Author: Rozana Desh Pardesh

ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ 3 ਕਿਲੋ 540 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਦੇ ਨਾਲ-ਨਾਲ ਉਸ ਦੇ ਕਬਜ਼ੇ ਵਿੱਚੋਂ 2 ਪਿਸਤੌਲ (.30 ਬੋਰ), 4 ਜ਼ਿੰਦਾ ਰੌਂਦ ਅਤੇ 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ (ਪੀ.ਪੀ.ਐੱਸ.) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਖ਼?ਲਾਫ਼ ਸਖ਼ਤ ਕਾਰਵਾਈ ਲਈ ਸਮੂਹ ਗਜ਼ਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ…

Read More

ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਦਫ਼ਤਰ ਨੂੰ ਮਿਲੀ ਇੱਕ ਈਮੇਲ ਰਾਹੀਂ ਪਟਿਆਲਾ ਸੈਸ਼ਨ ਡਿਵੀਜ਼ਨ ਦੇ ਜੁਡੀਸ਼ੀਅਲ ਕੋਰਟ ਕੰਪਲੈਕਸਾਂ ਵਿੱਚ ਧਮਾਕਾਖੇਜ਼ ਸਮੱਗਰੀ ਰੱਖਣ ਅਤੇ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਦੁਪਹਿਰ ਸਮੇਂ ਧਮਾਕਾ ਕਰਨ ਦਾ ਸਮਾਂ ਦਿੱਤਾ ਗਿਆ ਸੀ। ਇਸ ਧਮਕੀ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਐਸ.ਐਸ.ਪੀ. ਪਟਿਆਲਾ ਨਾਲ ਤੁਰੰਤ ਹੰਗਾਮੀ ਮੀਟਿੰਗ ਕੀਤੀ ਗਈ। ਪਟਿਆਲਾ ਅਦਾਲਤ ਕੰਪਲੈਕਸ ਨੂੰ ਧਮਾਕੇ ਨਾਲ ਉਡਾਉਣ ਦੀ ਧਮਕੀ, ਦੁਪਹਿਰ 3 ਵਜੇ ਤੱਕ ਦਾਖਲੇ ’ਤੇ ਲੱਗੀ ਰੋਕ। ਐਸ.ਐਸ.ਪੀ. ਪਟਿਆਲਾ ਦੇ ਸੁਝਾਅ ਅਨੁਸਾਰ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਚੈਕਿੰਗ ਅਤੇ ਤਲਾਸ਼ੀ ਅਭਿਆਨ ਲਈ ਢੁਕਵੇਂ ਸਮੇਂ ਦੀ ਲੋੜ ਹੈ। ਸੁਰੱਖਿਆ ਨੂੰ…

Read More

ਪੰਜਾਬ ਭਰ ਵਿੱਚ ਅੱਜ ਆਮ ਮੁਸਾਫ਼ਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਅਤੇ ਪਨਬਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਹੜਤਾਲ ਕਾਰਨ ਸੂਬੇ ਦੇ ਵੱਖ-ਵੱਖ ਡਿਪੂਆਂ ਤੋਂ ਚੱਲਣ ਵਾਲੀਆਂ ਸਰਕਾਰੀ ਬੱਸਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਰਹੇਗਾ। ਇਹ ਹੜਤਾਲ ‘ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ’ ਦੇ ਸੱਦੇ ’ਤੇ ਕੀਤੀ ਜਾ ਰਹੀ ਹੈ। ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸਿੰਗ ਨੂੰ ਖ਼ਤਮ ਕਰਨਾ ਅਤੇ ਬੀਤੇ ਸਾਲ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮ ਆਗੂਆਂ ’ਤੇ ਦਰਜ ਕੀਤੇ ਪੁਲੀਸ…

Read More

: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (41) ਸਬੰਧੀ ਆਏ ਅਹਿਮ ਫ਼ੈਸਲਾ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਰੋਕਿਆ ਹੋਇਆ ਡੀਏ ਜਾਰੀ ਕਰਨ ਦੇ ਦਿੱਤੇ ਹੁਕਮ ‘ਆਪ’ ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਬਣਦੇ ਹੱਕਾਂ ’ਤੇ ਡਾਕਾ ਮਾਰਦੀ ਆ ਰਹੀ ਹੈ। ਜਿਨ੍ਹਾਂ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਭਗਵੰਤ ਮਾਨ…

