- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
ਸਾਬਕਾ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਲਈ 1,419 ਕਰੋੜ ਰੁਪਏ ਦੇ ਇੱਕ ਵੱਡੇ ਰੇਲਵੇ ਪ੍ਰੋਜੈਕਟ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਰਹੱਦੀ ਖੇਤਰਾਂ ਨੂੰ ਰੇਲਵੇ ਨੈੱਟਵਰਕ ਨਾਲ ਸਿੱਧਾ ਜੋੜਨ ਵਿੱਚ ਵੱਡੀ ਮਦਦ ਮਿਲੇਗੀ। ਬਿੱਟੂ ਮੁਤਾਬਕ ਬਿਆਸ ਤੋਂ ਕਾਦੀਆਂ ਅਤੇ ਅੱਗੇ ਬਟਾਲਾ-ਕਾਦੀਆਂ ਲਾਈਨ ਨੂੰ ਜੋੜਨ ਸਮੇਤ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਲਈ ਇਹ ਮਹੱਤਵਪੂਰਨ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਆਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਆਉਣ ਵਾਲੀਆਂ ਲਾਈਨਾਂ ਨੂੰ ਪਠਾਨਕੋਟ ਵੱਲੋਂ ਆਉਣ ਵਾਲੇ ਰੂਟ ਨਾਲ ਜੋੜਿਆ ਜਾ ਸਕੇਗਾ ਅਤੇ ਸਰਹੱਦੀ ਖੇਤਰਾਂ…
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਅਗਵਾਈ ਹੇਠ ਕਿਸਾਨਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਹੋਰ ਖੇਤੀ ਮੁੱਦਿਆਂ ਦੇ ਵਿਰੋਧ ਵਿੱਚ ਇੱਕ ਵਾਰ ਫਿਰ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸੈਂਕੜੇ ਕਿਸਾਨ ਸਰਹੱਦ ’ਤੇ ਇਕੱਠੇ ਹੋਏ। ਪਰ ਕਿਸਾਨਾਂ ਨੂੰ ਪੰਜਾਬ ਵਾਲੇ ਪਾਸੇ ਹੀ ਰੋਕ ਲਿਆ ਗਿਆ ਹੈ। ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬਹੁ-ਪਰਤੀ ਬੈਰੀਕੇਡ, ਕੰਕਰੀਟ ਦੇ ਬਲਾਕ, ਜ਼ੰਜੀਰਾਂ ਨਾਲ ਬੰਨ੍ਹੇ ਲੋਹੇ ਦੇ ਪਿੰਜਰੇ ਲਾਏ ਹਨ ਅਤੇ ਪੁਲੀਸ ਟੁਕੜੀਆਂ ਤਾਇਨਾਤ ਕੀਤੀਆਂ ਹਨ। ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ।…
ਅੱਜ ਇਥੇ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਕਰਮਚਾਰੀਆਂ ਨੇ ਸਵਰਨ ਸਿੰਘ ਬੰਗਾ, ਰਾਕੇਸ਼ ਕੁਮਾਰ ਕਲਿਆਣ, ਪਰਮਿੰਦਰ ਸਿੰਘ ਕੰਬੋਜ, ਅਤੇ ਮੌਨਿਕਾ ਮਸੀਹ ਦੀ ਅਗਵਾਈ ਵਿੱਚ ਮੈਡੀਕਲ ਸੁਪਰਡੈਂਟ,ਰਜਿੰਦਰਾ ਹਸਪਤਾਲ ਅਤੇ ਡਾਇਰੈਕਟਰ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ, ਇਸ ਐਕਸ਼ਨ ਵਿਚ ਸਾਥੀ ਜਸਵਿੰਦਰ ਸਿੰਘ ਸੌਜਾ ਸੂਬਾ ਜਨਰਲ ਸਕੱਤਰ, ਜਸਵੀਰ ਸਿੰਘ ਖੌਖਰ, ਹਰਬੀਰ ਸਿੰਘ ਅਤੇ ਧਰਮਪਾਲ ਸਿੰਘ ਲੋਹਟ ਆਗੂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22 ਚੰਡੀਗੜ੍ਹ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਅੱਜ ਦੀ ਇਸ ਰੈਲੀ ਵਿੱਚ ਕਰਮਚਾਰੀਆਂ ਦੀਆਂ ਲੰਮੇਂ ਸਮੇਂ ਤੋਂ ਲਮਕਾ ਅਵੱਸਥਾ ਵਿੱਚ ਚੱਲਦੀਆਂ ਮੰਗਾਂ ਜਿਵੇਂ ਆਊਟਸੋਰਸ ਸਿਸਟਮ ਬੰਦ ਕਰਨ, ਠੇਕਾ ਆਧਾਰਿਤ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ…
