- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
Author: Rozana Desh Pardesh
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਜ ਹੋਏ ਜਨਰਲ ਇਜਲਾਸ ਦੇ ਮੁੱਦੇ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਕ ਮੀਟਿੰਗ ਪਾਰਟੀ ਦਫ਼ਤਰ ਵਿਖੇ ਹੋਈ ਜਿਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਗੋਬਿੰਦ ਸਿੰਘ ਲੌਂਗੋਵਾਲ, ਐਗਜ਼ੈਕਟਿਵ ਮੈਂਬਰ ਮਿੱਠੂ ਸਿੰਘ ਕਾਹਨਕੇ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਮੈਂਬਰ ਐੱਸ.ਜੀ.ਪੀ.ਸੀ ਹਾਜ਼ਰ ਸਨ। ਮੀਟਿੰਗ ਤੋ ਬਾਅਦ ਸ਼?ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਉਹ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣ ਲਈ ਲਾਮਬੰਦੀ ਕਰ ਰਹੇ ਹਨ ਜੋ ਖ਼ੁਦ ਸ੍ਰੀ ਅਕਾਲ ਤਖ਼ਤ ਤੋਂ ਭਗੌੜੇ ਹਨ। ਇਕ ਵਿਅਕਤੀ ਵਿਸ਼ੇਸ਼ ਨੂੰ…
ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਜਨਰਲ ਇਕੱਤਰਤਾ ਹੋਈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਇਸ ਆਦੇਸ਼ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨ ਲਈ ਪੁਰਾਤਨ ਰਵਾਇਤ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ 2026 ਨੂੰ ਵਿਸ਼ਾਲ ਪੰਥਕ ਇਕੱਠ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਹਰ ਹਲਕੇ ਵਿਚ ਵੱਡੀ ਮੁਹਿੰਮ ਚਲਾਉਣ ਅਤੇ ਪ੍ਰਚਾਰਕ ਜਥਿਆਂ ਰਾਹੀਂ ਸੰਗਤਾਂ ਨੂੰ ਇਸ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਿਤ…
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਨਾਲ ਸਬੰਧਤਲ ਨਵੇਂ ਖਰੜੇ ਕਾਨੂੰਨ ਸਬੰਧੀ ਵੱਡਾ ਫੈਸਲਾ ਲਿਆ ਹੈ। ਸਿੱਖਾਂ ਵਲੋਂ ਕੀਤੇ ਜਾਣ ਵਾਲੇ ਸਖ਼ਤ ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜੂਰ ਸਾਹਿਬ ਐਕਟ ਨਾਲ ਸਬੰਧਤ ਨਵੇਂ ਖਰੜੇ ਕਾਨੂੰਨ ’ਤੇ ਰੋਕ ਲੱਗਾ ਦਿੱਤੀ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵਿਵਾਦ ਨੂੰ ਹੱਲ ਕਰਨ ਅਤੇ ਸਿੱਖ ਪ੍ਰਤੀਨਿਧੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਇੱਕ ਕਮੇਟੀ ਦਾ ਗਠਨ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਦਾ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਦਾ…
