- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
- उद्योग एवं वाणिज्य मंत्री राव नरबीर सिंह ने विधिवत पूजन कर निर्माण के महत्वपूर्ण चरण का किया शुभारंभ
- कैबिनेट मंत्री रणबीर गंगवा ने बूस्टिंग स्टेशन, राजकीय स्कूल भवन व चौपाल का किया उद्घाटन
Author: Rozana Desh Pardesh
ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ ਲੈਣ ਵਾਲੇ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਨਿਰਦੇਸ਼ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਆਪਣੀ ਨਾਕਾਮੀ ਅਤੇ ਵਿੱਤੀ ਕੁਪ੍ਰਬੰਧਨ ਨੂੰ ਲੁਕਾਉਣ ਲਈ ‘ਆਪ’ ਸਰਕਾਰ ਹੁਣ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਧਮਕਾਉਣ ’ਤੇ ਉਤਰ ਆਈ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਨਿਯਮਾਂ ਅਨੁਸਾਰ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ…
ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਅਤੇ ਵੱਖ-ਵੱਖ ਜਨਤਕ ਮਸਲਿਆਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ, ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਸਬੰਧੀ ਮੁੱਦੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਸ. ਲਾਡੀ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਹਲਕੇ ਦੀ ਤਰੱਕੀ ਅਤੇ ਲੋਕਾਂ…
ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਮਾਣਾ ਦੇ ਸਾਬਕਾ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਸਮਾਣਾ ਹਲਕੇ ਦੇ ਪਿੰਡਾਂ ਚ ਮਿਸ਼ਨ 2027ਨੂੰ ਲੈਕੇ ’ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਲੋਕਾਂ ਨਾਲ ਰਾਬਤਾ ਵਧਾਉਣ ਲਈ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਸਮੇਂ ਕਿਹਾ ਕਿ 2027 ਦੀਆਂ ਅਗਾਮੀ ਵਿਧਾਨ ਸਭਾ ਚੌਣਾਂ ਚ ਕਾਂਗਰਸ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਆਪਣੀ ਸਰਕਾਰ ਬਣਾਏਗੀ! ਰਾਜਿੰਦਰ ਸਿੰਘ ਨੇ ਇਸੇ ਲੜੀ ਤਹਿਤ ਉਨ੍ਹਾਂ ਵੱਖ ਵੱਖ ਪਿੰਡਾਂ ਵਿਖੇ ਪਹੁੰਚ ਕੇ ਪਾਰਟੀ ਦੇ ਸਾਥੀਆਂ, ਵਰਕਰਾਂ ਅਤੇ ਇਲਾਕਾ . ਨਿਵਾਸੀਆਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਪੁਰਾਣੇ ਕਾਂਗਰਸੀ ਸਾਥੀ ਨਾਇਬ ਸਿੰਘ ਭਾਨਰੀ,…
