- ਸੀਐਮ ਮਾਨ ਨੇ ਕੇਜਰੀਵਾਲ ਅਤੇ ਸਿਸੋਦੀਆ ਦੀ ਮੌਜੂਦਗੀ ’ਚ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ
- ‘ਮਨ ਕੀ ਬਾਤ’ ਵਿੱਚ ਪੀਐਮ ਮੋਦੀ ਨੇ ਨਸ਼ਾ-ਮੁਕਤ ਭਾਰਤ, ਮਹਿਲਾ ਸਸ਼ਕਤੀਕਰਨ ਤੇ ‘ਵੋਕਲ ਫ਼ਾਰ ਲੋਕਲ’ ’ਤੇ ਦਿੱਤਾ ਸੱਦਾ
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया
Author: Rozana Desh Pardesh
ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸ. ਬੇਦੀ ਨੇ ਉਨ੍ਹਾਂ ‘ਤੇ…
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ…
ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਆਏ ਹਨ, ਜਿਨ੍ਹਾਂ ਨੇ ਗੁਰੂ-ਦੋਖੀ ਲੋਕਾਂ ਦੇ ਹਮਲੇ ਤੋਂ ਉਨ੍ਹਾਂ ਦੀ ਰੱਖਿਆ ਕੀਤੀ ਹੈ। ਇਸ ਦੌਰਾਨ ਉਨ੍ਹਾਂ ਰਾਜ ਦੇ ਸਰਕਾਰੀ ਮੁਲਾਜ਼ਮਾਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਕਾਸ਼ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਤੋਂ ਸਿੱਖਣਾ ਚਾਹੀਦਾ ਹੈ। ਵੱਡੇ ਬਾਦਲ ਸਾਹਿਬ ਹਮੇਸ਼ਾ ਹਰ ਵਰਗ ਦੀਆਂ ਸਮੱਸਿਆਵਾਂ ਨੂੰ…
ਮੋਹਕਮ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਚ ਅਕਾਲੀ ਦਲ ਸਰਕਾਰ ਬਨਣ ਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਕਾਲ ਦੀ ਪੜਤਾਲ ਕਰਵਾਈ ਜਾਵੇਗੀ। ਅੱਜ ਅਨੇਕਾ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋ ਬਾਅਦ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹਰ ਵਰਗ ਦੀਆਂ ਸਮਸਿਆਵਾਂ ਦਾ ਹਲ ਕਢਣ ਲਈ ਹਰ ਵਰਗ ਦੇ ਨਾਲ ਮੁਲਾਕਾਤ ਕਰਦੇ, ਉਨਾਂ ਦੀਆਂ ਮੁਸ਼ਕਿਲਾਂ ਸਮਝਦੇ ਤੇ ਹਲ ਕਰਦੇ ਸਨ। ਅੱਜ ਪੰਜਾਬ ਦੇ ਵਖ ਵਖ ਮਹਿਕਮਿਆਂ ਵਿਚ ਕੰਮ ਕਰਦੇ ਮੁਲਾਜਮ ਮੁੱਖ ਮੰਤਰੀ ਨੂੰ ਆਪਣੀਆਂ ਮਸ਼ਕਿਲਾਂ ਦਸਣ ਲਈ ਤਰਸ ਗਏ…
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ ਤੇ ਚਿੰਤਾ ਵਾਲਾ ਮਾਮਲਾ ਆਖਿਆ ਹੈ। ਜਾਰੀ ਪ੍ਰੈਸ ਬਿਆਨ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਅਨੇਕਾਂ ਗੁਰਦੁਆਰੇ ਮੌਜੂਦ ਹਨ। ਇਹ ਧਾਰਮਿਕ ਅਤੇ ਵਿਰਾਸਤੀ ਅਸਥਾਨ ਸਿਰਫ਼ ਇੱਟਾਂ-ਪੱਥਰਾਂ ਦੀਆਂ ਇਮਾਰਤਾਂ ਨਹੀਂ, ਸਗੋਂ ਸਿੱਖ ਕੌਮ ਦੀ ਇਤਿਹਾਸਕ ਪਛਾਣ ਅਤੇ ਵਿਰਾਸਤ ਦੀਆਂ ਨਿਸ਼ਾਨੀਆਂ ਹਨ। ਇਨ੍ਹਾਂ…