ਸ਼੍ਰੋਮਣੀ ਕਮੇਟੀ ਦੀ ਜਨਰਲ ਹਾਊਸ ਦੀ ਮੀਟਿੰਗ ਵਿੱਚ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖ ਤਖ਼ਤਾਂ ਦੇ ਪ੍ਰਬੰਧਨ ਅਤੇ ਧਾਰਮਿਕ ਸੰਸਥਾਵਾਂ ਦੇ ਕੰਮਕਾਜ ਨਾਲ ਸਬੰਧਤ ਮੁੱਦਿਆਂ ’ਤੇ ਵੀ ਸਖ਼ਤ ਸਟੈਂਡ ਲਿਆ ਗਿਆ। ਇਸਤੋਂ ਇਲਾਵਾ, ਮਹਾਰਾਸ਼ਟਰ ਸਰਕਾਰ ਦੇ ਹਜ਼ੂਰ ਸਾਹਿਬ ਐਕਟ ਵਿੱਚ ਸੋਧ ਦੇ ਵਿਰੋਧ ਤੱਕ ਕਈ ਮਹੱਤਵਪੂਰਨ ਮੁੱਦੇ ਸ਼ਾਮਲ ਰਹੇ। ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਵਿਲੱਖਣ ਹੋਂਦ ਕਿਸੇ ਵੀ ਵਿਅਕਤੀ, ਅਹੁਦੇ ਜਾਂ ਸਿਆਸੀ ਤਾਕਤ ਤੋਂ ਉੱਚੀ ਹੈ ਅਤੇ ਇਸ ਦੀ ਰੱਖਿਆ ਕਰਨਾ ਸਮੁੱਚੇ ਖਾਲਸਾ ਪੰਥ ਦਾ ਅਕਾਲ ਫਰਜ਼ ਹੈ। ਜਨਰਲ ਹਾਊਸ ਨੇ ਸਮੂਹ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ…
ਨੀਟ ਵਿਵਾਦ ਤੋਂ ਬਾਅਦ ਮਹਾਰਾਸ਼ਟਰ ਦੇ ਠਾਣੇ ਵਿੱਚ ਟੀਈਟੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਹਲਚਲ ਮਚ ਗਈ ਹੈ, ਜਿਸ ਕਾਰਨ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਟੀਈਟੀ ਪ੍ਰੀਖਿਆ ਕੱਲ੍ਹ ਹੋਣ ਵਾਲੀ ਸੀ, ਪਰ ਰਿਪੋਰਟਾਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਸ਼ਨ ਪੱਤਰ ਲਗਭਗ 24 ਘੰਟੇ ਪਹਿਲਾਂ ਲੀਕ ਹੋ ਗਿਆ ਸੀ। ਹਾਲਾਂਕਿ ਲਗਭਗ 4 ਲੱਖ ਉਮੀਦਵਾਰਾਂ ਦੇ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਉਮੀਦ ਸੀ, ਪਰ ਇਸਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪ੍ਰੀਖਿਆ ਲਈ ਇੱਕ ਨਵੀਂ ਤਾਰੀਖ ਆਉਣ ਵਾਲੇ ਦਿਨਾਂ ਵਿੱਚ ਐਲਾਨੇ ਜਾਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਸਟੇਟ ਕੌਂਸਲ ਆਫ਼ ਐਗਜ਼ਾਮੀਨੇਸ਼ਨ, ਪੁਣੇ ਨੇ ਅਧਿਆਪਕ ਯੋਗਤਾ ਪ੍ਰੀਖਿਆ 2026 ਜੋ ਅਸਲ…
ਸਰਕਾਰ ਵਲੋਂ ਹਰ ਜਗਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਖੇਤੀ ਸੈਕਟਰ ਲਈ ਬਿਜਲੀ 8 ਤੋਂ 10 ਘੰਟੇ ਸਪਲਾਈ ਦਿਨ ਵਿਚ ਦਿੱਤੀ ਜਾ ਰਹੀ ਹੈ ਅਤੇ ਸਰਕਾਰੀ ਹੁਕਮਾਂ ਅਨੁਸਾਰ ਮੁਹਾਲੀ ਜਿਲੇ ਦੇ ਕਿਸਾਨ 1 ਜੂਨ ਤੋਂ ਝੋਨਾ ਲਾਉਣ ਲੱਗ ਪਏ ਹਨ। ਪਹਿਲੇ ਦੋ ਹਫਤੇ ਤਕਰੀਬਨ 8 ਘੰਟੇ ਬਿਜਲੀ ਆਉਂਦੀ ਰਹੀ ਅਤੇ ਕਿਸਾਨਾਂ ਨੇ ਆਪਣਾ ਅੱਧ ਨਾਲੋਂ ਵੱਧ ਝੋਨਾ ਲਾ ਦਿੱਤਾ ਹੈ ਪਰ ਹੁਣ ਕੁਦਰਤ ਦੀ ਕਰੋਪੀ ਕਾਰਨ ਬਾਰਸ਼ ਨਹੀਂ ਹੋ ਰਹੀ ਅਤੇ ਬਿਜਲੀ ਦੀ ਸਪਲਾਈ ਵੀ ਸਿਰਫ ਚਾਰ ਜਾਂ ਪੰਜ ਘੰਟੇ ਰਹਿ ਗਈ ਹੈ ਤੇ ਉਸ ਸਮੇਂ ਦੌਰਾਨ ਵੀ ਵਾਰ-ਵਾਰ ਬਿਜਲੀ ਟਰਿੱਪ ਕਰਦੀ ਰਹਿੰਦੀ ਹੈ। ਅੱਜ ਇਥੇ ਉਪਰੋਕਤ ਜਾਣਕਾਰੀ ਦਿੰਦੇ…
