Author: Rozana Desh Pardesh

उपराष्ट्रपति श्री सी.पी. राधाकृष्णन ने आज तंजावुर स्थित शास्त्र डीम्ड विश्वविद्यालय (मानित विश्वविद्यालय) परिसर में आयोजित रूबी और रजत जयंती समापन समारोह में भाग लिया और विश्वविद्यालय को उल्लेखनीय शैक्षणिक उत्कृष्टता हासिल करने पर बधाई दी। उपराष्ट्रपति ने कहा कि शास्त्र विश्वविद्यालय की रूबी (40वीं वर्षगांठ) और रजत जयंती (25वीं वर्षगांठ) उसकी अतीत की महत्वपूर्ण प्रगति, वर्तमान में इसके अनुकूल प्रभाव और भविष्य में और अधिक उत्कृष्टता प्राप्त करने की आकांक्षा दर्शाती है। उपराष्ट्रपति ने शास्त्र विश्वविद्यालय को तमिलनाडु के अग्रणी उच्च शिक्षा संस्थानों में से एक बताते हुए राष्ट्रीय विकास में इसके योगदान की सराहना की। श्री सी.पी. राधाकृष्णन…

Read More

वित्त मंत्रालय के वित्तीय सेवा विभाग (डीएफएस) द्वारा आयोजित दो दिवसीय पीएसबी कॉन्फ्लुएंस 2026 के पहले दिन सार्वजनिक क्षेत्र के बैंकों (पीएसबी) और सार्वजनिक वित्तीय संस्थानों (पीएफआई) के वरिष्ठ नेतृत्व, सरकार के वरिष्ठ अधिकारियों और सम्बंधित क्षेत्र के विशेषज्ञ एक साथ आये। बैंकिंग और वित्तीय क्षेत्र के लिए उभरते अवसरों और रणनीतिक प्राथमिकताओं पर विचार-विमर्श करने के लिए मंच साझा किया। यह सम्मेलन सार्वजनिक क्षेत्र के उपक्रमों (पीएसबी) और निजी क्षेत्र के वित्त संस्थानों (पीएफआई) के लिए अवसरों के प्रमुख क्षेत्रों को कवर करने वाले सात विषयों के इर्द-गिर्द संरचित है। इसमें विचार-विमर्श का उद्देश्य व्यावहारिक रणनीतियों और समाधानों की…

Read More

प्रधानमंत्री नरेंद्र मोदी ने पश्चिम बंगाल के बीरभूम में हुए हादसे में मृतकों के निकटतम परिजनों को प्रधानमंत्री राष्ट्रीय राहत कोष से 2-2 लाख रुपये और घायलों को 50-50 हजार रुपये की अनुग्रह राशि देने की घोषणा की है। प्रधानमंत्री कार्यालय ने सोशल मीडिया एक्‍स पर एक पोस्ट में बताया: पश्चिम बंगाल के बीरभूम में हुए हादसे के मद्देनजर, प्रधानमंत्री नरेंद्र मोदी ने प्रधानमंत्री राष्ट्रीय राहत कोष से प्रत्‍येक मृतक के निकटतम परिजन को 2 लाख रुपये और घायलों को 50,000 रुपये देने की घोषणा की है।

Read More

80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਖੰਨਾ ਪੁਲਿਸ ਲਈ ਮਾਣ ਵਾਲਾ ਪਲ ਰਿਹਾ, ਜਦੋਂ ਐਸਪੀ (ਡੀ) ਪਵਨਜੀਤ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਡਿਊਟੀ ਪ੍ਰਤੀ ਨਿਸ਼ਠਾ, ਸਮਰਪਣ ਅਤੇ ਬਿਹਤਰੀਨ ਸੇਵਾਵਾਂ ਲਈ ਪ੍ਰਦਾਨ ਕੀਤਾ ਗਿਆ। ਐਸਪੀ ਪਵਨਜੀਤ ਨੇ ਇਸ ਸਨਮਾਨ ਲਈ ਪੰਜਾਬ ਸਰਕਾਰ, ਡੀਜੀਪੀ ਗੌਰਵ ਯਾਦਵ ਅਤੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦਾ ਵੀ ਧੰਨਵਾਦ ਕੀਤਾ। ਐਸਪੀ (ਡੀ) ਪਵਨਜੀਤ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਵਿਭਾਗ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਪੁਲਿਸ…

