤਿੰਨ ਬੰਦੀ ਸਿੰਘਾਂ—ਹਰਚਰਨ ਸਿੰਘ ਦਿੱਲੀ, ਰਵਿੰਦਰਪਾਲ ਸਿੰਘ ਮਹਿਣਾ ਅਤੇ ਜਗਦੇਵ ਸਿੰਘ ਤਲਾਣੀਆ—ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਫੈਸਲਾ ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਦੀਪਕ ਮਨਚੰਦਾ ਦੇ ਡਿਵੀਜ਼ਨ ਬੈਂਚ ਵੱਲੋਂ ਸੁਣਾਇਆ ਗਿਆ ਹੈ। ਇਨ੍ਹਾਂ ਤਿੰਨਾਂ ਨੂੰ ਸਾਲ 2024 ਵਿੱਚ ਐਨਆਈਏ ਦੀ ਸਪੈਸ਼ਲ ਕੋਰਟ, ਜਿਸ ਦੀ ਪ੍ਰਧਾਨਗੀ ਜੱਜ ਮਨਜੋਤ ਕੌਰ ਕਰ ਰਹੇ ਸਨ, ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਨ੍ਹਾਂ ਤਿੰਨਾਂ ਸਿੰਘਾਂ ਦੀ ਰਿਹਾਈ ਦਾ…
ਪੰਜਾਬ ਦੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ ’ਤੇ ਪੱਤਰ ਲਿਖਣ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੌਜੂਦਾ ਸਕੀਮ ਤਹਿਤ ਇਨ੍ਹਾਂ ਭੁਗਤਾਨਾਂ ਨੂੰ ਵਧਾਉਣ ਲਈ ਅਪੀਲ ਕੀਤੀ ਜਾਣੀ ਚਾਹੀਦੀ…
ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤ ਪਾਲ ਸਿੰਘ ਨੂੰ ਅੱਜ ਅਜਨਾਲਾ ਦੀ ਵੀ ਮਾਨਯੋਗ ਕੋਰਟ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਜਿੱਥੇ ਉਹਨਾਂ ਦੇ ਵਕੀਲਾਂ ਵੱਲੋਂ ਤਿੱਖੀ ਬਹਿਸ ਤੋਂ ਬਾਅਦ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਦੋ ਦਿਨਾਂ ਦੀ ਰਿਮਾਂਡ ਮਿਲੀ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਨੇ ਕੋਰਟ ਨੂੰ ਕਿਹਾ ਕਿ ਉਹਨਾਂ ਉਹ ਗੱਡੀ ਬਰਾਮਦ ਕਰਨੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਥਾਣੇ ਪਹੁੰਚੇ ਸੀ। ਉਹਨਾਂ ਕਿਹਾ ਕਿ ਇਹ ਇੱਕ ਹਾਸੋਹੀਣਾ ਵਾਲਾ ਕਾਰਨ ਸੀ ਜਿਸ ਵਿੱਚ ਪੁਲਿਸ ਨੇ 15 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਮਾਨਯੋਗ ਕੋਰਟ…
ਭਾਰਤ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਫਰਾਂਸ ਨੇ ਇਕ ਬਹੁਤ ਅਹਿਮ ਕਦਮ ਚੁੱਕਿਆ ਹੈ, ਜਿਸ ਮਗਰੋਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਭਾਰਤੀ ਬਾਗੋ-ਬਾਗ ਹੋ ਗਏ ਹਨ। ਫਰਾਂਸ ਸਰਕਾਰ ਨੇ ਭਾਰਤੀ ਪਾਸਪੋਰਟ ਹੋਲਡਰਾਂ ਲਈ ਏਅਰਪੋਰਟ ਟਰਾਂਜ਼ਿਟ ਵੀਜ਼ਾ ਦੀ ਸ਼ਰਤ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਸਰਕਾਰ ਨੇ ਫਰਾਂਸ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਇਸ ਨੂੰ ਦੋਵਾਂ ਦੇਸ਼ਾਂ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦਾ ਨਤੀਜਾ ਦੱਸਿਆ ਹੈ। ਪਹਿਲਾਂ ਜੇਕਰ ਕੋਈ ਭਾਰਤੀ ਯਾਤਰੀ ਫਰਾਂਸ ਰਾਹੀਂ ਕਿਸੇ ਤੀਜੇ ਦੇਸ਼ ਜਾਂਦਾ ਸੀ, ਤਾਂ ਉਸ ਨੂੰ ‘ਏਅਰਪੋਰਟ ਟ੍ਰਾਂਜ਼ਿਟ ਵੀਜ਼ਾ ਲੈਣਾ ਪੈਂਦਾ ਸੀ, ਪਰ ਹੁਣ ਜਦੋਂ ਇਹ ਸ਼ਰਤ ਖ਼ਤਮ ਹੋ ਗਈ ਹੈ ਤਾਂ ਇਸ…
