Author: Rozana Desh Pardesh

सैंपल रजिस्ट्रेशन सिस्टम (SRS) रिपोर्ट 2024 के अनुसार, हरियाणा ने मातृ एवं शिशु स्वास्थ्य सेवा में उल्लेखनीय प्रगति दर्ज की है। पिछले एक दशक में राज्य की शिशु मृत्यु दर (IMR) प्रति 1,000 जीवित जन्मों पर 41 से घटकर 24 हो गई है, जो कि 40% से अधिक की गिरावट को दर्शाता है। स्वास्थ्य विभाग के एक प्रवक्ता ने कहा कि राज्य ने लक्षित नीतिगत हस्तक्षेपों और विशेष स्वास्थ्य सुविधाओं के विस्तार के माध्यम से बच्चों के स्वास्थ्य परिणामों में लगातार सुधार किया है। उन्होंने बताया कि पिछले पांच वर्षों में हरियाणा की आईएमआर (IMR) 28 से घटकर 24 हो…

Read More

भारतीय जनता पार्टी हरियाणा की नवनियुक्त प्रदेश अध्यक्ष डॉ. अर्चना गुप्ता ने रविवार को नई दिल्ली में केंद्रीय गृहमंत्री अमित शाह से शिष्टाचार भेंट की। डा. अर्चना गुप्ता ने श्री शाह को पुष्पगुच्छ भेंट कर उनका आभार व्यक्त किया। इस अवसर पर उन्होंने केंद्रीय गृहमंत्री का मार्गदर्शन एवं आशीर्वाद प्राप्त किया। मुलाकात के दौरान हरियाणा में संगठन की मजबूती, पार्टी के विस्तार और आगामी संगठनात्मक कार्यक्रमों को लेकर विस्तृत एवं सकारात्मक चर्चा हुई। भेंट के दौरान केंद्रीय गृहमंत्री अमित शाह ने डॉ. अर्चना गुप्ता को नई जिम्मेदारी के लिए शुभकामनाएं दी। श्री शाह ने विश्वास जताया कि डा. अर्चना गुप्ता…

Read More

ਸ਼ਨੀਵਾਰ ਰਾਤ ਨੂੰ ਜਦੋਂ ਤੁਸੀਂ ਸੌਣ ਦੀ ਤਿਆਰੀ ਕਰ ਰਹੇ ਸੀ ਤਾਂ ਇਸੇ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾਉਣ ਦੀ ਤਿਆਰੀ ਕਰ ਰਹੀਆਂ ਸਨ। ਇਨ੍ਹਾਂ ਕੰਪਨੀਆਂ ਨੇ ਇੱਕ ਵਾਰ ਫਿਰ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਉਨ੍ਹਾਂ ਨੇ 14.2 ਕਿਲੋਗ੍ਰਾਮ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 29 ਰੁਪਏ ਵਧਾ ਦਿੱਤੀ ਹੈ। ਪਿਛਲੇ ਤਿੰਨ ਮਹੀਨਿਆਂ ਵਿੱਚ ਇਹ ਦੂਜੀ ਵਾਰ ਵਾਧਾ ਹੋਇਆ ਹੈ, ਕਿਉਂਕਿ ਸਰਕਾਰੀ ਤੇਲ ਕੰਪਨੀਆਂ ਅੰਤਰਰਾਸ਼ਟਰੀ ਪੱਧਰ ’ਤੇ ਊਰਜਾ ਦੀਆਂ ਵਧੀਆਂ ਕੀਮਤਾਂ ਨਾਲ ਜੂਝ ਰਹੀਆਂ ਹਨ। ਇੰਡਸਟਰੀ ਦੇ ਸੂਤਰਾਂ ਅਨੁਸਾਰ, ਇਸ ਬਦਲਾਅ ਤੋਂ ਬਾਅਦ 7 ਜੂਨ ਤੋਂ ਦਿੱਲੀ ਵਿੱਚ 14.2 ਕਿੱਲੋ ਵਾਲੇ ਐਲਪੀਜੀ ਸਿਲੰਡਰ…