Read More

ਦੇਸ਼ ਦੀ ਆਜ਼ਾਦੀ ਦਿਵਸ ਤੇ ਜਨ ਹਿੱਤ ਵਿਕਾਸ ਮੰਚ ਖਰੜ ਦੀ ਲੀਡਰਸ਼ਿਪ ਰਣਜੀਤ ਸਿੰਘ ਹੰਸ, ਬਿਰਜਮੋਹਨ ਸ਼ਰਮਾ, ਜੋਗਿੰਦਰ ਸਿੰਘ, ਪਵਿੱਤਰ ਪਾਲ ਸਿੰਘ ਅਤੇ ਰਾਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਖਾਨਪੁਰ ਵਿਖੇ ਵਾਤਾਵਰਨ ਸੇਵਾ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਵੀ ਬੂਟੇ ਲਗਾ ਕੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਿਸ ਨਾਲ ਵਾਤਾਵਰਨ ਸੁੱਧ ਹੋਵੇਗਾ। ਇਸ ਮੌਕੇ ਮਾਸਟਰ ਅਜੈਬ ਸਿੰਘ, ਸੇਵਾ ਸਿੰਘ, ਪਾਲ ਸਿੰਘ, ਕਰਨੈਲ ਸਿੰਘ, ਰਾਮ ਕਿਸਨ, ਬਲਵੀਰ ਸਿੰਘ ਸਾਬਕਾ ਡੀਐਸਪੀ, ਜਸਪ੍ਰੀਤ ਸਿੰਘ ਸੰਧੂ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਕੈਪਟਨ ਇੰਦਰਜੀਤ ਸਿੰਘ, ਜਸਵੀਰ ਸਿੰਘ, ਕੇਸਰ ਸਿੰਘ, ਬਲਜੀਤ ਸਿੰਘ, ਇੰਦਰਜੀਤ ਸੈਣੀ, ਦਵਿੰਦਰ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਅਤੇ ਦਲਜੀਤ ਸਿੰਘ…

Read More

ਹਲਕਾ ਦੱਖਣੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ (ਯੂਥ ਵਿੰਗ) ਵੱਲੋਂ ਭਾਈ ਸੁਖਬੀਰ ਸਿੰਘ ਚੀਮਾਂ, ਪ੍ਰਧਾਨ ਯੂਥ ਵਿੰਗ ਅੰਮ੍ਰਿਤਸਰ ਸ਼ਹਿਰੀ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ। ਭਾਈ ਜਰਮਨਦੀਪ ਸਿੰਘ, ਯੂਥ ਆਗੂ ਹਲਕਾ ਦੱਖਣੀ ਅਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਹੋਈ ਇਸ ਮੀਟਿੰਗ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਪੰਥਕ ਸੋਚ, ਪੰਜਾਬ ਦੇ ਹੱਕਾਂ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨੌਜਵਾਨਾਂ ਦੇ ਭਰਵੇਂ ਇਕੱਠ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣੇ ਹੱਕਾਂ, ਸਿੱਖੀ ਸਿਧਾਂਤਾਂ ਅਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਗੰਭੀਰ ਹੈ। ਮੀਟਿੰਗ ਦੌਰਾਨ ਪਾਰਟੀ…

Read More

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਪੱਡੇ ਵਿਖੇ ਸਾਬਕਾ ਸਰਪੰਚ ਸ. ਸਰਵਣ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਅਤੇ ਸਾਬਕਾ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸ. ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਸਾਥੀ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪਤਣ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ…

