Author: Rozana Desh Pardesh

ਖਾਲਿਸਤਾਨ ਦੇ ਵਿਰੋਧ ਵਿੱਚ ਖੁੱਲ੍ਹ ਕੇ ਬੋਲਣ ਵਾਲੇ ਗੁਰਸਿਮਰਨ ਸਿੰਘ ਮੰਡ ’ਤੇ ਅੰਬਾਲਾ ਵਿਖੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੰਡ ਅੱਜ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਮੱਥਾ ਟੇਕਣ ਤੋਂ ਬਾਅਦ ਕੁਝ ਸ਼ਰਾਰਤੀ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਘਟਨਾ ਤੋਂ ਬਾਅਦ ਮੰਡ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਹਰ ਸਾਲ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ, ਪਰ ਇਸ ਵਾਰ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਲੰਬੇ…

Read More

ਭਾਜਪਾ ਦੇ ਸੀਨੀਅਰ ਆਗੂ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਨੂੰ ਅੱਜ ਤੁਰੰਤ ਮੀਟਿੰਗ ਲਈ ਦਿੱਲੀ ਤਲਬ ਕਰ ਲਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਆਗੂ ਲੁਧਿਆਣਾ ਵਿਖੇ ਪੰਜਾਬ ਭਾਜਪਾ ਦੀ ਨਵੀਂ ਬਣੀ ਸੂਬਾ ਕਾਰਜਕਾਰਨੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੱਦੀ ਗਈ ਅਹਿਮ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਇਲਾਵਾ ਲੁਧਿਆਣਾ ’ਚ ਐੱਸ.ਆਈ.ਆਰ. ਸਬੰਧੀ ਵੀ ਇੱਕ ਬੈਠਕ ਤੈਅ ਸੀ, ਪਰ ਦਿੱਲੀਓਂ ਆਏ ਹੁਕਮਾਂ ਤੋਂ ਬਾਅਦ ਕੇਵਲ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਲੁਧਿਆਣਾ ਦੀ ਮੀਟਿੰਗ ਵਿਚਾਲੇ ਹੀ ਛੱਡ ਕੇ ਤੁਰੰਤ ਦਿੱਲੀ ਲਈ ਰਵਾਨਾ ਹੋ ਗਏ। ਹਾਲਾਂਕਿ ਦਿੱਲੀ ’ਚ ਹੋਣ ਵਾਲੀ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਸਪੱਸ਼ਟ ਨਹੀਂ…

Read More

ਪੀਐੱਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹੁਣ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਐਕਸ ’ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਭਾਰਤ ਸਰਕਾਰ ਵੱਲੋਂ ਸਦਨ ’ਚ ਸਾਰੇ ਸੂਬਿਆਂ ਦੀਆਂ ਸੀਟਾਂ ’ਚ 50 ਪ੍ਰਤੀਸ਼ਤ ਦੇ ਇੱਕਸਾਰ ਵਾਧੇ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਮਹਿਲਾ ਰਾਖਵਾਂਕਰਨ ’ਤੇ ਹੱਦਬੰਦੀ ਤੁਰੰਤ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ’ਚ ਆਪਣੇ ਸੀਨੀਅਰ ਆਗੂਆਂ ਦੀ ਮੀਟਿੰਗ ’ਚ ਦੇਸ਼ ਵਿਚ ਮਹਿਲਾ ਰਾਖਵਾਂਕਰਨ ਬਿਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।…