ਸੁਜ਼ੂਕੀ ਮੋਟਰ ਦੇ ਸੀਈਓ ਸ੍ਰੀ ਤੋਸ਼ੀਹਿਰੋ ਸੁਜ਼ੂਕੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਸੀਈਓ ਤੋਸ਼ੀਹਿਰੋ ਸੁਜ਼ੂਕੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਭਰੋਸਾ ਦਿੱਤਾ ਕਿ ਸੁਜ਼ੂਕੀ ਮੋਟਰ ਭਵਿੱਖ ਵਿੱਚ ਹਰਿਆਣਾ ਦੇ ਅੰਦਰ ਹੋਰ ਨਿਵੇਸ਼ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੰਪਨੀ ਭਾਰਤ ਦੇ ਨਾਲ-ਨਾਲ ਹਰਿਆਣਾ ਦੀ ਤਰੱਕੀ ਲਈ ਆਪਣਾ ਪੂਰਾ ਸਹਿਯੋਗ ਦੇਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਜਾਪਾਨ ਅਤੇ ਹਰਿਆਣਾ ਵਿਚਕਾਰ ਸੱਭਿਆਚਾਰਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਜਾਪਾਨ ਵਿੱਚ ਅੰਤਰਰਾਸ਼ਟਰੀ ਗੀਤਾ ਜਯੰਤੀ ਉਤਸਵ ਦਾ ਆਯੋਜਨ…
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਦਰਦਨਾਕ ਬੱਸ ਹਾਦਸੇ ਦਾ ਬਹੁਤ ਦੁੱਖ ਹੈ। ਇਸ ਔਖੀ ਘੜੀ ਵਿਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹਾਂ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ 2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ 50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 4 ਮਈ ਨੂੰ ਗਿਣਤੀ ਵਾਲਾ ਦਿਨ ਬੰਗਾਲ ’ਚ ਟੀ.ਐੱਮ.ਸੀ. ਦੇ 15 ਸਾਲ ਪੁਰਾਣੇ ਸਿੰਡੀਕੇਟ ਸਿਸਟਮ ਅਤੇ ਜੰਗਲ ਰਾਜ ਦੇ ‘ਅੰਤ’ ਦਾ ਦਿਨ ਹੋਵੇਗਾ। ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਮਥੁਰਾਪੁਰ ਵਿਧਾਨ ਸਭਾ ਹਲਕੇ ਦੇ ਕਾਕਦੀਪ ਸਟੇਡੀਅਮ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਪੀਐੱਮ ਮੋਦੀ ਨੇ ਦਾਅਵਾ ਕੀਤਾ ਕਿ ਰਾਜ ’ਚ ਭਾਰੀ ਵੋਟਿੰਗ ਤੋਂ ਸੰਕੇਤ ਮਿਲਦਾ ਹੈ ਕਿ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦਾ ‘ਡਰ’ ਦਾ ਸ਼ਾਸਨ ਭਾਜਪਾ ਵਲੋਂ ਕੀਤੇ ਗਏ ‘ਭਰੋਸੇ’ ਦੇ ਵਾਅਦੇ ਨਾਲ ਨਿਸ਼ਚਿਤ ਤੌਰ ’ਤੇ ਹਾਰ ਰਿਹਾ ਹੈ। ਨਰਿੰਦਰ ਮੋਦੀ ਨੇ ਕਿਹਾ, ‘ਬੰਗਾਲ ’ਚ ਇਕ ਵੀ ਖੇਤਰ ਅਜਿਹਾ ਨਹੀਂ ਹੈ ਜਿੱਥੇ…
ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਅਨੁਸਾਰ ਵੀਰਵਾਰ ਨੂੰ ਦੁਪਹਿਰ 3 ਵਜੇ ਤੱਕ ਚੱਲ ਰਹੇ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਗਿਣਤੀ ਵਿਚ ਤੇਜ਼ੀ ਆਈ, ਪੱਛਮੀ ਬੰਗਾਲ ਪ੍ਰਭਾਵਸ਼ਾਲੀ 78.77% ਮਤਦਾਨ ਦਰ ਨਾਲ ਚਾਰਟ ਵਿਚ ਮੋਹਰੀ ਰਿਹਾ, ਜੋ ਕਿ ਤਾਮਿਲਨਾਡੂ ਨੂੰ ਕਾਫ਼ੀ ਪਿੱਛੇ ਛੱਡ ਗਿਆ, ਜਿਸ ਨੇ 70.00% ਮਤਦਾਨ ਦਰਜ ਕੀਤਾ ।ਉੱਚ ਭਾਗੀਦਾਰੀ ਪੱਧਰ ਦੋਵਾਂ ਰਾਜਾਂ ਵਿਚ ਵੋਟਰਾਂ ਦੀ ਮਜ਼ਬੂਤ ??ਸ਼ਮੂਲੀਅਤ ਦਾ ਸੰਕੇਤ ਦਿੰਦੇ ਹਨ, ਪੱਛਮੀ ਬੰਗਾਲ ਦੇ ਕਈ ਜ਼ਿਲ੍ਹੇ ਸ਼ਾਮ 6 ਵਜੇ ਪੋਲਿੰਗ ਦੇ ਸਮੇਂ ਖ਼ਤਮ ਹੋਣ ਤੋਂ ਪਹਿਲਾਂ ਹੀ 80% ਦੇ ਅੰਕੜੇ ਨੂੰ ਪਾਰ ਕਰ ਰਹੇ ਹਨ । ਪੱਛਮੀ ਬੰਗਾਲ ਵਿਚ, ਕਈ ਜ਼ਿਲ੍ਹਿਆਂ ਨੇ ਬਹੁਤ ਜ਼ਿਆਦਾ ਮਤਦਾਨ ਅੰਕੜੇ ਦੱਸੇ, ਜੋ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

