What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਲਹਿਰਾਗਾਗਾ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਨੇੜਲੇ ਸਿਆਸੀ ਆਗੂ ਵਜੋਂ ਜਾਣੇ ਜਾਂਦੇ ਅਤੇ ਪੀ.ਏ.ਸੀ. ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਨੇ ਅੱਜ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਦੱਸਿਆ ਜਾਂਦਾ ਹੈ ਕਿ ਸਨਮੀਕ ਸਿੰਘ ਹੈਨਰੀ ਪਿਛਲੇ ਕਈ ਮਹੀਨਿਆਂ ਤੋਂ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਸਿਆਸੀ ਤੌਰ ’ਤੇ ਵੱਖਰੇ ਚੱਲ ਰਹੇ ਸਨ। ਸਨਮੀਕ ਸਿੰਘ ਹੈਨਰੀ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਪ੍ਰਧਾਨ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦਾ ‘ਆਪ’ ਵਿੱਚ ਜਾਣਾ ਕੈਬਨਿਟ…
ਵਿਧਾਨਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਅਤੇ ਕਾਂਗਰਸ, ਭਾਜਪਾ ਦਾ ਕੋਈ ਵੀ ਵਜੂਦ ਨਹੀਂ ਕਿਉਂਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ ਹਰ ਇਕ ਦੀ ਜ਼ੁਬਾਨ ਤੇ ਸਿਰਫ਼ ਭਗਵੰਤ ਮਾਨ ਦਾ ਨਾਮ ਹੈ ਪੰਜਾਬ ਦੇ ਲੋਕਾਂ ਨੇ ਕੀਤੇ ਹੋਏ ਕੰਮਾਂ ਨੂੰ ਵੋਟ ਪਾਉਣੀ ਹੈ ਜਿਵੇਂ ਛੇ ਸੋ ਯੂਨਿਟ ਫ?ਰੀ , ਦੱਸ ਲੱਖ ਦਾ ਇਲਾਜ, ਕਿਸਾਨਾਂ ਲਈ ਕੱਸੀ ਦਾ ਪਾਣੀ ਅਤੇ ਹੋਰ ਅਨੇਕਾਂ ਸਹੂਲਤਾਂ ਤੋਂ ਇਲਾਵਾ ਬੀਬੀਆਂ ਦੇ ਖਾਤਿਆਂ ਵਿਚ…
ਕਾਂਗਰਸ ਪਾਰਟੀ ਦੇ ਧਰਮਕੋਟ ਤੋਂ ਸਾਬਕਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਝੂਠੀ ਮਸ਼ਹੂਰੀ ਇੱਕ ਵਾਰ ਫਿਰ ਬੇਨਕਾਬ ਹੋਈ ਹੈ। ਸੋਸ਼ਲ ਮੀਡੀਆ ’ਤੇ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਵੀਡੀਓ ਵਾਇਰਲ ਕੀਤੀ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਗੋਡਿਆਂ ਦੇ ਆਪ੍ਰੇਸ਼ਨ ਕਰਵਾ ਕੇ ਮਰੀਜ਼ ਖੁਸ਼ੀ ਨਾਲ ਭੰਗੜਾ ਪਾ ਰਹੇ ਹਨ । ਇਸ ਵੀਡੀਓ ਨੂੰ ਸਿਹਤ ਸੇਵਾਵਾਂ ਦੀ ਸਫਲਤਾ ਵਜੋਂ ਪੇਸ਼ ਕੀਤਾ ਗਿਆ। ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਸਿਹਤ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ਼ਾਂ ’ਤੇ ਵੀ ਇਸ ਵੀਡੀਓ ਨੂੰ…
ਸਰਕਾਰ ’ਤੇ 13 ਮਈ ਨੂੰ ਹੋਏ ਸਮਝੌਤੇ ਤੋਂ ਮੁਕਰਣ ਦਾ ਦੋਸ਼ ਲਗਾਉਂਦੇ ਹੋਏ, ਹਰਿਆਣਾ ਵਿੱਚ ਹੜਤਾਲੀ ਸਫਾਈ ਕਰਮਚਾਰੀਆਂ ਨੇ ਮੰਗਲਵਾਰ ਨੂੰ ਕਰਨਾਲ ਅਤੇ ਸੋਨੀਪਤ ਵਿੱਚ ਨਗਰ ਨਿਗਮ ਦਫਤਰਾਂ ਨੂੰ ਤਾਲੇ ਲਗਾ ਕੇ ਆਪਣਾ ਵਿਰੋਧ ਤੇਜ਼ ਕਰ ਦਿੱਤਾ। ਹਾਂਸੀ, ਜੁਲਾਨਾ, ਤਾਵਡੂ, ਨਰਵਾਣਾ, ਝੱਜਰ, ਫਤਿਹਾਬਾਦ, ਰਤੀਆ, ਨਾਰਨੌਲ ਅਤੇ ਕੈਥਲ ਵਿੱਚ ਵੀ ਨਗਰ ਨਿਗਮ ਦਫਤਰਾਂ ਨੂੰ ਤਾਲੇ ਲਗਾਉਣ ਨਾਲ ਸਬੰਧਤ ਪ੍ਰਦਰਸ਼ਨ ਕੀਤੇ ਗਏ। ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਸਫਾਈ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਮੰਗਲਵਾਰ ਨੂੰ ਹੜਤਾਲੀ ਕਰਮਚਾਰੀਆਂ ਨੇ ਨਗਰ ਨਿਗਮ ਦਫਤਰਾਂ ਦੇ ਗੇਟਾਂ ਨੂੰ ਤਾਲੇ ਲਗਾ ਦਿੱਤੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਹਾਈ ਕਮਿਸ਼ਨਰ ਨੂੰ ਇਸ ਬਾਰੇ ਇਕ ਲਿਖਤੀ ਪੱਤਰ ਵੀ ਸੌਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਸਕੱਤਰ ਬਲਵਿੰਦਰ ਸਿੰਘ…
ਰਾਂਚੀ ਵਿੱਚ ਵਿਦਿਆਰਥੀਆਂ ਦੇ ਲਗਾਤਾਰ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਅੱਗੇ ਝੁਕਦਿਆਂ, ਸੋਰੇਨ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਟੀਡੀਪੀਐਲ ਦੁਆਰਾ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਅਤੇ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਹੈ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ, ਜਦੋਂ ਕਿ ਕੁਝ ਵਿਦਿਆਰਥੀ ਇਸ ਮੌਕੇ ’ਤੇ ਭਾਵੁਕ ਵੀ ਨਜ਼ਰ ਆਏ। ਲੰਬੇ ਸਮੇਂ ਤੋਂ ਭੁੱਖ ਹੜਤਾਲ ’ਤੇ ਬੈਠੇ ਵਿਦਿਆਰਥੀ ਨੇਤਾ ਦੇਵੇਂਦਰ ਮਹਤੋ ਨੇ ਇਸ ਕਦਮ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ, ਪਰ ਨਾਲ ਹੀ ਸਿੱਖਿਆ ਪ੍ਰਣਾਲੀ ਵਿੱਚ ਪੂਰੇ ਸੁਧਾਰ ਲਈ…
ਹਰਿਆਣਾ ਭਾਜਪਾ ਦੀ ਇੱਕ ਮਹੱਤਵਪੂਰਨ ਮੀਟਿੰਗ ਇਸ ਸਮੇਂ ਮੁੱਖ ਮੰਤਰੀ ਨਿਵਾਸ ’ਤੇ ਚੱਲ ਰਹੀ ਹੈ। ਭਾਜਪਾ ਦੇ ਵਿਧਾਇਕ, ਮੰਤਰੀ ਅਤੇ ਰਾਜ ਦੇ ਸਾਰੇ 90 ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਟਿਕਟ ’ਤੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰ ਮੀਟਿੰਗ ਵਿੱਚ ਮੌਜੂਦ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਮੌਜੂਦਗੀ ਨੂੰ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮਤਦਾਤਾ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਬਾਰੇ ਇੱਕ ਵਿਸ਼ੇਸ਼ ਚਰਚਾ ਏਜੰਡੇ ’ਤੇ ਹੈ। ਪਾਰਟੀ ਸੰਗਠਨ ਤੋਂ ਐਸਆਈਆਰ ਪ੍ਰਕਿਰਿਆ, ਵੋਟਰ ਪਹੁੰਚ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਦੀ ਭੂਮਿਕਾ ਬਾਰੇ ਚੋਣਾਂ ਹਾਰਨ ਵਾਲੇ ਵਿਧਾਇਕਾਂ ਅਤੇ ਉਮੀਦਵਾਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਉਮੀਦ ਹੈ। ਇਸ…