Read More

ਏਆਈਸੀਸੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੁਪੇਸ਼ ਬਘੇਲ ਨੇ ਅੱਜ ਕਾਂਗਰਸ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ-ਛੋਟੇ ਮਤਭੇਦਾਂ ਨੂੰ ਨਜ਼ਰਅੰਦਾਜ਼ ਕਰਕੇ ਅੱਗੇ ਆਉਣ ਵਾਲੀ ਵੱਡੀ ਲੜਾਈ ਲਈ ਜੋ ਪਾਰਟੀ ਪੰਜਾਬ ਨੂੰ ਛੁਡਾਉਣ ਲਈ ਲੜਨ ਜਾ ਰਹੀ ਹੈ। ਉਨ੍ਹਾਂ ਕਿਹਾ, ਪਿਛਲੇ ਸੱਤ ਦਿਨਾਂ ਦੌਰਾਨ ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਵੱਲ ਬਹੁਤ ਉਮੀਦਾਂ ਨਾਲ ਉਡੀਕ ਕਰ ਰਹੇ ਸਨ ਅਤੇ ਇਹ ਹਰੇਕ ਕਾਂਗਰਸੀ ਦਾ ਫਰਜ਼ ਹੈ ਕਿ ਉਹ ਪੰਜਾਬੀਆਂ ਦੀਆਂ ਉਮੀਦਾਂ ’ਤੇ ਖਰਾ ਉਤਰੇ। ਅੱਜ ਬਲਾਚੌਰ ਵਿਖੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਬੋਲਦਿਆਂ ਬਘੇਲ ਨੇ ਕਿਹਾ ਕਿ ਉਹ ਸੂਬੇ ਭਰ ਦਾ ਦੌਰਾ ਕਰ ਰਹੇ ਹਨ ਅਤੇ…

Read More

ਭਾਰਤੀ ਕਿਸਾਨ ਯੂਨੀਅਨ ਏਕਤਾ ਆਜਾਦ ਦੇ ਵੱਲੋਂ ਅੱਜ ਪਿੰਡ ਲੌਂਗੋਵਾਲ ਵਿੱਚ ਪਾਰਟੀ ਦਾ ਪ੍ਰਚਾਰ ਕਰਨ ਲਈ ਆਏ।ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਸਵਾਲ ਜਵਾਬ ਪੁੱਛਣ ਲਈ ਜ਼ਿਲਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਦੀ ਅਗਵਾਈ ਵਿੱਚ ਪੱਤੀ ਵਡਿਆਣੀ ਵਿਖੇ ਇਕੱਤਰਤਾ ਕੀਤੀ ਗਈ। ਅਮਨ ਅਰੋੜਾ ਦੇ ਆਉਣ ਤੇ ਪੁਲਿਸ ਦੀਆਂ ਵੱਡੀਆਂ ਪੱਤੀ ਵਡਿਆਣੀ ਵਿਖੇ ਕਿਸਾਨ ਭਰਾਵਾਂ ਨੂੰ ਰੋਕਣ ਲਈ ਇਕੱਠੀਆਂ ਹੋ ਕੇ ਸਾਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਪਰ ਪੁਲਿਸ ਦੀਆਂ ਸਾਰੀਆਂ ਰੋਕਾਂ ਤੋੜਦਿਆਂ ਕਿਸਾਨ ਮੰਤਰੀ ਦੇ ਪ੍ਰੋਗਰਾਮ ਦੀ ਜਗ?ਹਾ ਕੋਲ ਪਹੁੰਚ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਵਾਲ…

Read More

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ 02 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ ਹਨ। ਲੌਂਗੋਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ…

