- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
हरियाणा के मुख्यमंत्री नायब सिंह सैनी ने कहा कि संत शिरोमणि गुरु रविदास जी महाराज की 650वीं जयंती के उपलक्ष्य में काशी के श्री गुरु रविदास जन्मस्थल, सीर गोवर्धनपुर, उत्तर प्रदेश से प्रारंभ हुई पवित्र कलश यात्रा केवल एक धार्मिक अनुष्ठान नहीं, बल्कि सामाजिक समरसता, समानता और राष्ट्रीय एकता का जनआंदोलन है। जिसमें हरियाणा पूरी श्रद्धा, सक्रिय सहभागिता और जनभागीदारी के साथ अपना योगदान देगा। मुख्यमंत्री श्री नायब सिंह सैनी मंगलवार को गुरुग्राम में आयोजित भव्य समारोह को बतौर मुख्य अतिथि संबोधित कर रहे थे, जहां से संत शिरोमणि गुरु रविदास जी महाराज की पवित्र कलश यात्रा को हरियाणा के…
हरियाणा के विकास एवं पंचायत तथा खान एवं भू-विज्ञान मंत्री कृष्ण लाल पंवार ने कहा कि संत शिरोमणि गुरु रविदास जी का संपूर्ण जीवन मानवता, समानता, सेवा और सामाजिक समरसता का प्रतीक है। उन्होंने कहा कि गुरु रविदास जी ने अपने उपदेशों के माध्यम से जाति-पांति, ऊंच-नीच और छुआछूत जैसी सामाजिक कुरीतियों का विरोध करते हुए प्रत्येक व्यक्ति को समान सम्मान और अधिकार का संदेश दिया। उन्होंने लोगों को प्रेम, करुणा, सत्य, परिश्रम और परोपकार का मार्ग अपनाने की प्रेरणा दी तथा यह सिखाया कि ईश्वर की सच्ची भक्ति केवल कर्म, सेवा और मानव कल्याण में निहित है। कृष्ण लाल…
भाजपा प्रदेश अध्यक्ष अर्चना गुप्ता ने कहा कि संत शिरोमणि गुरु रविदास जी के 650वें प्रकाश पर्व के उपलक्ष्य में भारतीय जनता पार्टी द्वारा देशभर में सामाजिक समरसता का अभियान चलाया जा रहा है। वाराणसी स्थित गुरु रविदास जी की जन्मस्थली से लाई गई पवित्र मिट्टी के कलश हरियाणा के सभी 27 जिलों में पहुंचेंगे, जहां उनका भव्य स्वागत होगा। इसके बाद मंदिरों में उनकी स्थापना कर गांव-गांव तक सामाजिक समरसता, भाईचारे और सद्भाव का संदेश पहुंचाया जाएगा। उन्होंने कहा कि संत गुरु रविदास जी किसी एक समाज के नहीं, बल्कि पूरे मानव समाज के संत थे। इसी उद्देश्य से…
