- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला
राज्यसभा सांसद सुभाष बराला ने कहा कि पर्यावरण संरक्षण और भावी पीढ़ियों के सुरक्षित भविष्य के लिए वृक्षारोपण आज के समय की सबसे बड़ी आवश्यकता है। उन्होंने आह्वान किया कि प्रत्येक नागरिक अपने जीवन में अधिक से अधिक पौधे लगाकर उनके संरक्षण का संकल्प ले तथा प्रकृति के प्रति अपनी जिम्मेदारी का निर्वहन करे। उन्होंने कहा कि वृक्ष न केवल हमें शुद्ध वायु प्रदान करते हैं, बल्कि जल संरक्षण, जैव विविधता और पर्यावरणीय संतुलन बनाए रखने में भी महत्वपूर्ण भूमिका निभाते हैं। राज्यसभा सांसद सुभाष बराला शनिवार को टोहाना में अपने पैतृक गांव डांगरा स्थित कम्युनिटी सेंटर में आयोजित पौधारोपण…
कॉमनवेल्थ गेम्स 2026 में हरियाणा की बेटियों ने एक बार फिर अपनी प्रतिभा का लोहा मनवाते हुए भारत का गौरव बढ़ाया है। भिवानी की मुक्केबाज प्रीति पंवार ने महिला 54 किलोग्राम भार वर्ग में स्वर्ण पदक जीतकर इतिहास रच दिया, जबकि भिवानी की ही जैस्मिन लांबोरिया ने महिला 57 किलोग्राम भार वर्ग में स्वर्ण पदक जीतकर देश को दूसरी स्वर्णिम सफलता दिलाई। दोनों खिलाड़ियों की इस शानदार उपलब्धि पर हरियाणा के मुख्यमंत्री श्री नायब सिंह सैनी ने उन्हें हार्दिक बधाई एवं शुभकामनाएं दी हैं। मुख्यमंत्री श्री नायब सिंह सैनी ने कहा कि भिवानी की इन बेटियों ने अपने अदम्य साहस,…
हरियाणा के मुख्यमंत्री श्री नायब सिंह सैनी के साथ जी.ई.डी.यू. ग्लोबल एजुकेशन ग्रुप के मुख्य कार्यकारी अधिकारी डॉ. विश्वजीत राणा ने एक सार्थक बैठक की। बैठक में राज्य में शिक्षा के स्तर को सुदृढ़ बनाने में जी.ई.डी.यू. की पहल के तहत गुरुग्राम में क्वीन एलिजाबेथ्स स्कूल की स्थापना, जो भारत में संगठन का पहला स्कूल परिसर होगा, की भूमिका पर चर्चा की गई। बैठक के दौरान कैम्ब्रिज इंटरनेशनल पाठ्यक्रम के अंतर्गत स्कूल द्वारा अपनाई जा रही वैश्विक पाठ्यक्रम प्रणाली तथा यह मॉडल विकसित भारत 2047 के लक्ष्य को किस प्रकार सहयोग प्रदान कर सकता है, इस पर विचार-विमर्श किया गया।…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ…
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਗੰਭੀਰ ਸਮੱਸਿਆ ਹੈ ਕਿਉਂਕਿ ਦੇਸ਼ ਵਿਰੋਧੀ ਤਾਕਤਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਾ ਕੇ ਦੇਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜਪਾਲ…
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਪਟਿਆਲਾ ਵਿਖ਼ੇ ਕਾਂਗਰਸ ਦੀ ਜਿਲ੍ਹਾ ਇੱਕਾਈ ਦਿਹਾਤੀ ਅਤੇ ਸ਼ਹਿਰੀ ਵਲੋਂ ਹਰ ਬੂਥ ਤੇ ਕਾਂਗਰਸ ਮਜ਼ਬੂਤ ਮਿਸ਼ਨ 2027ਮੁਹਿੰਮ ਤਹਿਤ ਕਰਵਾਏ ਕਾਂਗਰਸ ਦੇ ਇੱਕ ਭਰਵੇ ਸਮਾਗਮ ਨੂੰ ਸਬੋਧਨ ਕਰਦੇ ਸੂਬੇ ਦੀ ਇਕਾਈ ਵਿੱਚ ਗੁੱਟਬਾਜ਼ੀ ਦੀਆਂ ਰਿਪੋਰਟਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਮੀਡੀਆ ਅਤੇ ਕੁਝ ਵਿਅਕਤੀ ਇਸ ਮੁੱਦੇ ਨੂੰ ਵਧਾ-ਚੜ੍ਹਾ ਕੇ ਪੇਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਪਾਰਟੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਰਲ ਕੇ ਕੰਮ ਕਰਨਗੇ। ਪਟਿਆਲਾ ਵਿਖ਼ੇ ਕਾਂਗਰਸ ਦੇ ਇਸ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀਂ ਧੜੇ ਨਾਲ ਕੋਈ ਵੀ ਆਗੂ ਸ਼ਾਮਿਲ ਨਹੀਂ ਹੋਇਆ!ਇਸ ਸਮਾਗਮ ਦੌਰਾਨ ਸੂਬਾ…