ਰਾਹੁਲ ਗਾਂਧੀ ਨੇ ਉੱਤਰਾਖੰਡ ਦੇ ਹਲਦਵਾਨੀ ਵਿਖੇ ਕਾਂਗਰਸ ਪ੍ਰਧਾਨ ਮਲਿਕਾਰਜੁ ਬਾਅਦ ਜਗ੍ਹਾ ਦਾ ਸ਼ੁੱਧੀਕਰਨ ਕੀਤੇ ਜਾਣ ਦੇ ਮਾਮਲੇ ’ਤੇ ਭਾਜਪਾ-ਆਰ.ਐੱਸ.ਐੱਸ. ’ਤੇ ਤਿੱਖਾ ਹਮਲ ਗਾਂਧੀ ਨੇ ਇਸ ਘਟਨਾ ਨੂੰ ਇੱਕ ਅਪਰਾਧ ਦੱਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਐੱਫ.ਆ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, ‘ਅਸੀਂ ਕਾਂਗਰਸ ਪ੍ਰਧਾਨ ਲਈ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਉੱਤਰਾਖੰਡ ’ਚ ਹੋਈ ਘਟਨਾ ’ਚ ਖੜਗੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਹ ਕੇਂਦਰ ਅਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਮਾਮਲੇ ’ਚ ਕਾਰਵਾਈ ਨੂੰ ਯਕੀਨੀ ਬਣਾਉਣ।’ ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਦੇ ਸ਼ੁਰੂ ’ਚ ਹਲਦਵਾਨੀ ਵਿਖੇ ਏ.ਆਈ.ਸੀ.ਸੀ. (1933) ਪ੍ਰਧਾਨ ਮਲਿਕਾਰਜੁਨ ਖੜਗੇ…
ਬੀਤੇ 27 ਅਗਸਤ ਨੂੰ ਸਾਂਝੀ ਤਾਲਮੇਲ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਤੋਂ ਮੁੱਖ ਮੰਤਰੀ ਦੇ ਭਗੌੜਾ ਹੋ ਜਾਣ ’ ਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼?ਲਾਫ਼ ਅਧਿਆਪਕ ਵਰਗ ਵਿੱਚ ਭਾਰੀ ਰੋਸ ਦੀ ਲਹਿਰ ਦੌੜ ਗਈ ਹੈ। ਪੰਜਾਬ ਸਰਕਾਰ ਖ਼?ਲਾਫ਼ ਰੋਸ ਦੇ ਪ੍ਰਗਟਾਵੇ ਲਈ ਤਾਲਮੇਲ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਨੂੰ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਜਿਲ੍ਹਾ ਫਾਜ਼ਿਲਕਾ ਨੇ ਲਾਗੂ ਕਰਦਿਆਂ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਸਕੂਲ ਅਧਿਆਪਕਾਂ ਨੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਗੇਟਾਂ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਹਾਲ ਹੀ ਦੇ ਤਾਨਾਸ਼ਾਹੀ ਟਵੀਟ ਅਤੇ ਗੈਰ-ਹਾਜ਼ਰ ਮੁਲਾਜ਼ਮਾਂ ਬਾਰੇ ਜਾਰੀ ਕੀਤੇ ਗਏ ਧਮਕੀ ਭਰੇ ਪੱਤਰਾਂ ਦੀਆਂ ਕਾਪੀਆਂ…
