Author: Rozana Desh Pardesh

हरियाणा के जन स्वास्थ्य एवं भवन और निर्माण मंत्री श्री रणवीर सिंह गंगवा ने कहा कि मुख्यमंत्री श्री नायब सिंह सैनी के नेतृत्व में प्रदेश सरकार हर घर नल से शुद्ध जल पहुंचाने को प्रतिबद्ध है। जिला महेंद्रगढ़ के 39 गांवों और नांगल चौधरी शहर समूह में स्वच्छ एवं पर्याप्त पेयजल आपूर्ति सुनिश्चित करने के उद्देश्य से 284.18 करोड़ रुपये की वृहद पेयजल संवर्धन योजना को सरकार ने तकनीकी स्वीकृति प्रदान कर दी है। मंत्री श्री रणबीर गंगवा वीरवार को नारनौल में आमजन को संबोधित कर रहे थे। जन स्वास्थ्य अभियांत्रिकी मंत्री ने बताया कि इस परियोजना के क्रियान्वयन के…

Read More

हरियाणा के मुख्यमंत्री श्री नायब सिंह सैनी ने कहा कि हरियाणा देश में स्पोर्टस का पावरहाउस बन गया है। हमारे प्रदेश की आबादी केवल देश की कुल आबादी की 2 प्रतिशत है लेकिन जब भी ओलंपिक, पैरालंपिक, एशियाई खेल या राष्ट्रमंडल खेलों की बात होती है तो हरियाणा के सबसे अधिक खिलाड़ी मेडल जीतकर देश और प्रदेश का नाम ऊंचा करते हैं। मुख्यमंत्री श्री नायब सिंह सैनी गुरुवार को नई दिल्ली के भारतमंडपम में आयोजित स्पोर्टस फिटनेस और इन्फ्रास्ट्रक्चर एक्सपो में संबोधित कर रहे थे। इस दौरान केंद्रीय युवा कार्यक्रम एवं खेल मंत्री डॉ. मनसुख मांडविया ने बतौर मुख्य अतिथि…

Read More

हरियाणा के मुख्यमंत्री नायब सिंह सैनी ने कहा कि सरकार गीता को पाठ्यक्रम में और घर-घर गीता के संकल्प पर काम कर रही है। श्रीमद्भगवद्गीता केवल एक धार्मिक ग्रंथ नहीं है, बल्कि यह जीवन जीने का संपूर्ण विज्ञान है। गीता में कर्म, धर्म, ज्ञान और भक्ति का जो समन्वय बताया गया है, वही आज के समय में समाज और देश को आगे बढ़ाने का आधार है। प्रधानमंत्री नरेंद्र मोदी के मार्गदर्शन में हरियाणा सरकार संस्कृति और विकास को साथ लेकर चल रही है। मुख्यमंत्री नायब सिंह सैनी ने बुधवार को देर सायं गुरु पूर्णिमा के अवसर पर गीता ज्ञान संस्थान,…

Read More

हरियाणा के मुख्यमंत्री नायब सिंह सैनी ने कहा कि प्रदेश की स्वास्थ्य सेवाओं को आधुनिक, तीव्र और प्रभावशाली तरीके से आमजन तक पहुंचाने के लिए मुख्यालय से लेकर उप-स्वास्थ्य केंद्र तक का डिजिटलाइजेशन किया जाए। आमजन की सुविधा तथा समय की बचत के लिए टेली-मेडिसिन, टेली-कंसल्टेशन, ई-उपचार ओपीडी, टेली-ईसीजी तथा हैल्थ ट्रैकिंग के माध्यम से लोगों को आधुनिक स्वास्थ्य सुविधाएं उपलब्ध करवाई जाएं। मुख्यमंत्री ने यह निर्देश बृहस्पतिवार को हरियाणा सिविल सचिवालय में हरियाणा विजन 2047 के अंतर्गत स्वास्थ्य विभाग के अगले 5 वर्ष की कार्ययोजना की समीक्षा करते हुए दिए। इस दौरान उन्होंने स्वास्थ्य विभाग से संबंधित मुख्यमंत्री घोषणाओं…

Read More

ਸੁਪਰੀਮ ਕੋਰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਜੁੜੇ ਇੱਕ ਮਾਮਲੇ ਵਿੱਚ ਰੱਦ ਕਰ ਦਿੱਤਾ ਹੈ। ਅਰੋੜਾ ਨੇ ਮੈਡੀਕਲ ਆਧਾਰ ’ਤੇ ਸੁਪਰੀਮ ਕੋਰਟ ਤੋਂ ਜ਼ਮਾਨਤ ਮੰਗੀ ਸੀ। ਅਰੋੜਾ ਦੀ ਪਟੀਸ਼ਨ ਤੋਂ ਬਾਅਦ, ਸੁਪਰੀਮ ਕੋਰਟ ਨੇ ਏਮਜ਼, ਦਿੱਲੀ ਤੋਂ ਮੈਡੀਕਲ ਰਿਪੋਰਟ ਮੰਗੀ ਸੀ। ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ, ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰਨ ਦੇ ਨਾਲ, ‘ਆਪ’ ਸਰਕਾਰ ਦੇ ਮੰਤਰੀ ਨੂੰ ਫਿਲਹਾਲ ਜੇਲ੍ਹ ਵਿੱਚ ਰਹਿਣਾ ਪਵੇਗਾ ਅਤੇ ਉਨ੍ਹਾਂ…

