- ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ
- ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ
- ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਸਰਹੱਦ ’ਤੇ ਪੱਕਾ ਮੋਰਚਾ
- ਈਰਾਨ ਦਾ ਜਾਰਡਨ ਤੇ ਬਹਿਰੀਨ ’ਚ ਅਮਰੀਕੀ ਫੌਜੀ ਅੱਡਿਆਂ ’ਤੇ ਜਵਾਬੀ ਮਿਜ਼ਾਈਲ ਹਮਲਾ
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
Author: Rozana Desh Pardesh
हरियाणा विधान सभा में शुक्रवार को महिला सशक्तीकरण विषय पर केंद्रित युवा संवाद का आयोजन किया गया। शहीद ऊधम सिंह के शहीदी दिवस पर आयोजित इस कार्यक्रम में देश के 14 से अधिक राज्यों से आए करीब 90 युवा प्रतिभागियों ने उत्साहपूर्वक भाग लिया। हरियाणा विधान सभा और स्वयंसेवी संस्था ‘राजधानी युवा संसद’, नई दिल्ली के सहयोग से आयोजित इस संवाद का उद्देश्य युवाओं में लोकतांत्रिक मूल्यों, राष्ट्र निर्माण और महिला सशक्तीकरण के प्रति जागरूकता विकसित करना था। कार्यक्रम का शुभारंभ करते हुए हरियाणा विधान सभा अध्यक्ष हरविन्द्र कल्याण ने युवाओं का आह्वान किया कि वे अपने व्यक्तिगत और पारिवारिक…
ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ‘ਸਾਡਾ ਐਮਪੀ ਰਿਹਾਅ ਕਰੋ’ ਦੇ ਨਾਅਰੇ ਤਹਿਤ ਖਾਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਪੰਜਾਬ ਦੀ ਗੱਲ ਰੱਖਣ ਦੀ ਮੰਗ ਨੂੰ ਲੈਕੇ ਚੰਡੀਗੜ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋ ਪੂਰਨ ਸਾਂਤਮਈ ਢੰਗ ਨਾਲ ਕੀਤੇ ਰੋਸ ਮਾਰਚ ਤੋਂ ਬਾਅਦ ਦਰਜ ਕੀਤੀ ਗਈ ਐੱਫਆਈਆਰ ਨਿਰੋਲ ਰੂਪ ਵਿੱਚ ਲੋਕਤੰਤਰ ਵਿੱਚ ਅਵਾਜ ਦਬਾਉਣ ਦੀ ਕੋਸ਼ਿਸ਼ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ, ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਇੱਕ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਸ਼ਿਸ਼ ਰਹੀ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਵੱਲੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ…
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜ਼ੋਨ ਬਾਬਾ ਰਾਮ ਥੰਮਣ) ਦੀ ਇੱਕ ਹੰਗਾਮੀ ਮੀਟਿੰਗ ਹਰਚੋਵਾਲ ਵਿਖੇ ਹੋਈ। ਮੀਟਿੰਗ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਪਿਛਲੇ ਸਾਲ ਦੇ ਹੜ੍ਹਾਂ ਨਾਲ ਹੋਏ ਨੁਕਸਾਨ, ਗੰਨਾ ਕਿਸਾਨਾਂ ਦੇ ਬਕਾਏ ਅਤੇ ਹੋਰ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦਰਿਆਵਾਂ ਦੇ ਨਜ਼ਦੀਕ ਬਣੀਆਂ ਧੁਸੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ, ਪਰ ਅੱਜ ਤੱਕ ਉਨ੍ਹਾਂ ਦੀ ਢੰਗ ਨਾਲ ਮੁਰੰਮਤ ਨਹੀਂ ਕੀਤੀ ਗਈ। ਇਸ ਵਾਰ ਘੱਟ ਮੀਂਹ ਪੈਣ ਦੇ ਬਾਵਜੂਦ ਕਈ ਥਾਵਾਂ…
ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਚੱਲ ਰਹੇ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਸਿੱਖ ਸੰਗਠਨਾਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ। ਇਸ ਮੌਕੇ ਬੋਲਦਿਆਂ, ਜਥੇਦਾਰ ਗੜਗੱਜ ਨੇ ਮੌਜੂਦਾ ਸਮੇਂ ਵਿੱਚ ਸਿੱਖ ਭਾਈਚਾਰੇ ਨੂੰ ਇੱਕਜੁੱਟ ਰਹਿਣ ਦੀ ਮਹੱਤਵਪੂਰਨ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਖ਼ਤਰੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ ਅਤੇ ਨਸ਼ੇ ਘਰਾਂ ਤੱਕ ਵੀ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਈਚਾਰਾ ਆਪਣੀ ਪਛਾਣ, ਤਾਕਤ ਅਤੇ…
ਪੰਜਾਬ ਕਾਂਗਰਸ ਅੰਦਰ ਚੱਲ ਰਹੀ ਸਿਆਸੀ ਖਿਚੋਤਾਣ ਅਤੇ ਗੁੱਟਬੰਦੀ ਦੇ ਵਿਚਕਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਸੂਬਾ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂਆਂ ਪ੍ਰਤੀ ਨਰਮ ਰੁੱਖ ਅਪਣਾਉਂਦਿਆਂ ਇਕਜੁੱਟਤਾ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਰਾਜਾ ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, ‘ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ ਹੈ। ਜੇਕਰ ਪਾਰਟੀ ਮੇਰੀ ਟਿਕਟ ਵੀ ਕੱਟ ਦੇਵੇ, ਤਾਂ ਵੀ ਮੈਂ ਕਾਂਗਰਸ ਛੱਡ ਕੇ ਕਿਸੇ ਪਾਸੇ ਨਹੀਂ ਜਾਵਾਂਗਾ।’ ਆਪਣੀ ਪਾਰਟੀ ਦੇ ਵਿਰੋਧੀ ਧੜਿਆਂ ਅਤੇ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਇੱਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਪਹੁੰਚਿਆ। ਇਸ ਦੌਰਾਨ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿੱਚ ਮੁੱਖ ਤੌਰ ’ਤੇ ਬਰਨਾਲਾ ਘਟਨਾ ਅਤੇ ਪੰਜਾਬ ਵਿੱਚ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਉਠਾਇਆ ਗਿਆ। ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਅਤੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਜੋ ਵੀ ਸਰਕਾਰ ਖ਼?ਲਾਫ਼ ਆਵਾਜ਼ ਉਠਾਉਂਦਾ ਹੈ, ਉਸ ’ਤੇ ਹਮਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ…
ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਹੁਣ ਇਤਿਹਾਸਕ ਅਤੇ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੀ ਸਪੱਸ਼ਟ ਤੌਰ ’ਤੇ ਨਜ਼ਰ ਆ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਮੁੱਖ ਮਾਰਗਾਂ, ਚੌਂਕਾਂ ਅਤੇ ਬਾਜ਼ਾਰਾਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਇਕੱਠੇ ਹੋ ਗਏ ਹਨ, ਜਿਸ ਕਾਰਨ ਨਾ ਸਿਰਫ਼ ਸਫਾਈ ਵਿਵਸਥਾ ਪ੍ਰਭਾਵਿਤ ਹੋਈ ਹੈ, ਸਗੋਂ ਸਥਾਨਕ ਵਸਨੀਕਾਂ ਅਤੇ ਇੱਥੇ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਕਚਹਿਰੀ ਰੋਡ, ਨਵੀਂ ਆਬਾਦੀ ਰੋਡ, ਮੁੱਖ ਬਾਜ਼ਾਰ, ਕਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਜ਼ਦੀਕੀ ਇਲਾਕਿਆਂ, ਨੈਣਾਂ ਦੇਵੀ ਮਾਰਗ ਅਤੇ ਹੋਰ ਕਈ ਥਾਵਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ।…
ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਸੌਂਪੀ ਗਈ ਸੂਬਾ ਉਪ ਪ੍ਰਧਾਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਵਿਸ਼ਵਾਸ ਲਈ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ…
ਇੱਥੇ ‘ਹਰਿ ਹਰਿ ਮਹਾਦੇਵ’ ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ। ’ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