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਨਸ਼ੇ ਦੇ ਖਿਲਾਫ ਪ੍ਰਣ ਲੈਣ ਅਤੇ ਸਮਾਜ ਵਿੱਚੋਂ ਇਸ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਯਤਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਹਰ ਨੌਜਵਾਨ ਯੁੱਧ ਨਸ਼ੇ ਵਿਰੁੱਧ ਮੁਹਿੰਮ ਨਾਲ ਜੁੜਨ ਲਈ ਦਸ ਹੋਰ ਲੋਕਾਂ ਨੂੰ ਪ੍ਰੇਰਿਤ ਕਰੇ ਤਾਂ ਇਹ ਸੰਕਲਪ ਇੱਕ ਸ਼ਕਤੀਸ਼ਾਲੀ ਜਨ-ਅੰਦੋਲਨ ਵਜੋ ਲੈ ਸਕਦਾ ਹੈ। ਰਾਜਪਾਲ ਅੱਜ ਪੰਜਾਬ ਦੇ ਪਟਿਆਲਾ ਸਥਿਤ ਰਾਜੀਵ ਗਾਂਧੀ ਰਾਸ਼ਟਰੀ ਲਾਅ ਯੂਨੀਵਰਸਿਟੀ ਵਿੱਚ ਆਯੋਜਿਤ ‘ਨਸ਼ੇ ਦੇ ਖਿਲਾਫ ਜੰਗ’ ਵਿਸ਼ੇ ’ਤੇ ਆਯੋਜਿਤ ਰਾਸ਼ਟਰੀ ਸੰਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਹਰਿਆਣਾ ਦੀ ਪਹਿਲੀ…
ਭਾਵੇਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਰਾਜ ਵਿਚ ਕਾਂਗਰਸ ਦੇ ਵੱਖ-ਵੱਖ ਧੜਿਆਂ ਨੂੰ ਇੱਕ ਮੰਚ ਉਤੇ ਲੈ ਕੇ ਆਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਪਰ ਕੱਲ ਇਥੇ ਹੋਈ ਕਾਂਗਰਸ ਪਾਰਟੀ ਦੀ ਜਿਲਾ ਮੁਹਾਲੀ ਦੀ ਭਰਵੀਂ ਰੈਲੀ ਵਿਚ ਇਹ ਗੱਲ ਖੁੱਲ ਕੇ ਸਾਹਮਣੇ ਆਈ ਹੈ ਕਿ ਅੱਜ ਵੀ ਕਾਂਗਰਸ ਵੱਖ-ਵੱਖ ਧੜਿਆਂ ਵਿਚ ਵੰਡੀ ਹੋਈ ਹੈ। ਕੱਲ ਇਥੇ ਹੋਈ ਮੀਟਿੰਗ ਵਿਚ ਖਰੜ ਦੇ ਜੰਮਪਲ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨਾਂ ਦਾ ਧੜਾ ਮੀਟਿੰਗ ਵਿਚ ਨਹੀਂ ਪਹੁੰਚਿਆ। ਭਾਵੇਂ ਮੀਟਿੰਗ ਵਿਚ ਇਕੱਠ ਭਰਵਾਂ ਸੀ ਪਰ ਚੰਨੀ ਜਿਸ ਦਾ ਇਸ ਖੇਤਰ ਵਿਚ ਬਹੁਤ ਅਸਰ ਰਸੂਖ ਹੈ, ਦਾ ਇਸ ਮੀਟਿੰਗ…
ਪਟਿਆਲਾ ’ਚ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ: ਰਾਜਾ ਵੜਿੰਗ ਦੇ ਭਾਸ਼ਣ ਵੇਲੇ ਚਰਨਜੀਤ ਚੰਨੀ ਦੇ ਹੱਕ ਜ਼ੋਰਦਾਰ ਨਾਅਰੇਬਾਜ਼ੀ
ਪਟਿਆਲਾ ਵਿਖੇ ਆਯੋਜਿਤ ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਅਤੇ ਰੌਲਾ-ਰੱਪਾ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਟੇਜ ਤੋਂ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ’ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਜਾਣਕਾਰੀ ਮੁਤਾਬਕ, ਜਿਵੇਂ ਹੀ ਰਾਜਾ ਵੜਿੰਗ ਨੇ ਸਟੇਜ ਤੋਂ ਆਪਣਾ ਭਾਸ਼ਣ ਸ਼ੁਰੂ ਕੀਤਾ, ਤੁਰੰਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮੀਟਿੰਗ ਹਾਲ ’ਚ ‘ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ’ ਅਤੇ ‘ਚੰਨੀ ਤੇਰੀ ਸੋਚ ਤੇ…
ਈ.ਟੀ.ਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 3 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ 2994 ਬੈਕਲਾਗ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਬਾਰੇ ਕੋਈ ਢੁੱਕਵਾਂ ਫ਼ੈਸਲਾ ਨਾ ਲਿਆ ਗਿਆ ਤਾਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਧਰਨਾ ਲਗਾਉਣ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਫ਼ਾਜ਼ਿਲਕਾ ’ਚ ਮੀਟਿੰਗ ਕੀਤੀ ਗਈ।ਯੂਨੀਅਨ ਆਗੂਆਂ ਨੇ ਕਿਹਾ ਕਿ 5994 ਈ.ਟੀ.ਟੀ ਅਧਿਆਪਕ ਭਰਤੀ ਦਾ ਨੋਟੀਫਿਕੇਸ਼ਨ ਸਾਲ 2022 ’ਚ ਜਾਰੀ ਹੋਇਆ ਸੀ,ਜਿਸ ਤਹਿਤ ਲਗਭਗ 3000 ਉਮੀਦਵਾਰਾਂ ਨੂੰ ਨਿਯੁਕਤੀਆਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਬਾਕੀ ਰਹਿੰਦੇ 2994 ਬੈਕਲਾਗ ਉਮੀਦਵਾਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਮੀਟਿੰਗ ਦੌਰਾਨ ਆਗੂਆਂ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