मुख्यमंत्री नायब सिंह सैनी की अध्यक्षता में सोमवार को हरियाणा निवास में हुई हाई पावर्ड परचेज कमेटी (एचपीपीसी) की बैठक में प्रदेश की बिजली व्यवस्था को मजबूत करने हेतु बिजली निगमों के लिए 26161 ट्रांसफार्मर्स की खरीद को हरी झंडी दी गई। इसके साथ ही प्रदेश में कार्यरत लाइनमैन व सहायक लाइनमैनों की सुरक्षा के लिए 5000 से 7500 की संख्या में टी एंड पी किट की खरीद को भी स्वीकृति प्रदान की गई। मुख्यमंत्री नायब सैनी की अध्यक्षता में आयोजित इस बैठक में शिक्षा मंत्री श्री महीपाल ढांडा, राजस्व एवं आपदा प्रबंधन मंत्री श्री विपुल गोयल, कृषि एवं किसान…
हरियाणा के मुख्यमंत्री नायब सिंह सैनी ने कहा कि राज्य सरकार प्रदेश को देश का अग्रणी विनिर्माण केंद्र बनाने के लिए प्रमुख औद्योगिक एवं लॉजिस्टिक्स परियोजनाओं को तेजी से धरातल पर उतार रही है। मुख्यमंत्री सोमवार को वीडियो कॉन्फ्रेंसिंग के माध्यम से राष्ट्रीय औद्योगिक कॉरिडोर विकास एवं कार्यान्वयन ट्रस्ट की शीर्ष मॉनिटरिंग अथॉरिटी की तृतीय बैठक में शामिल हुए। इस दौरान औद्योगिक एवं विनिर्माण परियोजनाओं के कार्यान्वयन की समीक्षा की गई। बैठक की अध्यक्षता केंद्रीय वित्त मंत्री श्रीमती निर्मला सीतारमण ने की। केंद्रीय वाणिज्य एवं उद्योग मंत्री श्री पीयूष गोयल तथा विभिन्न राज्यों के मुख्यमंत्री और वरिष्ठ अधिकारी भी बैठक…
हरियाणा की समृद्ध सांस्कृतिक विरासत और परंपराओं का प्रतीक तीज पर्व आज हरियाणा लोक भवन में बड़े उत्साह, उल्लास और पारंपरिक रीति-रिवाजों के साथ मनाया गया। इस अवसर पर आयोजित रंगारंग कार्यक्रम में गणमान्य व्यक्तियों, कलाकारों, महिलाओं, बच्चों और आमजन ने उत्साहपूर्वक भाग लिया। इस अवसर पर प्रदेशवासियों को हार्दिक शुभकामनाएं देते हुए हरियाणा के राज्यपाल प्रो. असीम कुमार घोष ने कामना की कि तीज का यह पावन पर्व सभी के जीवन में सुख, समृद्धि, प्रगति और खुशहाली लेकर आए। उन्होंने सांस्कृतिक कलाकारों द्वारा प्रस्तुत शानदार कार्यक्रमों की सराहना करते हुए भारतीय संस्कृति और लोक परंपराओं के संरक्षण एवं संवर्धन…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