Read More

ਭਾਰਤੀ ਕਿਸਾਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡਿਆਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿੱਚ ਹੋਈ। ਜਿਸ ਵਿੱਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ ਜ਼ਿਲਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜਿਲਾ ਜਾਇੰਟ ਸਕੱਤਰ ਗੁਰਚਰਨ ਸਿੰਘ ਢੋਲਣ ਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੁਖਜੰਤ ਸਿੰਘ ਕੋਟਲੀ ਪ੍ਰੈਸ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਵੱਲੋਂ ਜੋ ਇਕ ਸਤੰਬਰ ਤੋਂ ਲੈ ਕੇ ਸੱਤ ਸਤੰਬਰ ਤੱਕ ਜੋ ਚੰਡੀਗੜ੍ਹ ਧਰਨਾ ਦੇਣਾ ਹੈ ਉਸ ਸਬੰਧੀ ਵਰਕਰਾਂ ਦੀਆਂ ਟਰੈਕਟਰ ਟਰਾਲੀਆਂ ਲੈ ਜਾਣ ਦੀਆਂ ਡਿਊਟੀਆਂ ਲਾਈਆਂ ਗਈਆਂ । ਮੀਟੰਗ ਨੂੰ ਸੰਬੋਧਨ ਕਰਦਿਆਂ ਚਰਨ ਸਿੰਘ ਮੰਡੀਆਂ…

Read More

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਇਕਾਈ ਬਲਾਕ ਮੋਰਿੰਡਾ) ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਸੁਖਵਿੰਦਰ ਸਿੰਘ ਬੂਰ ਮਾਜਰਾ ਨੇ ਦੱਸਿਆ ਕਿ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨੀ ਮੰਗਾਂ ਦੇ ਹੱਲ ਲਈ ਸੰਘਰਸ਼ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ 31 ਅਗਸਤ ਨੂੰ ਪੰਜਾਬ ਭਰ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ, ਜਦਕਿ 14 ਤੋਂ 18 ਸਤੰਬਰ ਤੱਕ ਵਿਧਾਇਕਾਂ ਦੇ ਦਫ਼ਤਰਾਂ ਅਤੇ ਰਿਹਾਇਸ਼ਾਂ ਦਾ ਘੇਰਾਓ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ 10 ਹਜ਼ਾਰ ਏਕੜ ਖੇਤੀ ਇੱਕ ਕੰਪਨੀ ਨੂੰ ਸੌਂਪਣ ਦੇ…

Read More

ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਸਫੇੜਾ, ਪਹਾੜੀਪੁਰ ਅਤੇ ਡੇਰਾ ਮਰਦਾਹੇੜੀ ਵਿਖੇ ਵਿਸ਼ੇਸ਼ ’ਲੋਕ ਮਿਲਣੀ’ ਪ੍ਰੋਗਰਾਮ ਕੀਤੇ ਗਏ। ਇਸ ਦੌਰਾਨ ਹਲਕਾ ਇੰਚਾਰਜ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਬੜੇ ਧਿਆਨ ਨਾਲ ਸੁਣੇ। ਹਡਾਣਾ ਨੇ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਵਿਸ਼ਵਾਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਾਨ ਸਰਕਾਰ ਦੀਆਂ ਵਿਕਾਸ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਮੌਕੇ ਹੈਪੀ ਪਹਾੜੀਪੁਰ ਚੇਅਰਮੈਨ, ਸਰਪੰਚ ਰਛਪਾਲ ਕੌਰ ਪਹਾੜੀਪੁਰ, ਰਣਜੀਤ ਕੌਰ ਪੰਚ, ਪੰਚ ਦਲਬੀਰ ਸਿੰਘ, ਪੰਚ ਚਰਨਜੀਤ ਸਿੰਘ,…

Read More