Author: Rozana Desh Pardesh

प्रधानमंत्री श्री नरेंद्र मोदी द्वारा स्वतंत्रता दिवस के अवसर पर लाल किले की प्राचीर से उद्घोषित ‘शक्ति की सप्तधारा’ को धरातल पर उतारने के लिए कृषि एवं किसान कल्याण तथा ग्रामीण विकास मंत्रालयों के अंतर्गत विभागों का संकल्प कार्यक्रम केंद्रीय मंत्री शिवराज सिंह चौहान की पहल पर आज पूसा स्थित सी. सुब्रमण्यम सभागार में आयोजित किया गया। ‘शक्ति की सप्तधारा से कृषि और ग्रामीण विकास को नई दिशा’ नामक इस कार्यक्रम में केंद्रीय कृषि एवं किसान कल्याण तथा ग्रामीण विकास मंत्री श्री शिवराज सिंह चौहान ने उपस्थित अधिकारियों, कर्मचारियों, वैज्ञानिकों, किसानों, लखपति दीदियों, फूड प्रोसेसर्स, निर्यातकों और किसान उत्पादक संगठनों…

Read More

वैष्णव ने बताया कि बीरपुर से सेरोनी रोड (37 किमी) और सेरोनी रोड से श्योपुर कलां (33 किमी) तक के अगले खंड का काम लगभग पूरा हो चुका है। उन्होंने आशा व्यक्त की कि ग्वालियर-श्योपुर कलां रेलवे लाइन अगले कुछ महीनों में तैयार हो जाएगी और यात्रियों के लिए उपलब्ध हो जाएगी। श्री वैष्णव ने कहा कि यह परियोजना कई महत्वपूर्ण स्टेशनों को आपस में जोड़ेगी और मध्य प्रदेश में रेल अवसंरचना के विकास में योगदान देगी। श्री वैष्णव ने मध्य प्रदेश में रेल विकास पर प्रकाश डालते हुए कहा कि मध्य प्रदेश के लिए रेल बजट वर्ष 2009-14 के…

Read More

प्रधानमंत्री कार्यालय में कार्मिक, लोक शिकायत एवं पेंशन, परमाणु ऊर्जा विभाग और अंतरिक्ष विभाग के केंद्रीय राज्य मंत्री डॉ. जितेंद्र सिंह ने आज कहा कि कृत्रिम बुद्धिमत्ता, क्वांटम तकनीक, साइबर सुरक्षा और डिजिटल उपकरण तेजी से शासन प्रणाली को बदल रहे हैं । उन्होंने शासन प्रक्रियाओं और प्रौद्योगिकी के तेजी से विकसित होने के साथ-साथ लोक सेवा अधिकारियों में निरंतर सीखने और अनुकूलन की आवश्यकता पर जोर दिया। संयुक्त सचिवों, निदेशकों और उप सचिवों के लिए 15 दिवसीय रिफ्रेशर कोर्स के प्रतिभागियों को संबोधित करते हुए श्री जितेंद्र सिंह ने कहा कि तेजी से बदलते प्रशासनिक कार्यों के लिए अधिकारियों…

Read More

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਬੀਜੇਪੀ ਵੱਲੋਂ ਵੱਡੇ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਨਾਲ ਹੀ ਪਾਰਟੀ ਵੱਲੋਂ ਉੱਤਰ ਪ੍ਰਦੇਸ਼, ਪੰਜਾਬ ਤੇ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ ਬੀਜੇਪੀ ਵੱਲੋਂ ਸਤੀਸ਼ ਪੂਨੀਆ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੂਨੀਆ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਵੀ ਹਨ। ਦੱਸਣਯੋਗ ਹੈ ਕਿ ਇਸ ਸਮੇਂ ਪਾਰਟੀ ਨੂੰ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਆਪਣੇ ਚੋਣ ਅਧਾਰ ਨੂੰ ਵਧਾਉਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਤਰੁਣ ਚੁੱਘ ਨੂੰ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ…

Read More

ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪ੍ਰਾਪਤ ਦੋਸ਼ੀਆਂ ਲਈ ਫਾਂਸੀ ਦੀ ਥਾਂ ਕਿਸੇ ਵਿਕਲਪਿਕ ਅਤੇ ਘੱਟ ਦਰਦਨਾਕ ਤਰੀਕੇ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਮੌਜੂਦਾ ਫਾਂਸੀ ਦੇ ਨਿਯਮਾਂ ਵਿੱਚ ਦਖਲ ਦੇਣ ਤੋਂ ਇਨਕਾਰ ਕਰਦਿਆਂ ਫਾਂਸੀ ਨੂੰ ਮੌਤ ਦੀ ਸਜ਼ਾ ਦੇ ਢੰਗ ਵਜੋਂ ਬਰਕਰਾਰ ਰੱਖਿਆ ਹੈ। ਇਸ ਮਾਮਲੇ ’ਤੇ ਅਦਾਲਤ ਨੇ 22 ਜਨਵਰੀ 2026 ਨੂੰ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ, ਜੋ ਅੱਜ ਸੁਣਾਇਆ ਗਿਆ। ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਸੀ ਕਿ ਫਾਂਸੀ ਦੇਣ ਨਾਲ ਅਤਿਅੰਤ ਦਰਦ ਅਤੇ ਪੀੜਾ ਹੁੰਦੀ ਹੈ, ਜੋ ਮਨੁੱਖੀ ਮਾਣ-ਸਨਮਾਨ ਦੇ ਖਿਲਾਫ ਹੈ। ਉਨ੍ਹਾਂ…

Read More

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਤਿੰਨ ਅਗਸਤ ਨੂੰ ਡੀਏ ਦੀ ਅਦਇਗੀ ਸਬੰਧੀ ਪੰਜਾਬ ਸਰਕਾਰ ਨੂੰ ਦਿੱਤੇ ਹੁਕਮਾਂ ਨੂੰ ਲਾਗੂ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਰਾਜ ਵਿੱਚ ਮਹਿਕਮੇ ਵੱਲੋਂ ਸਾਰੇ ਵਿਭਾਗਾਂ ਅਤੇ ਬੋਰਡ ਕਾਰਪੋਰੇਸ਼ਨ ਨੂੰ ਜਾਰੀ ਕੀਤੇ ਇੱਕ ਹੁਕਮ ਵਿੱਚ ਹਾਈਕੋਰਟ ਦੇ ਫੈਸਲੇ ਅਨੁਸਾਰ ਵੱਖ-ਵੱਖ ਪੱਧਰਾਂ ਤੇ ਕੇਸਾਂ ਦੇ ਨਿਪਟਾਰੇ ਦੀ ਹਿਦਾਇਤ ਕੀਤੀ ਗਈ ਹੈ । ਪਰ ਨਾਲ ਹੀ ਇਹ ਸ਼ਰਤ ਲਾਈ ਗਈ ਹੈ ਕਿ ਕੋਈ ਵੀ ਅਦਾਇਗੀ, ਕੋਈ ਵੀ ਨਿਪਟਾਰਾ ਰਾਜ ਦੇ ਵਿੱਤ ਮਹਿਕਮੇ ਦੀ ਪੂਰਵ ਮਨਜ਼ੂਰੀ ਤੋਂ ਬਿਨਾਂ ਨਹੀਂ ਕੀਤਾ ਜਾਵੇਗਾ ਅਤੇ ਇਸਦੀ ਸਖਤੀ ਨਾਲ ਪਾਲਣ ਕੀਤੀ ਜਾਵੇਗੀ। ਚੇਤੇ ਰਹਿ ਕੇ ਤਿੰਨ…

