Author: Rozana Desh Pardesh

ਭਾਰਤ ਨੇ ਜੰਗ ਦੇ ਮੈਦਾਨ ’ਚ ਪਰਖੇ ਜਾ ਚੁੱਕੇ ਅਮਰੀਕੀ ਜੈਵਲਿਨ ਐਂਟੀ-ਟੈਂਕ ਮਿਜ਼ਾਈਲ ਸਿਸਟਮ ਨੂੰ ਖਰੀਦਣ ਦੀ ਯੋਜਨਾ ਬਣਾਈ ਹੈ। ਭਾਰਤ ’ਚ ਅਮਰੀਕਾ ਦੇ ਰਾਜਦੂਤ ਸਰਜਿਓ ਗੋਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਕਦਮ ਦੁਸ਼ਮਣ ਦੇ ਬਖ਼ਤਰਬੰਦ ਵਾਹਨਾਂ ਦਾ ਸਾਹਮਣਾ ਕਰਨ ਦੀ ਭਾਰਤੀ ਹਥਿਆਰਬੰਦ ਫ਼ੌਜਾਂ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ। ਇਹ ਪ੍ਰਸਤਾਵਿਤ ਖਰੀਦ ਭਾਰਤ ਦੇ ਹਥਿਆਰਖਾਨੇ ’ਚ ਇਕ ਬਹੁਤ ਹੀ ਮੋਬਾਈਲ ਤੇ ਸਟੀਕ ਮਾਰ ਕਰਨ ਦੀ ਸਮਰੱਥਾ ਵਾਲੇ ਐਂਟੀ-ਆਰਮਰ ਹਥਿਆਰ ਨੂੰ ਸ਼ਾਮਲ ਕਰੇਗੀ। ਭਾਰਤ ਸਰਕਾਰ ਇਹ ਕਦਮ ਅਜਿਹੇ ਸਮੇਂ ਚੁੱਕ ਰਹੀ ਹੈ, ਜਦੋਂ ਉਹ ਵਾਸ਼ਿੰਗਟਨ ਨਾਲ ਆਪਣੇ ਰੱਖਿਆ ਸਹਿਯੋਗ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ ਅਤੇ…

Read More

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ’ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ?ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ ’ਸਤਿਕਾਰ ਸਖੀਆਂ’ ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਨਿਵਾਸ ਸਥਾਨ, 7 ਲੋਕ ਕਲਿਆਣ ਮਾਰਗ ’ਤੇ ਸਕੂਲੀ ਬੱਚਿਆਂ ਨਾਲ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ। ਇਸ ਸਮਾਗਮ ਦੌਰਾਨ, ਉਨ੍ਹਾਂ ਨੇ ਹਲਕੇ-ਫੁਲਕੇ ਮਜ਼ਾਕ ਕੀਤਾ, ਹਾਈ-ਫਾਈਵ ਦਾ ਆਦਾਨ-ਪ੍ਰਦਾਨ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ। ਸ਼ੁੱਕਰਵਾਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਹ ਸਕੂਲੀ ਵਿਦਿਆਰਥਣਾਂ ਨਾਲ ਹਾਈ-ਫਾਈਵ ਦਾ ਆਦਾਨ-ਪ੍ਰਦਾਨ ਕਰਦੇ ਅਤੇ ਹੱਥ ਮਿਲਾਉਂਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਲਿਖਿਆ, ‘ਅੱਜ 7 ਲੋਕ ਕਲਿਆਣ ਮਾਰਗ (ਪ੍ਰਧਾਨ ਮੰਤਰੀ ਨਿਵਾਸ) ’ਤੇ ਰਕਸ਼ਾ ਬੰਧਨ ਸਮਾਰੋਹ ਦੌਰਾਨ ਹਾਈ-ਫਾਈਵ, ਮੁਸਕਰਾਹਟ ਅਤੇ ਹੋਰ ਬਹੁਤ ਕੁਝ।’ ਵੀਡੀਓ ਵਿੱਚ, ਪ੍ਰਧਾਨ ਮੰਤਰੀ ਬੱਚਿਆਂ ਨਾਲ ਗੱਲਬਾਤ ਕਰਦੇ…

