Author: Rozana Desh Pardesh

ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਤੇ ਕਾਂਗਰਸੀ ਪਰਿਵਾਰ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਤਹਿਤ ਬੀਤੇ ਦਿਨ ਪਿੰਡ ਚੱਕ ਗਾਂਧਾ ਸਿੰਘ ਵਾਲਾ ਤੇ ਵੜਿੰਗ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਦਿਨੋਂ ਦਿਨ ਵੱਧ ਰਹੀ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਦੂਜੀਆਂ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖਮੰਤਰੀ ਭਗਵੰਤ…

Read More

ਬਲਾਚੌਰ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਅੱਜ ਬਲਾਚੌਰ-ਸਿਆਣਾ ਵਿਖੇ ਫਾਇਰ ਬ੍ਰਿਗੇਡ ਦੀ ਨਵੀਂ ਬਿਲਡਿੰਗ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਅਹਿਮ ਪ੍ਰੋਜੈਕਟ ਦੇ ਕੰਮ ਦਾ ਨੀਂਹ ਪੱਥਰ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅ13ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਕਰਨਵੀਰ ਕਟਾਰੀਆ ਵੱਲੋਂ ਆਪਣੇ ਕਰ-ਕਮਲਾਂ ਨਾਲ ਰੱਖਿਆ ਗਿਆ । ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਪਣੇ ਬਿਆਨ ਵਿੱਚ ਕਿਹਾ, ‘ਬਲਾਚੌਰ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਪ੍ਰਾਇੋਰਟੀ ਹੈ। ਫਾਇਰ ਸਟੇਸ਼ਨ ਨਾ ਹੋਣ ਕਰਕੇ ਇਲਾਕੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਮੇਂ ਨਵਾਂਸ਼ਹਿਰ…

Read More

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਕੀਤੇ ਜਾਣ ਦੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਘੋਰ ਨਿੰਦਾ ਕਰਦਿਆਂ ਹਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ’ਤੇ ਹਮਲਾ ਕੀਤਾ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਜਿਸ ਵੀ ਵਿਅਕਤੀ ਨੇ ਕਾਨੂੰਨ ਹੱਥਾਂ ਵਿਚ ਲਿਆ ਉਸ ਖਿਲਾਫ਼ ਕਾਨੂੰਨ ਨੂੰ ਬਣਦੀ ਸਖਤ ਤੋਂ ਸਖਤ…

Read More

ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਅੱਜ ਭਾਜਪਾ ਵੱਲੋਂ ਇੱਥੇ ਪ੍ਰਭਾਵਸ਼ਾਲੀ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ। ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਨੇ ਆਪਣੇ ਹੱਥਾਂ ਵਿੱਚ ਤਿਰੰਗੇ ਝੰਡੇ ਲੈ ਕੇ ਯਾਰਤਾ ਕੱਢੀ। ਇਹ ਯਾਤਰਾ ਸ੍ਰੀ ਰਾਮ ਭਵਨ ਖਰੜ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੀ ਹੋਈ ਸ੍ਰੀ ਰਾਮ ਭਵਨ ਵਿਖੇ ਹੀ ਸਮਾਪਤ ਹੋਈ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਪਾਰਟੀ ਦੇ ਆਗੂਆਂ ਸੁਭਾਸ਼ ਸ਼ਰਮਾ, ਸੁਖਵਿੰਦਰ ਸਿੰਘ ਗੋਲਡੀ, ਨਰਿੰਦਰ ਰਾਣਾ, ਖੁਸ਼ਵੰਤ ਰਾਏ ਗੀਗਾ, ਚਰਨਜੀਤ ਸਿੰਘ ਗਰੇਵਾਲ, ਸ਼ੰਜੀਵ ਵਸ਼ਿਸ਼ਟ ਨੇ ਭਾਗ ਲਿਆ। ਪਾਰਟੀ ਦੇ ਸਿਟੀ ਮੰਡਲ ਦੇ ਪ੍ਰਧਾਨ ਰਾਕੇਸ਼…

Read More

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਲਈ ਗਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਇਲਾਕੇ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਨਾਂਦੇੜ ਤੋਂ ਕਰੀਬ 10-15 ਕਿਲੋਮੀਟਰ ਦੂਰ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਦੇ ਇਲਾਕੇ ਵਿੱਚ ਵਾਪਰਨ ਦੀ ਗੱਲ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਧਾਰਮਿਕ ਯਾਤਰਾ ’ਤੇ ਸਨ। ਇਸੇ ਦੌਰਾਨ ਮਾਤਾ ਸਾਹਿਬ ਕੌਰ ਗੁਰਦੁਆਰਾ ਸਾਹਿਬ ਦੇ ਨੇੜਲੇ ਇਲਾਕੇ ਵਿੱਚ ਇੱਕ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾ ਕੀਤਾ ਗਿਆ। ਘਟਨਾ…

Read More

ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੇੜੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੱਜ ਦੇ ਹਮਲੇ ’ਚ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਰਿਪੋਰਟ ਹੈ ਅਤੇ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਇਆ ਹੈ। ਸ: ਛੀਨਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਥਾਵਾਂ ’ਤੇ ਹਿੰਸਾ…

Read More

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਜਿਹੀ ਹਿੰਸਕ ਘਟਨਾ ਵਾਪਰਨਾ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ ਵਿੱਚ ਕੋਈ ਸਥਾਨ ਨਹੀਂ ਹੈ ਅਤੇ ਧਾਰਮਿਕ ਅਸਥਾਨਾਂ ਦੀ ਪਾਵਨ ਮਰਿਆਦਾ ਨੂੰ ਭੰਗ ਕਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਢਿੱਲੋਂ ਨੇ ਕਿਹਾ ਕਿ ਸਾਡੇ ਕਿਸੇ ਨਾਲ ਵੀ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ…

Read More

ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ 9 ਇਸ ਸੰਬੰਧੀ ਬਾਬੂਸ਼ਾਹੀ ਦੇ ਪੱਤਰਕਾਰ ਜੱਸੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ, ਮੁਗਟ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ 2 ਵਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਦਰਸ਼ਨਾਂ ਲਈ ਆਏ ਸਨ, ਜਦ ਉਹ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜੇ ਨਿਹੰਗ ਜਸਪਾਲ ਸਿੰਘ ਨੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ…

Read More

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿੱਚ ਹਮਲਾ ਹੋਇਆ।ਇਹ ਘਟਨਾ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ। ਹਮਲੇ ਤੋਂ ਬਾਅਦ ਮੌਕੇ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਰਿਪੋਰਟਾਂ ਅਨੁਸਾਰ, ਸੁਖਬੀਰ ਸਿੰਘ ਬਾਦਲ ਆਪਣੀ ਕਾਰ ਤੋਂ ਉਤਰ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਲਈ ਜਾ ਰਹੇ ਸਨ ਕਿ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਨੇ ਉੱਥੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਸੁਖਬੀਰ ਬਾਦਲ ਦੇ ਨਾਲ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਕੀਤਾ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ। ਫਿਰ ਸੁਖਬੀਰ ਬਾਦਲ ਨੂੰ…

Read More