Read More

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਜਰਾਤ ਦੇ ਵਿਸ਼ੇਸ਼ ਦੌਰੇ ’ਤੇ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਦੋਵੇਂ ਆਗੂ ਗੁਜਰਾਤ ਦੇ ਡੇਡੀਆਪਾੜਾ ਤੋਂ ’ਆਪ’ ਵਿਧਾਇਕ ਅਤੇ ਪ੍ਰਮੁੱਖ ਆਦਿਵਾਸੀ ਨੇਤਾ ਚੈਤਰ ਵਸਾਵਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਚੈਤਰ ਵਸਾਵਾ ਇਸ ਸਮੇਂ ਇੱਕ ਪੁਰਾਣੇ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ। ਆਦਿਵਾਸੀ ਭਾਈਚਾਰੇ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਆਵਾਜ਼ ਬੁਲੰਦ ਕਰਨ ਵਾਲੇ ਵਸਾਵਾ ਦਾ ਖੇਤਰ ਵਿੱਚ ਭਾਰੀ ਜਨ-ਸਮਰਥਨ ਬਰਕਰਾਰ ਹੈ। ਨਰਮਦਾ ਜ਼ਿਲ੍ਹਾ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਆਦਿਵਾਸੀ…

Read More

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਜਨਤਕ ਸਟੇਜਾਂ ਤੋਂ ਜਥੇਬੰਦੀ ਖ਼?ਲਾਫ਼ ਕੀਤੇ ਜਾ ਰਹੇ ਲਗਾਤਾਰ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਅਧੂਰੀ ਜਾਣਕਾਰੀ ਜਾਂ ਕਿਸੇ ਏਜੰਡੇ ਤਹਿਤ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਬੇਤੁਕੀ ਬਿਆਨਬਾਜ਼ੀ ਕਾਰਨ ਜਿੱਥੇ ਜਥੇਬੰਦੀਆਂ ਦੀ ਏਕਤਾ ਦਾ ਰਾਹ ਔਖਾ ਹੋ ਗਿਆ ਹੈ ਉੱਥੇ ਦੀ ਜਥੇਬੰਦੀ ਦੀ ਸਾਖ਼ ਨੂੰ ਸੀ ਠੇਸ ਪਹੁੰਚਓਣ ਦਾ ਕੰਮ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ ਅਤੇ ਪੰਜਾਬ ਦੇ ਕਿਸਾਨ-ਮਜ਼ਦੂਰ ਸੰਘਰਸ਼ ਦੀ ਏਕਤਾ ਨੂੰ ਕਮਜ਼ੋਰ ਨਾ ਕਰਨ। ਜਥੇਬੰਦੀ ਦੇ…

Read More

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ 21ਅਗਸਤ ਨੂੰ ਪੰਜਾਬ ਬੰਦ ਦਾ ਸਦਾ ਦਿੱਤਾ ਗਿਆ ਹੈ!ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਅਤੇ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਪਟਿਆਲਾ ਵਿਖੇ ਇੱਕ ਮੁਲਾਕਾਤ ਦੌਰਾਨ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਤੇ ਦੋਸ਼ ਲਗਾਇਆ ਕਿ ਉਹ ਸਿੱਖਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀਆਂ ਹਨ ਅਤੇ ਸਜ਼ਾ ਭੁਗਤ ਚੁੱਕੇ ਨੌਜਵਾਨਾਂ ਨੂੰ ਜਾਣ ਬੁੱਝ ਕੇ ਜੇਲ੍ਹਾਂ ਅੰਦਰ ਬੰਦ ਕਰ ਕੇ ਰੱਖਿਆ ਹੈ! ਉਹਨਾਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨਾਲੋਂ ਸ਼ਾਂਤੀ ਪੂਰਨ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ ਤੇ ਅੱਥਰੂ ਗੈਸ ਦੇ ਗੋਲੇ ਵਰਾ ਕੇ ਉਹਨਾਂ ਤੇ ਗੈਰ ਮਨੁੱਖੀ ਤਸ਼ਸਦ ਕਰਕੇ ਉਹਨਾਂ…

Read More