Read More

-ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 15 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਤੀਸਾ-ਬੈਰਗੜ੍ਹ ਸੜਕ ’ਤੇ ਚਾਲੁੰਜ ਮੋੜ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਬੈਰਾਗੜ੍ਹ ਤੋਂ ਚੰਬਾ ਜਾ ਰਹੀ ਇੱਕ ਨਿੱਜੀ ਬੱਸ ਬੇਕਾਬੂ ਹੋ ਗਈ, ਪਲਟ ਗਈ ਅਤੇ ਦੂਜੀ ਸੜਕ ’ਤੇ ਡਿੱਗ ਗਈ। ਚੰਬਾ ਦੇ ਪੁਲਿਸ ਸੁਪਰਡੈਂਟ ਵਿਜੇ ਕੁਮਾਰ ਸਕਲਾਨੀ ਦੇ ਅਨੁਸਾਰ, ਬੱਸ ਸਵੇਰੇ ਲਗਭਗ 7 ਵਜੇ ਬੈਰਾਗੜ੍ਹ ਤੋਂ ਚੰਬਾ ਲਈ ਰਵਾਨਾ ਹੋਈ। ਬੈਰਾਗੜ੍ਹ ਤੋਂ ਥੋੜ੍ਹੀ ਦੂਰੀ ’ਤੇ, ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਹਾਦਸਾ ਹੋਇਆ। ਹਾਦਸੇ ਸਮੇਂ ਬੱਸ ਵਿੱਚ ਲਗਭਗ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੁਨੀਆ ਅਤੇ ਤਕਨਾਲੋਜੀ ਤੇਜ਼ੀ ਨਾਲ ਬਦਲ ਰਹੀ ਹੈ, ਅਜਿਹੇ ’ਚ ਉਹੀ ਲੋਕ ਅੱਗੇ ਵਧਣਗੇ ਜੋ ਲਗਾਤਾਰ ਸਿੱਖਦੇ ਰਹਿਣਗੇ। ਪੀਐੱਮ ਮੋਦੀ ਨੇ ਵਿਦਿਆਰਥੀਆਂ ਨੂੰ ਆਪਣੀ ਉਤਸੁਕਤਾ ਬਣਾਏ ਰੱਖਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ) ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਿਨ੍ਹਾਂ ’ਚ ਨਵੇਂ ਹੱਲ ਲੱਭਣ ਦਾ ਸਾਹਸ ਹੁੰਦਾ ਹੈ, ਉਨ੍ਹਾਂ ਲਈ ਚੁਣੌਤੀਆਂ ਹੀ ਮੌਕੇ ਬਣ ਜਾਂਦੀਆਂ ਹਨ। ਉਨ੍ਹਾਂ ਕਿਹਾ, ‘ਅੱਜ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ। ਕੋਈ ਨਹੀਂ ਕਹਿ ਸਕਦਾ ਕਿ 20-30 ਸਾਲ ਬਾਅਦ ਕੀ ਹੋਵੇਗਾ। ਜ਼ਿੰਦਗੀ ’ਚ ਆਪਣੀ ਉਤਸੁਕਤਾ ਬਣਾਏ ਰੱਖੋ…

Read More

ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ…

Read More

ਅੱਜ ਇੱਥੇ ’ਪਿੰਡ ਬਚਾਓ, ਪੰਜਾਬ ਬਚਾਓ’ ਮੁਹਿੰਮ ਦੀ ਇੱਕ ਅਹਿਮ ਮੀਟਿੰਗ ’ਭਾਈ ਲਾਲੋ ਲੋਕ ਮੰਚ ਪੰਜਾਬ’ ਦੇ ਸੂਬਾਈ ਆਗੂ ਸਾਥੀ ਕਰਨ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਭਲਕੇ, ਆਰਥਿਕਤਾ ਅਤੇ ਸਮਾਜਿਕ ਤਾਣੇ-ਬਾਣੇ ਨਾਲ ਜੁੜੇ ਭਖਦੇ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।?ਮੀਟਿੰਗ ਨੂੰ ਮੁੱਖ ਵਕਤਾ ਵਜੋਂ ਸੰਬੋਧਨ ਕਰਦਿਆਂ ਪੰਜਾਬ ਦੇ ਉੱਘੇ ਬੁੱਧੀਜੀਵੀ ਅਤੇ ਸੀਨੀਅਰ ਪੱਤਰਕਾਰ ਸਰਦਾਰ ਹਮੀਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਅਤੇ ਜ਼ਮੀਨ ’ਤੇ ਪੂੰਜੀਪਤੀ ਕਾਰਪੋਰੇਟ ਘਰਾਣਿਆਂ ਵੱਲੋਂ ਤਿੱਖਾ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਮਾਰੂ ਨਸ਼ੇ ਅਤੇ ਗੈਂਗਵਾਦ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਤਬਾਹੀ ਦੇ…

Read More