ਅੱਜ ਸਾਂਝੇ ਥੜੇ ਦੇ ਫ਼ੈਸਲੇ ਅਨੁਸਾਰ ਤਹਿਸੀਲ ਕੈਪਲੈਕਸ ਵਿਚ ਦੀਦਾਰ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ਤੇ ਬਿਜਲੀ ਬੋਰਡ ਮਾਲੇਰਕੋਟਲਾ ਦੇ ਗੇਟ ’ਤੇ ਅਰਥੀ ਫ਼ੂਕ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ।ਇਸ ਅਰਥੀ ਫ਼ੂਕ ਰੈਲੀ ਸੰਬੋਧਨ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਪੰਜਾਬ ਦੇ ਆਗੂਆਂ ਨਾਲ ਬੀਤੇ ਦਿਨੀਂ ਮੀਟਿੰਗ ਦਾ ਸੱਦਾ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਇਹ ਅਰਥੀ ਫੂਕ ਮੁਜ਼ਾਹਰੇ ਤੇ ਪੁੱਤਲੇ ਫੂਕੇ ਜਾ ਰਹੇ ਹਨ।ਇਹਨਾ ਆਗੂਆ…
ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੇ ਹੱਕਾਂ ਲਈ ਚਲਾਏ ਜਾ ਰਹੇ ਅੰਦੋਲਨ ਦਾ ਪੂਰਨ ਸਮਰਥਨ ਕਰਦਿਆਂ ਸਨੌਰ ਤੋਂ ਬੀ ਜੇ ਪੀ ਦੇ ਦਾਅਵੇ ਦਾਰ ਅਤੇ ਬੀਜੀਪੀ ਦੇ ਆਗੂ ਸਤਪਾਲ ਸਿੰਘ ਪੂਨੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਬਿਨਾਂ ਕਿਸੇ ਦੇਰੀ ਤੁਰੰਤ ਨਿਪਟਾਰਾ ਕੀਤਾ ਜਾਵੇ! ਬੀਤੇ ਦਿਨੀ ਸਤਪਾਲ ਪੂਨੀਆ ਨੇ ਨੈਸ਼ਨਲ ਕਮਿਸ਼ਨ ਫਾਰ ਮਾਈਨਾਰਿਟੀਜ਼ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਜੀ ਨਾਲ ਅਹਿਮ ਮੀਟਿੰਗ ਕਰਕੇ ਹਲਕਾ ਸਨੌਰ ਦੇ ਵੱਖ-ਵੱਖ ਮਹੱਤਵ ਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਇਸ ਮੌਕੇ ਬਲਜਿੰਦਰ ਸਿੰਘ ਮਰਦਾਹੇੜੀ, ਹਰਜਿੰਦਰ ਸਿੰਘ ਪੰਜੋਲਾ, ਗੁਰਮੇਜ ਸਿੰਘ ਡਡੋਆ, ਕੁਮੇਰ ਚੰਦ ਪੰਜੋਲਾ,…
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ…
ਮੋਹਕਮ ਸਿੰਘ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼?ਰੀ ਸ਼ਿਵਰਾਜ ਸਿੰਘ ਚੌਹਾਨ ਸ੍ਰੀ ਦਰਬਾਰ ਸਾਹਿਬ ਪਹੰੁਚੇ। ਕੇਂਦਰੀ ਮੰਤਰੀ ਦੇ ਸ੍ਰੀ ਦਰਬਾਰ ਸਾਹਿਬ ਪਹੰੁਚਣ ਤੇ ਸੂਚਨਾ ਅਧਿਕਾਰੀ ਸ੍ਰੀ ਦਰਬਾਰ ਸਾਹਿਬ ਸ੍ਰ ਅੰਮ੍ਰਿਤਪਾਲ ਸਿੰਘ ਅਤੇ ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ ਨੇ ਜੀ ਆਇਆ ਕਿਹਾ। ਸ੍ਰੀ ਚੌਹਾਨ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਕਰਦਿਆਂ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਵੀ ਗਏ ਤੇ ਉਨਾਂ ਲੰਗਰ ਵਿਚ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਚੌਹਾਨ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਉਣਾ ਖੁਸ਼ਕਿਸਮਤੀ ਦਾ ਪਲ ਹੈ,ਉਹ ਖੁਸ਼ੀ ਅਤੇ ਊਰਜਾ ਨਾਲ ਭਰਪੂਰ ਮਹਿਸੂਸ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