Read More

ਚੀਨ ਦੇ ਸਿਚੁਆਨ ਸੂਬੇ ਦੇ ਲੌਂਗਚੈਂਗ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ 5.1 ਦੀ ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਨੇ ਨੇਪਾਲ ਵਿੱਚ ਇੱਕ ਵਾਰ ਫਿਰ ਭਿਆਨਕ ਤਬਾਹੀ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ। ਭੂਚਾਲ ਦੇ ਇਨ੍ਹਾਂ ਝਟਕਿਆਂ ਤੋਂ ਬਾਅਦ ਤਿੱਬਤ ਵਾਲੇ ਪਾਸੇ ਬਣਿਆ ਡੈਮ ਮੁੜ ਟੁੱਟ ਗਿਆ ਹੈ, ਜਿਸ ਕਾਰਨ ਨੇਪਾਲ ਵਿੱਚ ਤਾਜ਼ਾ ਹੜ੍ਹ ਦਾ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉੱਪਰੋਂ ਪਾਣੀ ਦਾ ਭਾਰੀ ਵਹਾਅ ਆਉਣ ਕਾਰਨ ਤ੍ਰਿਸ਼ੂਲੀ ਨਦੀ ਦੇ ਪਾਣੀ ਦਾ ਪੱਧਰ ਖ਼ਤਰਨਾਕ ਤਰੀਕੇ ਨਾਲ ਵਧਣ ਦਾ ਖ਼ਦਸ਼ਾ ਹੈ, ਜਿਸ ਕਰਕੇ ਤ੍ਰਿਸ਼ੂਲੀ ਖੇਤਰ ਨੂੰ ਮੁੜ ਖਾਲੀ ਕਰਵਾਇਆ ਜਾ ਰਿਹਾ ਹੈ। ਨੇਪਾਲ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ (X) ’ਤੇ ਅਲਰਟ…

Read More

ਨੇਪਾਲ ਅਤੇ ਤਿੱਬਤ ਵਿੱਚ ਅਚਾਨਕ ਆਈ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀਰਵਾਰ ਨੂੰ ਵੱਧ ਕੇ 392 ਹੋ ਗਈ। ਉੱਥੇ ਹੀ, ਬਚਾਅ ਕਰਮੀ 290 ਭਾਰਤੀ ਨਾਗਰਿਕਾਂ ਸਮੇਤ ਲਾਪਤਾ ਸੈਂਕੜੇ ਲੋਕਾਂ ਦੀ ਭਾਲ ਲਈ ਜੰਗੀ ਪੱਧਰ ‘ਤੇ ਜੁਟੇ ਹੋਏ ਹਨ। ਮ੍ਰਿਤਕਾਂ ਵਿੱਚੋਂ 469 ਲੋਕਾਂ ਦੀ ਮੌਤ ਨੇਪਾਲ ਵਿੱਚ ਅਚਾਨਕ ਆਈ ਹੜ੍ਹ ਕਾਰਨ ਹੋਈ, ਜਦਕਿ ਗੁਆਂਢੀ ਤਿੱਬਤ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ। ਨੇਪਾਲ ਪੁਲਿਸ ਦੇ ਇੱਕ ਬਿਆਨ ਮੁਤਾਬਕ, ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 50 ਵਿਦੇਸ਼ੀਆਂ ਸਮੇਤ 796 ਲੋਕਾਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਗਿਆ ਹੈ, ਜਦਕਿ ਹੋਰ 796 ਲੋਕਾਂ ਨੂੰ ਸੜਕ ਮਾਰਗ ਰਾਹੀਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਹਾਲਾਂਕਿ,…

Read More

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਮੌਕੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ…

Read More

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਅੱਜ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪਿੰਡਾਂ ਵਿੱਚ ਵੱਧ ਰਹੇ ਨਸ਼ੇ ਦੇ ਰੁਝਾਨ ਸੰਬੰਧੀ ਚਿੰਤਾ ਪ੍ਰਗਟ ਕੀਤੀ ਗਈ ਕਿਉਂਕਿ ਨਸ਼ਾ ਪਹਿਲਾ ਨਾਲੋ ਘਟਣ ਦੀ ਬਜਾਏ ਵੱਧ ਰਿਹਾ ਹੈ। ਇਸ ਸੰਬੰਧੀ ਜਾਰੀ ਪ੍ਰੈਸ ਨੋਟ ਅਨੁਸਾਰ ਪ੍ਰਸ਼ਾਸ਼ਨ ਵੱਲੋਂ ਉਨਾਂ ਖਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ । ਸਰਕਾਰ ਵੱਲੋਂ ਜੋ ਨਾਅਰਾ ਦਿੱਤਾ ਗਿਆ ਹੈ ਯੁੱਧ ਨਸ਼ਿਆਂ ਵਿਰੁੱਧ ਉਹ ਸਿਰਫ਼ ਵਿਖਾਵਾ ਬਣ ਕੇ ਰਹਿ ਗਿਆ ਹੈ । ਨਸ਼ੇ ਦੇ ਵੱਧ ਰਹੇ ਪ੍ਰਕੋਪ ਕਰਕੇ ਨੌਜਵਾਨ ਪੀੜੀ ਖਤਮ ਹੋ ਰਹੀ ਹੈ। ਸਰਕਾਰ ਨੂੰ ਇਸ ਸੰਵੇਦਨਸ਼ੀਲ ਮੁੱਦੇ ਵੱਲ ਗੌਰ ਕਰਨ ਦੀ ਲੌੜ ਹੈ। ਇਸ ਲਈ…

