- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
हरियाणा सरकार के ‘हरियाणा उदय अभियान’ के तहत कम्युनिटी पुलिसिंग एवं आउटरीच कार्यक्रम के अंतर्गत जिला प्रशासन महेंद्रगढ़ (नारनौल) द्वारा ‘राज्य स्तरीय हाफ मैराथन 2026’ का आयोजन किया जा रहा है। इस विशेष आयोजन को लेकर हरियाणा की स्वास्थ्य मंत्री आरती सिंह राव ने प्रदेश के युवाओं, खिलाड़ियों और समस्त नागरिकों से बढ़-चढ़कर हिस्सा लेने का आह्वान किया है। स्वास्थ्य मंत्री ने कहा कि यह आयोजन केवल एक मैराथन दौड़ नहीं है, बल्कि युवाओं को नशे की गंभीर समस्या से दूर रखने और एक स्वस्थ जीवन शैली अपनाने के लिए प्रेरित करने वाला एक महा-अभियान है। यह राज्य स्तरीय हाफ…
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ ਇਸ ਦਾ ਪ੍ਰਸਾਰਣ ਨਹੀਂ ਕਰ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਜੀਟੀਸੀ ਚੈਨਲ ਦੇ ਐਮਡੀ ਸ੍ਰੀ ਰਾਬਿੰਦਰਾ ਨਰਾਇਣ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਤੋਂ ਲਿੰਕ ਲੈ ਕੇ ਆਪਣੇ ਚੈਨਲ ’ਤੇ ਪ੍ਰਸਾਰਣ ਕਰਨ ਬਾਰੇ ਲਿਖਿਆ ਅਤੇ ਈਮੇਲ ਰਾਹੀਂ ਰਾਤ 9 ਵਜੇ ਪੱਤਰ ਭੇਜ ਕੇ ਇਸ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਦਿੱਤੀ,…
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗਡਕਰੀ ਨੂੰ ਅੰਮ੍ਰਿਤਸਰ ਵਿੱਚ ਲਗਾਤਾਰ ਵੱਧ ਰਹੇ ਟ੍ਰੈਫਿਕ ਦੇ ਦਬਾਅ, ਏਅਰਪੋਰਟ ਰੋਡ ’ਤੇ ਹਰ ਰੋਜ਼ ਲੱਗਣ ਵਾਲੇ ਜਾਮ ਅਤੇ ਆਉਣ ਵਾਲੇ ਸਮੇਂ ਵਿੱਚ ਟ?ਰੈਫਿਕ ਸੰਬੰਧੀ ਚੁਣੌਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਔਜਲਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਵਿੱਚੋਂ ਇੱਕ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ, ਸੈਲਾਨੀ, ਕਾਰੋਬਾਰੀ ਅਤੇ ਦੇਸ਼-ਵਿਦੇਸ਼ ਤੋਂ ਯਾਤਰੀ ਪਹੁੰਚਦੇ ਹਨ। ਆਉਣ ਵਾਲੇ…
2013 ਦੇ ਬਹੁਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬੰਬਈ ਹਾਈ ਕੋਰਟ ਦੀ ਗੋਆ ਬੈਂਚ ਨੇ ਤਹਲਕਾ ਮੈਗਜ਼ੀਨ ਦੇ ਸੰਸਥਾਪਕ ਅਤੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ ਦੋਸ਼ੀ ਕਰਾਰ ਦਿੰਦਿਆਂ ਗੋਆ ਸੈਸ਼ਨ ਅਦਾਲਤ ਵੱਲੋਂ 2021 ਵਿੱਚ ਦਿੱਤੇ ਬਰੀ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਸਜ਼ਾ ਦੀ ਮਿਆਦ ਬਾਰੇ ਅਦਾਲਤ ਵੱਲੋਂ ਵੱਖਰਾ ਹੁਕਮ ਸੁਣਾਇਆ ਜਾਣਾ ਹੈ। ਮਾਮਲੇ ਦੀ ਜਾਂਚ ਕਰਨ ਵਾਲੀ ਸਾਬਕਾ ਜਾਂਚ ਅਧਿਕਾਰੀ ਸੁਨੀਤਾ ਸਾਵੰਤ ਨੇ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਟਰਾਇਲ ਕੋਰਟ ਨੇ ਸਬੂਤਾਂ ਦੀ ਸਹੀ ਤਰੀਕੇ ਨਾਲ ਪਰਖ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਇਸੇ ਕਾਰਨ ਬਰੀ ਕਰਨ ਦੇ ਹੁਕਮ ਨੂੰ ਚੁਣੌਤੀ…
ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਹੰਗਾਮਾ ਅਤੇ ਧੜੇਬੰਦੀ ਦੇਖਣ ਨੂੰ ਮਿਲੀ। ਸਮਾਗਮ ਵਿੱਚ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਕਾਂ ਨੇ ‘ਬਘੇਲ ਵਾਪਸ ਜਾਓ’ ਦੇ ਨਾਅਰੇ ਲਗਾਏ ਅਤੇ ਭੁਪੇਸ਼ ਬਘੇਲ ਵਿਰੋਧੀ ਟੀ-ਸ਼ਰਟਾਂ ਲਹਿਰਾਈਆਂ। ਸਥਿਤੀ ਨੂੰ ਵਿਗੜਦੀ ਦੇਖ ਰਾਜਾ ਵੜਿੰਗ ਨੇ ਵਿਰੋਧ ਕਰ ਰਹੇ ਵਰਕਰਾਂ ਨੂੰ ‘ਆਰ.ਐੱਸ.ਐੱਸ. ਦੇ ਕਠਪੁਤਲੀ’ ਕਰਾਰ ਦਿੰਦਿਆਂ ਹਾਲ ਤੋਂ ਬਾਹਰ ਜਾਣ ਲਈ ਕਿਹਾ। ਵੜਿੰਗ ਨੇ ਆਸ਼ੂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੁਧਿਆਣਾ ਵਿੱਚ ਪਾਰਟੀ ਨੂੰ ਚਲਾਉਣ ਵਾਲੇ ਆਗੂਆਂ ਕਾਰਨ ਹੀ ਕਾਂਗਰਸ ਸਾਰੀਆਂ ਚੋਣਾਂ ਹਾਰੀ ਹੈ ਅਤੇ ਇਸ ਪੂਰੀ…
ਭੂਪੇਸ਼ ਬਘੇਲ ਦੀ ਮੌਜੂਦਗੀ ’ਚ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦੇ ਸਮਰਥਕਾਂ ਵਿਚਕਾਰ ਨਾਅਰੇਬਾਜ਼ੀ; ਸਮਾਗਮ ਵਿੱਚ ਹੰਗਾਮਾ
ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਿਹਾ ਸਿਆਸੀ ਅੰਦਰੂਨੀ ਟਕਰਾਅ ਇੱਕ ਵਾਰ ਫਿਰ ਜਨਤਕ ਖੇਤਰ ਵਿੱਚ ਛਾਇਆ ਹੋਇਆ ਹੈ। ਵੀਰਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿੱਚ ਹੋਏ ਇੱਕ ਮਹੱਤਵਪੂਰਨ ਸੰਗਠਨਾਤਮਕ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਵਿੱਚ ਅੰਦਰੂਨੀ ਅਸੰਤੋਸ਼ ਸਪੱਸ਼ਟ ਤੌਰ ’ਤੇ ਦਿਖਾਈ ਦਿੱਤਾ। ਜਿਵੇਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਥਾਨਕ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਸਮਾਗਮ ਵਾਲੀ ਥਾਂ ’ਤੇ ਪਹੁੰਚੇ, ਵਰਕਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦਿਲਚਸਪ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਜਾਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ…