ਪੰਜਾਬ ਜੇਲ੍ਹ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪਟਿਆਲਾ ਸਰਕਲ ਦੀ ਇਥੇ ਹੋਈ ਮਾਸਿਕ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਗਿਆ ਤਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਇਸ ਦੇ ਰਾਜਨੀਤਿਕ ਨਤੀਜੇ ਭੁਗਤਣੇ ਪੈਣਗੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਮੇਲ ਸਿੰਘ ਨੇ ਨਵੇਂ ਪੈਨਸ਼ਨਰ ਸਾਥੀਆਂ ਦਾ ਸਵਾਗਤ ਕਰਦਿਆਂ ਸਮੂਹ ਪੈਨਸ਼ਨਰਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤਾ (ਡੀ.ਏ.) ਦੇ ਬਕਾਏ ਸਬੰਧੀ ਦਿੱਤੇ ਇਤਿਹਾਸਕ ਫ਼ੈਸਲੇ ਲਈ ਧੰਨਵਾਦ ਪ੍ਰਗਟ ਕੀਤਾ…
ਪੰਜਾਬ ਸਟੂਡੈਂਟਸ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਵੀਸੀ ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਵਿਚਲੀਆਂ ਬੇਨਿਯਮੀਆਂ ਦੀ ਜਾਂਚ ਲਈ ਵਿਸ਼ਾਲ ਇਕੱਠ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪੀ ਐਸ ਯੂ ਦੇ ਧੀਰਜ ਫਾਜਿਲਕਾ, ਸੂਬਾਈ ਆਗੂ ਹਰਵੀਰ ਕੌਰ ਗੰਧੜ ਨੇ ਕਿਹਾ ਕੇ ਤਕਨੀਕੀ ਤੌਰ ਪੇਪਰ ਲੀਕ ਸਾਬਿਤ ਹੋਣ ਤੇ ਵੀ ਭਗਵੰਤ ਮਾਨ ਸਰਕਾਰ ਇਸਨੂੰ ਨਕਲ ਦਾ ਮਾਮਲਾ ਬਣਾ ਕੇ ਪੇਸ਼ ਕਰ ਰਹੀ ਹੈ। ਜਿਸਦਾ ਕਾਰਨ ਸਿਆਸੀ ਹੈ ਕੇ ਜ਼ੇਕਰ ਲੀਕ ਨੂੰ ਮੰਨ ਲਿਆ ਤਾਂ ਸਿਹਤ ਮੰਤਰੀ ਦਾ ਅਸਤੀਫ਼ਾ ਲੈਣਾ ਪਵੇਗਾ। ਉਹਨਾਂ ਕਿਹਾ ਕੇ ਨਕਲ ਦੇ ਮਾਮਲੇ ਕਦੇ ਫੌਜਦਾਰੀ ਮੁਕੱਦਮੇ ਦਰਜ ਨਹੀਂ…
ਬੰਦੀ ਸਿੰਘਾਂ ਦੀ ਰਿਹਾਈ ਲਈ ਜਨ-ਸਮਰਥਨ ਦੀ ਮਜ਼ਬੂਤੀ ਦੇ ਉਦੇਸ਼ ਨਾਲ ਮਿਸਲ ਸਤਲੁਜ ਪਾਰਟੀ ਵੱਲੋਂ ਮਹਾਂਪੁਰਸ਼ ਬਾਬਾ ਈਸ਼ਰ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਆਲੋਵਾਲ (ਭਾਦਸੋਂ ਰੋਡ, ਪਟਿਆਲਾ) ਵਿਖੇ ਚਲਾਈ ਜਾ ਰਹੀ ਦਸਤਖ਼ਤ ਪਟੀਸ਼ਨ ਮੁਹਿੰਮ ਦੂਜੇ ਦਿਨ ਵੀ ਉਤਸ਼ਾਹਪੂਰਵਕ ਜਾਰੀ ਰਹੀ। ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਪਟੀਸ਼ਨ ’ਤੇ ਦਸਤਖ਼ਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਭਰਪੂਰ ਸਮਰਥਨ ਕੀਤਾ। ਇਸ ਮੌਕੇ ਮਿਸਲ ਸਤਲੁਜ ਪਾਰਟੀ ਦੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਇਹ ਮੁਹਿੰਮ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਲਈ…
ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ। ਸਰਕਾਰ ਵੱਲੋਂ ਆਪਣੀਆਂ ਲੰਬਿਤ ਮੰਗਾਂ ਸਬੰਧੀ ਭਰੋਸਾ ਮਿਲਣ ਤੋਂ ਬਾਅਦ ਪੀਆਰਟੀਸੀ ਅਤੇ ਪਨਬਸ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਇਸ ਲਈ ਮੁੱਖ ਮੰਤਰੀ ਨਿਵਾਸ (ਸੀਐਮ ਹਾਊਸ) ਵੱਲ ਪ੍ਰਸਤਾਵਿਤ ਮਾਰਚ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਅੱਜ ਮੋਹਾਲੀ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਹੋਣ ਵਾਲਾ ਸੀ ਪਰ ਇਸਨੂੰ ਰੱਦ ਕਰ ਦਿੱਤਾ ਗਿਆ। ਪਹਿਲਾਂ ਹੋਏ ਵਿਰੋਧ ਦਾ ਮੁੱਖ ਕਾਰਨ ਇਹ ਸੀ ਕਿ ਪ੍ਰਬੰਧਨ ਸੋਮਵਾਰ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਸਹਿਮਤ ਹੋਈਆਂ ਮੰਗਾਂ ਬਾਰੇ ਲਿਖਤੀ ਵਚਨਬੱਧਤਾ ਦੇਣ ਤੋਂ ਬਚ ਰਿਹਾ ਸੀ। ਹਾਲਾਂਕਿ,…
