Author: Rozana Desh Pardesh

ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਸੂਬੇ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਕੁਰਸੀ ਦੀ ਲੜਾਈ ਵਿੱਚ ਉਲਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਰਜ਼ੇ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਕਿਸਾਨੀ ਸੰਕਟ, ਬੇਰੁਜ਼ਗਾਰੀ, ਜਵਾਨੀ ਦੇ ਵਿਦੇਸ਼ ਜਾਣ ਅਤੇ ਕੁਦਰਤੀ ਆਫ਼ਤਾਂ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਇਨ੍ਹਾਂ ਦੇ ਹੱਲ ਲਈ ਸਿਆਸੀ ਪੱਧਰ ’ਤੇ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਟਰੀ ਕਲੱਬ ਦੀ ਇੰਸਟਾਲੇਸ਼ਨ ਸੈਰੇਮਨੀ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੰਧੂ ਨੇ ਕਿਹਾ…

Read More

ਪੰਜਾਬ ਅੰਦਰ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਕੇ ਪੰਜਾਬ ਦਾ ਰੇਤਾ ਲੋਕਾਂ ਨੂੰ ਮੁਫ਼ਤ ਮੁੱਹਈਆ ਕਰਵਾਇਆ ਜਾਵੇਗਾ। ਘਰ ਬਣਾਉਣ, ਘਰ ਦੀ ਮੁਰੰਮਤ, ਸਕੂਲਾਂ, ਸੜਕਾਂ ਅਤੇ ਹੋਰ ਜਨਤਕ ਵਿਕਾਸ ਕਾਰਜਾਂ ਲਈ ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ ਆਮ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਸੀਨੀਅਰ ਸੂਬਾ ਵਾਈਸ ਪ੍ਰਧਾਨ ਅਤੇ ਯੂਥ ਕਾਂਗਰਸ ਦੇ ਆਗੂ ਗੌਰਵ ਸੰਧੂ ਨੇ ਹਲਕਾ ਸਨੌਰ ਦੇ ਪਿੰਡਾਂ ਚ ਕਾਂਗਰਸ ਦੀ 2027 ਮਿਸ਼ਨ ਮੁਹਿੰਮ ਤਹਿਤ ਲੋਕਾਂ ਨੂੰ ਕਾਂਗਰਸ ਨਾਲ ਜੌੜਨ ਲਈ ਕੀਤੇ ਜਾ ਰਹੇ ਦੌਰਿਆ ਸਮੇਂ ਇਸ ਗੱਲ ਦਾ ਪ੍ਰਗਟਾਵਾ ਕੀਤਾ ਗਿਆ! ਗੌਰਵ ਸੰਧੂ ਨੇ ਕਿਹਾ ਕਿ ਰੇਤ…

Read More

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਸਿਆਸਤ ਨੇ ਪਿਛਲੇ ਡੇਢ ਦਹਾਕੇ ਦੌਰਾਨ ਕਈ ਰੰਗ ਬਦਲੇ ਹਨ। 2012 ਤੋਂ 2022 ਤੱਕ ਹੋਈਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਦੇ ਵੋਟਰਾਂ ਨੇ ਤਿੰਨ ਵੱਖ-ਵੱਖ ਪਾਰਟੀਆਂ ਨੂੰ ਜਿਤਾ ਕੇ ਇਹ ਸਪੱਸ਼ਟ ਕਰ ਦਿੱਤਾ ਕਿ ਹਲਕੇ ਦੀ ਸਿਆਸੀ ਹਵਾ ਕਿਸੇ ਇੱਕ ਪਾਰਟੀ ਦੇ ਹੱਕ ਵਿੱਚ ਪੱਕੇ ਤੌਰ ’ਤੇ ਨਹੀਂ ਰਹੀ। ਸਾਲ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਨੇ 58,141 ਵੋਟਾਂ ਹਾਸਲ ਕਰਕੇ ਕਾਂਗਰਸ ਦੇ ਗੁਰਪ੍ਰੀਤ ਸਿੰਘ ਕਾਂਗੜ ਨੂੰ 5,136 ਵੋਟਾਂ ਦੇ ਫਰਕ ਨਾਲ ਹਰਾਇਆ। 2017 ਵਿੱਚ ਕਾਂਗਰਸ ਦੇ ਗੁਰਪ੍ਰੀਤ ਸਿੰਘ ਕਾਂਗੜ ਨੇ 55,269 ਵੋਟਾਂ ਲੈ ਕੇ ਮਲੂਕਾ ਨੂੰ 10,385 ਵੋਟਾਂ ਨਾਲ…