Read More

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਅਨੁਸ਼ਾਸਨ ਕਮੇਟੀ ਨੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਦੇਵ ਥਿੰਦ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਅਤੇ ਗਤੀਵਿਧੀਆਂ ਤੋਂ ਵੀ ਵੱਖ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਮਨ ਰਾਣਾ ਨੇ ਦੱਸਿਆ ਕਿ ਦੇਵ ਥਿੰਦ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਪਾਰਟੀ ਦੇ ਅਧਿਕਾਰਤ ਫ਼ੈਸਲਿਆਂ ਦੀ ਅਣਦੇਖੀ ਕੀਤੀ ਜਾ ਰਹੀ ਸੀ ਅਤੇ ਅਜਿਹੇ ਕਦਮ…

Read More

ਨਗਰ ਕੌਂਸਲ ਕਾਦੀਆਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਦਾਅਵਾ ਕੀਤਾ ਹੈ ਕਿ ਕਾਦੀਆਂ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਦੇ ਮੁੱਦੇ ’ਤੇ ਪਾਰਟੀ ਦੇ ਹੱਕ ਵਿੱਚ ਵੱਡਾ ਫ਼ੈਸਲਾ ਲੈਣ ਲਈ ਤਿਆਰ ਬੈਠੇ ਹਨ। ਆਗੂਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਲੋਕ ਵਿਰੋਧੀ ਪਾਰਟੀਆਂ ਦੀ ਰਵਾਇਤੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਉਹ ਵਿਕਾਸ ਦੀ ਸੋਚ ਨਾਲ ਅੱਗੇ ਵਧਣ ਵਾਲੀ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦੇ ਰਹੇ ਹਨ। ਇਸ ਮੌਕੇ ਡਾ. ਰਕੇਸ਼ ਕੁਮਾਰ ਕਾਲੀਆ ਬਲਾਕ…

Read More

ਨਗਰ ਕੌਂਸਲ ਕਾਦੀਆਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਕਿ ਕਾਦੀਆਂ ਦੇ ਲੋਕ ਇਸ ਵਾਰ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਪ੍ਰਸ਼ਾਸਨ ਦੇ ਮੁੱਦੇ ’ਤੇ ਵੋਟ ਪਾਉਣਗੇ ਅਤੇ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਉਣਗੇ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਦੀਆਂ ਸ਼ਹਿਰ ਦੇ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਉੱਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮਾਂ, ਵਿਕਾਸ ਪ੍ਰੋਜੈਕਟਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੇ ਲੋਕਾਂ ਦਾ ਦਿਲ ਜਿੱਤਿਆ ਹੈ। ਇਸ ਕਾਰਨ ਕਾਦੀਆਂ ਦੇ ਵੋਟਰ ਵੀ ਆਮ ਆਦਮੀ…

Read More

ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਅੱਜ ਪਿੰਡ ਜੀਂਦੜ ਵਿਖੇ ਸੀਵਰੇਜ ਪ੍ਰੋਜੈਕਟ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸੇ ਸੋਚ ਤਹਿਤ ਪਿੰਡ ਜੀਂਦੜ…

Read More

ਮੋਰਿੰਡਾ ਦੇ ਨਜਦੀਕ ਪਿੰਡ ਢੰਗਰਾਲੀ ਅਤੇ ਖੈਰਪੁਰ ਵਿੱਚ ਲੱਗ ਰਹੇ ਕੰਕਰੀਟ ਮਿਕਸਰ ਪਲਾਂਟ ਨੂੰ ਰੋਕਣ ਦੇ ਲਈ ਪਿੰਡ ਵਾਸੀਆਂ ਦਾ ਧਰਨਾ 45ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੰਸਥਾਪਕ ਅਤੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਆਪਣੀ ਜਥੇਬੰਦੀ ਦੀ ਬਲਾਕ ਮੋਰਿੰਡਾ ਦੀ ਟੀਮ ਨਾਲ ਸਮੂਲੀਅਤ ਕੀਤੀ। ਉਹਨਾਂ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਖੇਤੀ ਨੂੰ ਉਜਾੜਨ ਵਾਲੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਕੰਕਰੀਟ ਪਲਾਂਟ ਵਰਗੀਆਂ ਜਿਹੜੀਆਂ ਫੈਕਟਰੀਆਂ ਖੇਤੀ ਨੂੰ ਉਜਾੜਨ ਲਈ , ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਲਈ ਪੰਜਾਬ ਦੇ ਸਾਫ ਸੁਥਰੇ ਸੱਭਿਆਚਾਰ ਨੂੰ ਵਿਗਾੜਨ…