ਕਰੀਬ ਇੱਕ ਮਹੀਨੇ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਸ਼ਹਿਰ ਵਿੱਚ ਮੁੜ ਸਫਾਈ ਦਾ ਕੰਮ ਸ਼ੁਰੂ ਹੋ ਗਿਆ। ਕਰਮਚਾਰੀਆਂ ਦੇ ਡਿਊਟੀ ’ਤੇ ਵਾਪਸ ਆਉਂਦੇ ਹੀ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ ’ਤੇ ਪਿਆ ਕੂੜਾ ਚੁੱਕਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ, ਜਿਸ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ। ਹੜਤਾਲ ਦੌਰਾਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗ ਗਏ ਸਨ। ਨਿਯਮਤ ਸਫਾਈ ਨਾ ਹੋਣ ਕਾਰਨ ਲੋਕਾਂ ਨੂੰ ਬਦਬੂ, ਗੰਦਗੀ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵੱਧ ਰਹੀ ਗੰਦਗੀ ਕਾਰਨ ਸਥਾਨਕ ਲੋਕਾਂ ਅਤੇ…
ਪੰਜਾਬ ਵਿੱਚ ਅੱਜ ਤੜਕੇ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਨੇ ਪੰਜਾਬ ਦੇ ਲਗਭਗ ਸਾਰੇ ਸ਼ਹਿਰਾਂ ਨੂੰ ਜਲ-ਥਲ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਭਾਰੀ ਮੀਂਹ ਨੂੰ ਵੇਖ ਕੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਕਿਉਂਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਵਧੇਰੇ ਲਾਹੇਵੰਦ ਸਾਬਤ ਹੋਵੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਲਈ ਰੈੱਡ ਅਤੇ ਕਈ ਸ਼ਹਿਰਾਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:30 ਵਜੇ ਤੱਕ ਪਟਿਆਲਾ ਵਿੱਚ 143 ਐੱਮ.ਐੱਮ., ਚੰਡੀਗੜ੍ਹ ਵਿੱਚ 4 ਐੱਮ.ਐੱਮ., ਅੰਮ੍ਰਿਤਸਰ…
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰਦਿਆਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਅਤੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਏ ਹਾਲੀਆ ਫੈਸਲੇ ਉੱਤੇ ਸਰਕਾਰ ਦਾ ਪੱਖ ਸਪੱਸ਼ਟ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਿਛਲੇ ਸਾਲਾਂ ਦੌਰਾਨ ਸਰਕਾਰ ਨੇ 75-85 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਅਤੇ ਸੇਵਾਮੁਕਤ ਕਰਮਚਾਰੀਆਂ ਦਾ ਬਕਾਇਆ ਅਦਾ ਕੀਤਾ ਹੈ। ਇਸ ਤੋਂ ਇਲਾਵਾ ਚੱਲ ਰਹੇ ਸਾਲ ਅਪ੍ਰੈਲ 2026 ਤੋਂ ਪੈਨਸ਼ਨਰਾਂ ਨੂੰ ਭੁਗਤਾਨ ਕਰਨਾ ਸ਼ੁਰੂ ਕਰ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