Read More

ਕਾਂਗਰਸ ਦੇ ਸੀਨੀਅਰ ਆਗੂ ਅਤੇ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਮੁੱਖੀ ਭੂਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ 2027 ਦੀਆਂ ਆ ਰਹੀਆਂ ਚੌਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ! ਇਸ ਮੌਕੇ ਰਾਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਕੇ ਪੰਜਾਬ ਦਾ ਰੇਤਾ ਲੋਕਾਂ ਨੂੰ ਮੁਫ਼ਤ ਮੁੱਹਈਆ ਕਰਵਾਇਆ ਜਾਵੇਗਾ। ਘਰ ਬਣਾਉਣ, ਘਰ ਦੀ ਮੁਰੰਮਤ, ਸਕੂਲਾਂ, ਸੜਕਾਂ ਅਤੇ ਹੋਰ ਜਨਤਕ ਵਿਕਾਸ ਕਾਰਜਾਂ ਲਈ ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ ਆਮ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਰਾਜਿੰਦਰ ਸਿੰਘ ਨੇ ਹਲਕਾ ਸਮਾਣਾ ਦੇ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੁਨੀਆ ਅਤੇ ਤਕਨਾਲੋਜੀ ਤੇਜ਼ੀ ਨਾਲ ਬਦਲ ਰਹੀ ਹੈ, ਅਜਿਹੇ ’ਚ ਉਹੀ ਲੋਕ ਅੱਗੇ ਵਧਣਗੇ ਜੋ ਲਗਾਤਾਰ ਸਿੱਖਦੇ ਰਹਿਣਗੇ। ਪੀਐੱਮ ਮੋਦੀ ਨੇ ਵਿਦਿਆਰਥੀਆਂ ਨੂੰ ਆਪਣੀ ਉਤਸੁਕਤਾ ਬਣਾਏ ਰੱਖਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ) ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਨ੍ਹਾਂ ’ਚ ਨਵੇਂ ਹੱਲ ਲੱਭਣ ਦਾ ਸਾਹਸ ਹੁੰਦਾ ਹੈ, ਉਨ੍ਹਾਂ ਲਈ ਚੁਣੌਤੀਆਂ ਹੀ ਮੌਕੇ ਬਣ ਜਾਂਦੀਆਂ ਹਨ। ਉਨ੍ਹਾਂ ਕਿਹਾ, ‘ਅੱਜ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ। ਕੋਈ ਨਹੀਂ ਕਹਿ ਸਕਦਾ ਕਿ 20-30 ਸਾਲ ਬਾਅਦ ਕੀ ਹੋਵੇਗਾ। ਜ਼ਿੰਦਗੀ ’ਚ ਆਪਣੀ ਉਤਸੁਕਤਾ ਬਣਾਏ ਰੱਖੋ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਪੈਂਦੇ ਪਿੰਡ ਨੌਗੱਜਾ ਵਿੱਚ ਵਿਸ਼ਵ ਪ੍ਰਸਿੱਧ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਨੀਂਹ ਰੱਖੀ ਗਈ। ਇਸ ਇਤਿਹਾਸਕ ਪ੍ਰੋਜੈਕਟ ਨੂੰ ਲੈ ਕੇ ਦੇਸ਼-ਵਿਦੇਸ਼ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਉਨ੍ਹਾਂ ਦੀ ਵਿਚਾਰਧਾਰਾ ਅਤੇ ਮਨੁੱਖੀ ਬਰਾਬਰੀ ਦੇ ਸੰਦੇਸ਼ ਨੂੰ ਵਿਸ਼ਵ ਪੱਧਰ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ, ਡਾ. ਰਵਜੋਤ, ਜਲੰਧਰ ਦੇ ਮੇਅਰ ਵਿਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ, ਹਰਪਾਲ…

Read More

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ’ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ…

Read More

भारत निर्वाचन आयोग के निर्देशों के अनुसार श्री अमित कुमार, आईएएस, निर्वाचन पर्यवेक्षक-सह-नगर आयुक्त, यू.टी. चंडीगढ़ ने यू.टी. चंडीगढ़ के विभिन्न मतदान केंद्रों का दौरा कर निर्वाचक नामावली के विशेष गहन पुनरीक्षण (SIR) के दौरान व्यवस्थाओं और चल रही निर्वाचन संबंधी गतिविधियों का जायजा लिया। दौरे के दौरान निर्वाचन पर्यवेक्षक ने मतदान केंद्रों पर उपलब्ध सुविधाओं की समीक्षा की तथा बूथ लेवल अधिकारियों (BLOs) से बातचीत कर निर्वाचन सेवाओं और मतदाता सुविधा से संबंधित कार्यों की प्रगति का आकलन किया। विशेष शिविर के दौरान BLOs की उपलब्धता की भी समीक्षा की गई ताकि पात्र मतदाताओं को निर्वाचन पंजीकरण और अन्य…

Read More

प्रधानमंत्री नरेन्द्र मोदी ने हिमाचल प्रदेश के चंबा में हुई दुर्घटना में जान गंवाने वाले लोगों के प्रति गहरी संवेदना व्यक्त की। श्री मोदी ने कहा, “मेरी संवेदनाएं उन परिवारों के साथ हैं जिन्होंने अपने प्रियजनों को खो दिया है। घायलों के शीघ्र स्वस्थ होने की कामना करता हूं।” प्रधानमंत्री ने एक्स पर पोस्ट किया: हिमाचल प्रदेश के चंबा में हुई दुर्घटना में हुई जानमाल की हानि अत्यंत दुखद है। मेरी संवेदनाएं उन परिवारों के साथ हैं जिन्होंने अपने प्रियजनों को खो दिया है। घायलों के शीघ्र स्वस्थ होने की कामना करता हूं:

Read More

भारतीय प्रौद्योगिकी संस्थान (आईआईटी) दिल्ली का 57वां दीक्षांत समारोह आज संस्थान परिसर में प्रधानमंत्री श्री नरेन्द्र मोदी की उपस्थिति में आयोजित किया गया। अपने संबोधन में, प्रधानमंत्री ने स्नातक की परीक्षा उत्तीर्ण करने वाले छात्रों को बधाई दी और भारत की विकास यात्रा को आकार देने में नवाचार, अनुसंधान और उभरती तकनीकों के महत्व पर जोर दिया। प्रधानमंत्री ने कहा कि भारत नए क्षेत्रों में कदम रख रहा है और देश बड़ी जिम्मेदारी और उम्मीदों के साथ अपने युवाओं की ओर देख रहा है। उन्होंने कृत्रिम बुद्धिमत्ता, डेटा केंद्र, महत्वपूर्ण खनिज, गहरे समुद्र की खोज और क्वांटम कंप्यूटिंग जैसे क्षेत्रों…

Read More