ਸਿੱਖਾਂ ਦੀ ਸਰਵਉੱਚ ਧਾਰਮਿਕ ਅਤੇ ਸੰਵਿਧਾਨਕ ਸੰਸਥਾ ’ਸ੍ਰੀ ਅਕਾਲ ਤਖ਼ਤ ਸਾਹਿਬ’ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ’ਪੰਥ ਦੋਖੀ’, ’ਗੁਰੂ ਦ੍ਰੋਹੀ’ ਅਤੇ ’ਸਿੱਖ ਵਿਰੋਧੀ’ ਐਲਾਨੇ ਜਾਣ ਤੋਂ ਬਾਅਦ ਸਮੁੱਚੇ ਸਿੱਖ ਜਗਤ ਅਤੇ ਵੱਖ-ਵੱਖ ਵਰਗਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਹਲਕਾ ਇੰਚਾਰਜ ਸੰਦੀਪ ਚੌਧਰੀ(ਹਨੀ ਟੌਂਸਾ),ਗੁਰਬਖਸ਼ ਸਿੰਘ ਖਾਲਸਾ, ਦੀ ਯੋਗ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਸੰਗਤਾਂ ਨੇ ਇਕੱਠੇ ਹੋ ਕੇ ਬਲਾਚੌਰ ਦੇ ਮੇਨ ਚੌਂਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਮੌਕੇ ਇਕੱਤਰ ਹੋਏ ਭਾਰੀ…
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਦੇ ਸ਼ੁਰੂ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ। ਇਹ ਜਾਣਕਾਰੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸ਼ਨੀਵਾਰ ਨੂੰ ਦਿੱਤੀ। ਰੂਬੀਓ ਨੇ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਅਗਲੇ ਸਾਲ (2027) ਦੇ ਸ਼ੁਰੂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਲਈ ਤਿਆਰੀ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਆਈਏਐਨਐਸ ਨੂੰ ਦੱਸਿਆ ਕਿ ਅਗਲੇ ਸਾਲ ਰਾਸ਼ਟਰਪਤੀ ਟਰੰਪ ਦੀ ਭਾਰਤ ਫੇਰੀ ਲਈ ਤਿਆਰੀਆਂ ਚੱਲ ਰਹੀਆਂ ਹਨ। ਮੈਨੂੰ ਲੱਗਦਾ ਹੈ ਕਿ ਇਹ ਇੱਕ ਬਹੁਤ ਹੀ ਸਕਾਰਾਤਮਕ ਗੱਲ ਹੈ।” ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸੌਦੇ ਨੂੰ ਬਹੁਤ ਜਲਦੀ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ।…
ਵੀਬੀ-ਜੀ ਰਾਮ ਜੀ (ਵਿਕਸਤ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ) ਸਕੀਮ ਪੰਜਾਬ ਵਿੱਚ ਲਾਗੂ ਕੀਤੀ ਗਈ ਹੈ। ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਇਸ ਸਕੀਮ ਦਾ ਵਿਰੋਧ ਕੀਤਾ ਸੀ। ਇਸ ਸਕੀਮ ਵਿਰੁੱਧ ਵਿਧਾਨ ਸਭਾ ਵਿੱਚ ਵੀ ਇੱਕ ਮਤਾ ਪਾਸ ਕੀਤਾ ਗਿਆ ਸੀ। ਇਸ ਕੇਂਦਰੀ ਸਕੀਮ ਤਹਿਤ, ਇੱਕ ਵਿੱਤੀ ਸਾਲ ਵਿੱਚ ਪੇਂਡੂ ਘਰਾਂ ਨੂੰ 125 ਦਿਨਾਂ ਦੇ ਰੁਜ਼ਗਾਰ ਦੀ ਗਰੰਟੀ ਦੇਣ ਦਾ ਪ੍ਰਬੰਧ ਹੈ।
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