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਹ ਫੈਸਲਾ ਜਥੇਬੰਦਕ ਤਾਲਮੇਲ ਨੂੰ ਵਧਾਉਣ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਗਤੀਵਿਧੀਆਂ ਨੂੰ ਬਿਹਤਰ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਲਿਆ ਗਿਆ ਸੀ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ। ਨਿਯੁਕਤੀਆਂ ਵਿੱਚ ਸ਼ਾਮਲ ਹਨ: ਅੰਮ੍ਰਿਤਸਰ ਦਿਹਾਤੀ ਲਈ ਅਸ਼ਵਨੀ ਸੇਖੜੀ (ਇੰਚਾਰਜ) ਅਤੇ ਸ. ਅਜੈਬੀਰਪਾਲ ਸਿੰਘ ਰੰਧਾਵਾ (ਸਹਿ-ਇੰਚਾਰਜ); ਅੰਮ੍ਰਿਤਸਰ ਦਿਹਾਤੀ-2 ਲਈ ਰਣਜੀਤ ਸਿੰਘ ਖੋਜੇਵਾਲ (ਇੰਚਾਰਜ)…
ਪੰਜਾਬ ਕਾਂਗਰਸ ਵੱਲੋਂ ਚਲਾਈ ਜਾ ਰਹੀ “ਹਰ ਬੂਥ ਕਾਂਗਰਸ ਮਜ਼ਬੂਤ”ਮੁਹਿੰਮ ਤਹਿਤ ਖਰੜ ਦੇ ਵਾਰਡ ਨੰਬਰ 3, ਗੁਰੂ ਤੇਗ ਬਹਾਦਰ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਪੈਂਤਪੁਰ ਵੱਲੋਂ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਮਕਸਦ ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਅਤੇ ਸੰਗਠਿਤ ਕਰਨਾ ਸੀ। ਮੀਟਿੰਗ ਦੌਰਾਨ ਵਰਕਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ, ਬੂਥ ਪੱਧਰ ’ਤੇ ਟੀਮਾਂ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਣਜੀਤ ਸਿੰਘ…
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਾ ਵੇਚਣ ਵਾਲਿਆਂ ਨੂੰ ਰਾਜ ਤੋਂ ਬਾਹਰ ਖਦੇੜ ਦਿੱਤਾ ਜਾਵੇਗਾ, ਨਾਲ ਹੀ ਜੋ ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਫਸੇ ਹੋਏ ਹਨ ਉਨ੍ਹਾਂ ਦਾ ਨਸ਼ਾ ਛੁਡਵਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਜਾਵੇਗਾ। ਇੰਨਾ ਹੀ ਨਹੀਂ ਪੰਜਾਬ ਵਿੱਚ ਫੈਲੀ ਗੁੰਡਾਗਰਦੀ ਨੂੰ ਖ਼ਤਮ ਕਰਕੇ ਸਾਫ਼-ਸੁਥਰਾ ਪ੍ਰਸ਼ਾਸਨ ਦੇਵਾਂਗੇ। ਸੈਣੀ ਅੱਜ ਪੰਜਾਬ ਦੇ ਅੰਮ੍ਰਿਤਸਰ ਦੇ ਰਾਮਪੁਰਾ ਵਿੱਚ ਮੀਡੀਆ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਪੰਜਾਬ ਦੀ ‘ਆਪ ਸਰਕਾਰ’ ’ਤੇ ਚੋਣ ਵਾਅਦਾ ਖਿਲਾਫੀ ਦਾ ਦੋਸ਼ ਲਾਇਆ ਅਤੇ ਕਿਹਾ ਆਮ ਆਦਮੀ ਪਾਰਟੀ ਦੇ ਸੁਪਰੀਮੋ…
ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੀਨੀਅਰ ਨੇਤਾ ਆਸ਼ੀਸ਼ ਬੈਨਰਜੀ ਦੀ ਲਾਸ਼ ਐਤਵਾਰ ਸਵੇਰੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਕਸਬੇ ਦੇ ਹੱਟਲਾਪਾੜਾ ਇਲਾਕੇ ਸਥਿਤ ਪਾਰਟੀ ਦਫ਼ਤਰ ਤੋਂ ਮ੍ਰਿਤਕ ਹਾਲਤ ਵਿੱਚ ਮਿਲੀ। ਪੁਲਿਸ ਅਨੁਸਾਰ ਉਨ੍ਹਾਂ ਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਘਟਨਾ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ਼ੀਸ਼ ਬੈਨਰਜੀ ਦਾ ਰਾਜਨੀਤਿਕ ਕਰੀਅਰ ਕਾਫ਼ੀ ਲੰਬਾ ਅਤੇ ਪ੍ਰਭਾਵਸ਼ਾਲੀ ਰਿਹਾ ਹੈ। ਉਹ 2001 ਤੋਂ ਲਗਾਤਾਰ ਪੰਜ ਵਾਰ ਰਾਮਪੁਰਹਾਟ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ…
1947 ਦੀ ਵੰਡ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਏਕਤਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਗੱਲ ਸ੍ਰੀ ਅੰਮ੍ਰਿਤਸਰ, 16 ਅਗਸਤ- ਮੋਹਕਮ ਸਿੰਘ – ਅਗਸਤ 1947 ਦੀ ਕਤਲੋਗਾਰਤ ਤੇ ਪੰਜਾਬ ਦੀ ਵੰਡ ਸਮੇਂ ਸ਼ਹੀਦ ਹੋਏ ਸਮੂਹ ਪੰਜਾਬੀਆਂ ਦੀ ਯਾਦ ਵਿੱਚ ਅੱਜ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ…
प्रधानमंत्री नरेन्द्र मोदी ने आज 80वें स्वतंत्रता दिवस के अवसर पर लाल किले की प्राचीर से राष्ट्र को संबोधित किया। उन्होंने वंदे मातरम के 150 साल पूरे होने का जश्न मनाते हुए देश भर में हर दिल की धड़कन और हर घर तिरंगे की भावना और नए संकल्पों से गूंजते हुए हार्दिक बधाई दी। श्री मोदी ने कहा, “मैं उन सभी स्वतंत्रता सेनानियों और महान क्रांतिकारियों को आदरपूर्वक नमन करता हूं, जिन्होंने बलिदान की महान परंपरा को जागृत किया।” हाल में आई भीषण बाढ़ और भूस्खलन से प्रभावित नागरिकों के साथ गहरी एकजुटता व्यक्त करते हुए, प्रधानमंत्री ने उन्हें इस…
माननीय प्रधानमंत्री नरेन्द्र मोदी जी के ‘सहकार से समृद्धि’ के विजन को आगे बढ़ाते हुए, केंद्रीय गृह एवं सहकारिता मंत्री श्री अमित शाह जी 16 अगस्त 2026 को राजस्थान के अलवर स्थित विजयनगर ग्राउंड में अलवर सरस डेयरी परिसर में नवीन डेयरी संयंत्र का शिलान्यास करेंगे। इस अवसर पर श्री अमित शाह विभिन्न दुग्ध संघों के डेयरी प्रोसेसिंग प्लांट एवं कैटल फीड प्लांट का ई-लोकार्पण भी करेंगे। कार्यक्रम के दौरान माननीय केंद्रीय गृह एवं सहकारिता मंत्री श्री अमित शाह द्वारा नए केन्द्रीय सहकारी बैंकों के गठन की घोषणा की जाएगी तथा विभिन्न कल्याणकारी योजनाओं के लाभार्थियों को रिमोट के माध्यम…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