Read More

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਭਗ 8 ਲੱਖ ਰਾਜ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ਦੇ ਅੰਦਰ ਬਕਾਇਆ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਇਸ ਮਹੀਨੇ ਦੇ ਅੰਤ ਤੱਕ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਸਰਕਾਰ 6% ਵਿਆਜ ਵੀ ਅਦਾ ਕਰਨ ਲਈ ਜ਼ਿੰਮੇਵਾਰ ਹੋਵੇਗੀ। ਹਾਈ ਕੋਰਟ ਨੇ ਸਰਕਾਰ ਨੂੰ ਕਰਮਚਾਰੀਆਂ ਦੇ ਡੀਏ ਜਾਰੀ ਹੋਣ ਤੱਕ ਵੱਡੇ ਪੱਧਰ ’ਤੇ ਇਸ਼ਤਿਹਾਰ ਮੁਹਿੰਮ ਚਲਾਉਣ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮੁੱਖ ਸਕੱਤਰ ਤੋਂ ਪਾਲਣਾ ਰਿਪੋਰਟ ਵੀ ਮੰਗੀ ਹੈ। ਇਸ ਫੈਸਲੇ ਨਾਲ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਭੂਲਾ ਰਾਮ, ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ,…

Read More

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਹੀ ਸਦਨ ਵਿੱਚ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਨਿਸ਼ਾਨਾ ਸਾਧਦੇ ਹੋਏ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਿੱਪਣੀ ਕੀਤੀ ਕਿ ਬੈਂਸ ਨੇ ਹਾਲ ਹੀ ਵਿੱਚ ਹੋਏ ਨੀਟ ਪੇਪਰ ਲੀਕ ਦੇ ਖਿਲਾਫ ਜੰਤਰ-ਮੰਤਰ ’ਤੇ ਹੋਏ ਵਿਰੋਧ ਪ੍ਰਦਰਸ਼ਨ ਵਿੱਚ ਖੁਦ ਹਿੱਸਾ ਲਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਪੇਪਰ ਲੀਕ ਹੋਣ ਦੀਆਂ ਛੇ ਘਟਨਾਵਾਂ ਹੋਈਆਂ ਹਨ – ਪੰਜ ਸਿੱਖਿਆ ਵਿਭਾਗ ਨਾਲ ਸਬੰਧਤ ਹਨ ਅਤੇ ਇੱਕ ਸਿਹਤ ਵਿਭਾਗ…

Read More

प्रधानमंत्री नरेन्द्र मोदी ने ग्लासगो में आयोजित राष्ट्रमंडल खेल 2026 में पुरुषों की 5000 मीटर स्पर्धा में कांस्य पदक जीतने पर गुलवीर सिंह को बधाई दी है। प्रधानमंत्री ने कहा कि इस बेहतरीन प्रदर्शन के साथ गुलवीर सिंह एक ही राष्ट्रमंडल खेलों में दो एथलेटिक्स पदक जीतने वाले पहले भारतीय एथलीट बन गए हैं। उन्होंने यह भी बताया कि गुलवीर सिंह पुरुषों की 5000 मीटर स्पर्धा में राष्ट्रमंडल खेलों का पदक जीतने वाले पहले भारतीय हैं। श्री मोदी ने इस उपलब्धि को भारतीय एथलेटिक्स के लिए एक ऐतिहासिक क्षण बताया और गुलवीर सिंह को अपनी शुभकामनाएं दीं। एक्स पर एक…

Read More

प्रधानमंत्री नरेन्द्र मोदी ने राष्ट्रमंडल खेल 2026 में महिला 63 किलोग्राम जूडो वर्ग में कांस्य पदक जीतने पर उन्नति शर्मा को बधाई दी। प्रधानमंत्री ने कहा कि प्रतियोगिता के दौरान उन्नति शर्मा की प्रतिबद्धता और दृढ़ संकल्प स्पष्ट रूप से दिखाई दिया। श्री मोदी ने उनके भविष्य के सभी प्रयासों में निरंतर सफलता की कामना की। प्रधानमंत्री ने एक्स पर लिखा; “जूडो में भारत के लिए और अधिक गौरव!” राष्ट्रमंडल खेल 2026 में महिला 63 किलोग्राम वर्ग में कांस्य पदक जीतने पर उन्नति शर्मा को हार्दिक बधाई। खेलों के दौरान उनकी प्रतिबद्धता और दृढ़ संकल्प स्पष्ट रूप से दिखाई दिया।…

Read More

प्रधानमंत्री श्री नरेन्‍द्र मोदी ने आज ‘नशा मुक्त युवा फॉर विकसित भारत संकल्प अभियान’ का शुभारंभ किया। एक विशाल राष्ट्रव्यापी वीडियो कॉन्फ्रेंस को संबोधित करते हुए, प्रधानमंत्री ने 28,000 से अधिक स्थानों से जुड़े एक करोड़ से अधिक युवाओं सहित विविध सभा का औपचारिक रूप से अभिवादन किया। इस क्षण के सामूहिक महत्व पर जोर देते हुए, उन्होंने इस सभा को एक गहन राष्ट्रीय प्रतिबद्धता के रूप में प्रस्तुत किया। श्री मोदी ने कहा, ‘‘आज हम सभी देशवासी एक महान और महत्वपूर्ण संकल्प के लिए एकजुट हुए हैं।’’ इस पहल की व्यापकता पर प्रकाश डालते हुए प्रधानमंत्री ने स्पष्ट किया…

Read More