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਵੱਖ-ਵੱਖ ਵਿਭਾਗਾਂ ਤੇ ਉਨ੍ਹਾਂ ਅਧੀਨ ਆਉਂਦੇ ਅਦਾਰਿਆਂ ਤੋਂ ਪ੍ਰਾਪਤ ਹੋਈ ਸੂਚਨਾ ਤੇ ਰਿਪੋਰਟ ਦੇ ਆਧਾਰ ’ਤੇ ਜਿਹੜੇ ਅਧਿਕਾਰੀ ਜਾਂ ਮੁਲਾਜ਼ਮ 27 ਅਗਸਤ ਨੂੰ ਬਿਨਾਂ ਅਧਿਕਾਰਤ ਮਨਜ਼ੂਰੀ ਗੈਰ-ਹਾਜ਼ਰ ਪਾਏ ਗਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 27 ਅਗਸਤ ਨੂੰ ਗੈਰ-ਹਾਜ਼ਰ ਸਰਕਾਰੀ ਮੁਲਾਜ਼ਮਾਂ ’ਤੇ ਹੋਵੇਗੀ ਸਖ਼ਤ ਕਾਰਵਾਈ, ਸ਼ੋਅ ਕਾਜ਼ ਨੋਟਿਸ ਜਾਰੀ ਕਰਨ ਦੇ ਆਦੇਸ਼ ਵੈੱਬ ਡੈਸਕ, ਚੰਡੀਗੜ੍ਹ: ਪੰਜਾਬ ਸਰਕਾਰ ਨੇ 27 ਅਗਸਤ ਨੂੰ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ ਐਸਪੀਐਲ-434, ਮਿਤੀ 27-08-2026 ਦੇ ਹਵਾਲੇ ਨਾਲ ਪੰਜਾਬ ਸਰਕਾਰ ਵੱਲੋਂ ਸਾਰੇ ਵਿਸ਼ੇਸ਼…
ਸ਼ੁੱਕਰਵਾਰ ਸ਼ਾਮ ਤੱਕ, ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਘੱਟੋ-ਘੱਟ 584 ਲੋਕਾਂ ਦੀ ਮੌਤ ਹੋ ਗਈ ਸੀ ਅਤੇ 2,482 ਲਾਪਤਾ ਸਨ। ਨੇਪਾਲ ਵਿੱਚ 579 ਮੌਤਾਂ ਅਤੇ 1,924 ਲਾਪਤਾ ਵਿਅਕਤੀਆਂ ਦੀ ਰਿਪੋਰਟ ਕੀਤੀ ਗਈ ਹੈ, ਜਦੋਂ ਕਿ ਤਿੱਬਤ ਵਿੱਚ 5 ਮੌਤਾਂ ਅਤੇ 558 ਲਾਪਤਾ ਵਿਅਕਤੀ ਦਰਜ ਕੀਤੇ ਗਏ ਹਨ। ਨੇਪਾਲ ਵਿੱਚ 320 ਭਾਰਤੀ ਨਾਗਰਿਕਾਂ ਨਾਲ ਇਸ ਵੇਲੇ ਸੰਪਰਕ ਟੁੱਟ ਗਿਆ ਹੈ। ਇਸ ਦੌਰਾਨ, ਚੀਨ-ਨੇਪਾਲ ਸਰਹੱਦ ਨੇੜੇ ਭਿਆਨਕ ਹੜ੍ਹ ਆਉਣ ਤੋਂ ਦੋ ਦਿਨ ਬਾਅਦ ਵੀ, ਈਸ਼ਾ ਫਾਊਂਡੇਸ਼ਨ ਦੇ 77 ਸ਼ਰਧਾਲੂਆਂ ਦੇ ਟਿਕਾਣੇ ਬਾਰੇ ਕੋਈ ਅਪਡੇਟ ਨਹੀਂ ਹੈ। ਇਹ 77 ਮੈਂਬਰੀ ਸਮੂਹ ਅਧਿਆਤਮਿਕ ਗੁਰੂ ਜੱਗੀ ਵਾਸੂਦੇਵ (ਸਦਗੁਰੂ) ਦੁਆਰਾ ਸਥਾਪਿਤ ਈਸ਼ਾ ਫਾਊਂਡੇਸ਼ਨ ਦੀ ਅਗਵਾਈ…
चंडीगढ़ में प्रस्तावित बल्क मार्केट प्रोजेक्ट को लेकर उठे पर्यावरणीय विवाद ने महत्वपूर्ण मोड़ ले लिया है। राष्ट्रीय हरित अधिकरण (एनजीटी), प्रधान पीठ, नई दिल्ली ने चंडीगढ़ के मुख्य सचिव को अगली सुनवाई में वर्चुअल माध्यम से उपस्थित होकर मामले में ट्रिब्यूनल की सहायता करने का निर्देश दिया है । यह निर्देश ओरिजिनल एप्लीकेशन नंबर 158/2026 (आईए 165/2026), डॉ. राजिंदर के. सिंगला बनाम यूटी चंडीगढ़ एवं अन्य में जारी किया गया। मामले की सुनवाई 20 मई 2026 को माननीय न्यायमूर्ति प्रकाश श्रीवास्तव, चेयरपर्सन तथा विशेषज्ञ सदस्य डॉ. ए. सेंथिल वेल और डॉ. अफरोज अहमद की पीठ ने की। 20 मई…
ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸ. ਬੇਦੀ ਨੇ ਉਨ੍ਹਾਂ ‘ਤੇ…
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