ਚੰਡੀਗੜ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਅਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਜਲ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇ ਨਹਿਰੀ ਸਿਸਟਮ ਦੇ ਆਧੁਨਿਕੀਕਰਨ ਅਤੇ ਜਲ ਸਰੋਤਾਂ ਦੀ ਮੁੜ ਸੁਰਜੀਤੀ ਲਈ ਵਿਸੇਸ ਕਦਮ ਚੁੱਕੇ ਜਾਣ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਅਤੇ ਪੁਰਾਣੀਆਂ ਨਹਿਰਾਂ ਦੀ ਘਟਦੀ ਜਲ-ਸਮਰੱਥਾ ਕਾਰਨ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸੰਸਦ ਦੇ ਚੱਲ ਰਹੇ ਮਾਨਸੂਨ ਸੈਸਨ ਦੌਰਾਨ ਰਾਜ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਭਾਰਤ ਦਾ ਅੰਨ ਭੰਡਾਰ ਹੈ ਅਤੇ ਹਰੀ ਕ੍ਰਾਂਤੀ…
ਭਾਜਪਾ ਜਿਲਾ ਬਟਾਲਾ ਦੇ ਜਿਲਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ’ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ। ਹੀਰਾ ਵਾਲੀਆ ਨੇ ਕਿਹਾ ਕਿ ਅਦਾਲਤ ਵਿੱਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿੱਚ ਪਹਿਲਾਂ…
ਮਾਫੀਆ ਸਰਗਨਾ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤਰ ਅਬਾਨ ਅਹਿਮਦ ਦੀ ਝਾਂਸੀ-ਕਾਨਪੁਰ ਰਾਸ਼ਟਰੀ ਮਾਰਗ ’ਤੇ ਪੁੰਛ ਪੁਲਿਸ ਸਟੇਸ਼ਨ ਖੇਤਰ ਦੇ ਨੇੜੇ ਇੱਕ ਗੰਭੀਰ ਸੜਕ ਹਾਦਸੇ ’ਚ ਮੌਤ ਹੋ ਗਈ। ਇਸ ਹਾਦਸੇ ’ਚ ਇੱਕ ਹੋਰ ਸਾਥੀ ਦੀ ਵੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ, ਅਬਾਨ ਆਪਣੇ ਸਾਥੀਆਂ ਨਾਲ ਝਾਂਸੀ ਜੇਲ੍ਹ ’ਚ ਬੰਦ ਆਪਣੇ ਭਰਾ ਅਲੀ ਅਹਿਮਦ ਨੂੰ ਮਿਲਣ ਆਇਆ ਸੀ। ਉਨ੍ਹਾਂ ਦੀ ਕਾਰ ਪੁੰਛ ਖੇਤਰ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਉਹ ਮੁਲਾਕਾਤ ਤੋਂ ਬਾਅਦ ਵਾਪਸ ਆ ਰਹੇ ਸਨ। ਹਾਦਸੇ ਦੀ ਖ਼ਬਰ ਮਿਲਦੇ ਹੀ ਸਥਾਨਕ…
शहरी हरित क्षेत्र को बढ़ावा देने, जैव विविधता के संरक्षण तथा पर्यावरण संरक्षण में जनभागीदारी को प्रोत्साहित करने के उद्देश्य से वन विभाग एवं पर्यावरण विभाग, यू.टी. चंडीगढ़ द्वारा आज बॉटनिकल गार्डन, चंडीगढ़ में पौधारोपण अभियान आयोजित किया गया। प्रशासक की सलाहकार परिषद की पर्यावरण स्थायी समिति के अध्यक्ष श्री ज्ञान चंद गुप्ता ने मुख्य अतिथि के रूप में अभियान में भाग लिया। इस अवसर पर विभिन्न स्वदेशी एवं स्थानीय परिस्थितियों के अनुरूप पौधों का रोपण किया गया, जिससे चंडीगढ़ में हरित आवरण बढ़ाने तथा पर्यावरणीय संतुलन को सुदृढ़ करने की दिशा में प्रशासन की प्रतिबद्धता को बल मिला। इस…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