Read More

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਨਵੀਂ ਦਿੱਲੀ ਸਥਿਤ ਰੇਲ ਭਵਨ ਵਿਖੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰੇਲਵੇ ਨਾਲ ਸੰਬੰਧਿਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਰਾਜਵਿੰਦਰ ਸਿੰਘ ਲੱਕੀ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਬਲਾਚੌਰ, ਰਾਹੋਂ ਅਤੇ ਨਵਾਂਸ਼ਹਿਰ ਖੇਤਰਾਂ ਵਿੱਚ ਰੇਲਵੇ ਸੇਵਾਵਾਂ ਦੇ ਵਿਸਥਾਰ, ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ, ਰੇਲਵੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਰੱਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ…

Read More

661 ਕਰੋੜ ਰੁਪਏ ਦੇ ਗਬਨ ਦੇ ਮਾਮਲੇ ਵਿੱਚ – ਅੱਠ ਹਰਿਆਣਾ ਵਿਭਾਗਾਂ, ਚੰਡੀਗੜ੍ਹ ਨਗਰ ਨਿਗਮ ਅਤੇ ਕਰੈਸਟ ਚੰਡੀਗੜ੍ਹ ਨਾਲ ਸਬੰਧਤ ਫੰਡ ਜੋ ਕਿ ਆਈਡੀਐਫਸੀ ਫਸਟ ਬੈਂਕ ਅਤੇ ਏਯੂ ਫਾਈਨੈਂਸ ਬੈਂਕ ਦੇ ਜਮ੍ਹਾਂ ਤੋਂ ਦੂਜੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਸਨ – ਸੀਬੀਆਈ ਨੇ ਸ਼ਨੀਵਾਰ ਰਾਤ ਨੂੰ ਛੇ ਥਾਵਾਂ ’ਤੇ ਛਾਪੇਮਾਰੀ ਕੀਤੀ। ਇਨ੍ਹਾਂ ਵਿੱਚ ਤਿੰਨ ਹਰਿਆਣਾ ਆਈਏਐਸ ਅਧਿਕਾਰੀਆਂ ਦੇ ਨਾਲ-ਨਾਲ ਨੋਇਡਾ ਸਥਿਤ ਵਿਪਮ ਕੰਸਲਟੈਂਸੀ ਅਤੇ ਇਸਦੇ ਡਾਇਰੈਕਟਰ ਦੇ ਅਹਾਤੇ ਸ਼ਾਮਲ ਸਨ। ਇਹ ਛਾਪੇ ਚੰਡੀਗੜ੍ਹ, ਪੰਚਕੂਲਾ ਅਤੇ ਦਿੱਲੀ-ਐਨਸੀਆਰ ਖੇਤਰ ਵਿੱਚ ਮਾਰੇ ਗਏ। ਹਰਿਆਣਾ-ਕੇਡਰ ਦੇ ਆਈਏਐਸ ਅਧਿਕਾਰੀਆਂ ਮੁਹੰਮਦ ਸ਼ਾਇਨ, ਪੰਕਜ ਅਗਰਵਾਲ ਅਤੇ ਪ੍ਰਦੀਪ ਕੁਮਾਰ ਦੇ ਅਹਾਤਿਆਂ ’ਤੇ ਤਲਾਸ਼ੀ ਦੌਰਾਨ ਡਿਜੀਟਲ ਰਿਕਾਰਡ ਅਤੇ ਹੋਰ…

Read More