Read More

ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ, ਔਰਤ ਵਿਰੋਧੀ ਨੀਤੀਆਂ ਅਤੇ ਝੂਠੇ ਵਾਅਦਿਆਂ ਨੂੰ ਨੰਗਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀਆਂ ਔਰਤਾਂ ਨੂੰ ਗੁੰਮਰਾਹ ਕਰਨ ਵਾਲੀ ’ਆਪ’ ਸਰਕਾਰ ਦਾ ਅਸਲ ’ਸਤਿਕਾਰ’ ਸਿਰਫ਼ ਡੰਡਿਆਂ ਅਤੇ ਤਸ਼ੱਦਦ ਤੱਕ ਹੀ ਸੀਮਤ ਰਹਿ ਗਿਆ ਹੈ। ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਕਰਵਾਏ ਰੱਖੜੀ ਦੇ ਪਵਿੱਤਰ ਦਿਹਾੜੇ ’ਤੇ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।…

Read More

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਹੱਕੀ ਤੇ ਜਾਇਜ ਮੰਗਾਂ ਤੋਂ ਪੰਜਾਬ ਸਰਕਾਰ ਵਲੋ ਮੁਕਰਨ ਅਤੇ ਪੰਜਾਬ ਦੇ ਮੁਲਾਜ਼ਮਾ ਦੇ ਸਕੇਲਾਂ ਭੱਤਿਆ ਵਾਰੇ ਗੁਮਰਾਹਕੁੰਨ ਪ੍ਰਚਾਰ ਖਿਲਾਫ ਅਤੇ ਮਾਣ ਭਤਿਆ ’ਤੇ ਕੰਮ ਕਰ ਰਹੀਆ ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਕੰਪਿਊਟਰ ਅਧਿਆਪਕਾਂ ਕੱਚੇ ਅਧਿਆਪਕਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਪਿਛਲੇ ਪੰਜ ਸਾਲਾਂ ਤੋ ਨਾ ਵਿਚਾਰਨ ’ਤੇ ਪੂਰੇ ਪੰਜਾਬ ਵਿੱਚ ਬਲਾਕ ਤਹਿਸੀਲ ਪੱਧਰਾਂ ਤੇ ਸਮੂਹਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਗੜ ਸ਼ੰਕਰ ਤਹਿਸੀਲ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਥਾਨਕ ਗਾਂਧੀ ਪਾਰਕ ਵਿਖੇ ਰੋਹ ਭਰਪੂਰ ਰੈਲੀ ਕਰਨ ਉਪਰੰਤ ਸ਼ਹਿਰ…

Read More

ਪੀ ਐਚ ਡੀ ਗੌਰਮੈਂਟ ਸਕੂਲ ਟੀਚਰਜ਼ ਐਸੋਸੀਏਸ਼ਨ ਅਤੇ ਡਾਇਟ ਸਟਾਫ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾਕਟਰ ਕਸ਼ਮੀਰ ਸਿੰਘ ਖੁੰਡਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ’ਤੇ ਅੱਜ ਅੰਮ੍ਰਿਤਸਰ ਸਮੇਤ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿੱਚ ‘ਮਹਾਂ ਬੰਦ’ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ-ਵਿਰੋਧੀ ਨੀਤੀਆਂ ਖ਼?ਲਾਫ਼ ਰੋਸ ਪ੍ਰਗਟ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰਾਂ, ਤਹਿਸੀਲ ਕੰਪਲੈਕਸਾਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਬਾਹਰ ਵਿਸ਼ਾਲ ਰੈਲੀਆਂ ਕੀਤੀਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਹੜਤਾਲ ਕਾਰਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ…

Read More