Read More

ਇੱਥੋਂ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਉਸ ਵੇਲੇ ਸ਼ਰਧਾਲੂਆਂ ਦਾ ਵੱਡਾ ਇਕੱਠ ਹੋਇਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੇ ਵਿਸ਼ਾਲ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੂਰੇ ਪੰਡਾਲ ਵਿੱਚ “ਹਰਿ ਹਰਿ ਮਹਾਦੇਵ”ਦੇ ਜੈਕਾਰੇ ਗੂੰਜ ਉੱਠੇ। ਮੁੱਖ ਮੰਤਰੀ ਨੇ ਵੀ ਸ਼ਰਧਾਲੂਆਂ ਨਾਲ ਮਿਲ ਕੇ ਜੈਕਾਰੇ ਲਾਏ, ਜਦੋਂ ਕਿ ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਤੀ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਪਰੰਪਰਾ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ…

Read More

ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਅੱਜ ਬੰਗਾ ਸ਼ਹਿਰ ਵਿੱਚ ਮੁਕੰਮਲ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਮਿਊਂਸਪਲ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬੂਟਾ ਰਾਮ ਅਟਵਾਲ ਅਤੇ ਰਮੇਸ਼ ਭੰਗਲ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਲਗਭਗ ਸਾਰਾ ਕਾਰੋਬਾਰ ਬੰਦ ਰਿਹਾ। ਵਪਾਰੀਆਂ ਨੇ ਵੀ ਸਫਾਈ ਸੇਵਕਾਂ ਦੇ ਸੰਘਰਸ਼ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਮਿਊਂਸਪਲ ਸਫਾਈ ਸੇਵਕ ਯੂਨੀਅਨ, ਵਪਾਰ ਮੰਡਲ, ਵੱਖ-ਵੱਖ ਕਰਮਚਾਰੀ, ਮਜ਼ਦੂਰ ਯੂਨੀਅਨਾਂ, ਰਾਜਨੀਤਿਕ ਪਾਰਟੀਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਅਤੇ ਝੰਡੇ ਫੜ ਕੇ ਸ਼ਹਿਰ ਵਿੱਚ ਰੋਸ…

Read More

ਸਫਾਈ ਸੇਵਕ ਯੂਨੀਅਨ ਪੰਜਾਬ ਦੀ ਇਕਾਈ ਸ਼ਾਹਕੋਟ ਦੇ ਪ੍ਰਧਾਨ ਸੁਨੀਲ ਕੁਮਾਰ ਉਰਫ ਜੱਸੀ ਦੀ ਅਗਵਾਈ ਵਿੱਚ ਸ਼ਾਹਕੋਟ ਦੇ ਸਫਾਈ ਕਰਮਚਾਰੀਆਂ ਨੇ ਨਗਰ ਪੰਚਾਇਤ ਦੇ ਦਫਤਰ ਵਿਖੇ ਆਪਣਾ ਇਕੱਠ ਕੀਤਾ ਅਤੇ ਆਪਣੀ ਮੁਕੰਮਲ ਹੜਤਾਲ ਕਰਕੇ ਸ਼ਾਹਕੋਟ ਦੇ ਬਾਜ਼ਾਰਾਂ ਵਿੱਚ ਪੈਦਲ ਰੋਸ ਮੁਜਾਹਰਾ ਕੀਤਾ ਜਿਸ ਨੂੰ ਵਪਾਰੀਆਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਸਰਕਾਰ ਖਿਲਾਫ ਵੱਡਾ ਹੁੰਗਾਰਾ ਦਿੱਤਾ ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਤਸ਼ੱਦਦ ਢਾਉਣ ਵਾਲੇ ਡੀਐਸ ਪੀ ਖਿਲਾਫ ਇਰਾਦਾ ਕਤਲ ਦਾ ਮੁਕਦਮਾ ਦਰਜ ਕਰਕੇ ਉਹਨਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ ਉਹਨਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ…

Read More

ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਅੱਜ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ । ਅੱਜ ਇਸ ਸੰਬੰਧੀੀ ਖਰੜ ਦੇ ਵਿੱਚ ਮੁਕੰਮਲ ਬੰਦ ਰਿਹਾ ਅਤੇ ਸਾਰੇ ਬਾਜਾਰ ਅਤੇ ਵਪਾਰਿਕ ਅਦਾਰੇ ਬੰਦ ਸਨ ਅਤੇ ਸੁਨਮਸਾਨ ਫੈਲਿਆ ਹੋਇਆ ਸੀ। ਅੱਜ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਵਿੱਚ ਰੈਲੀ ਵੀ ਕੱਢੀ । ਇਸ ਸੰਬੰਧ ਦੇ ਵਿੱਚ ਬੀਤੀ ਰਾਤ ਮਿਉਸ਼ਿਪਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਵਪਾਰ ਮੰਡਲ ਖਰੜ ਦੇ ਵਿਚਕਾਰ ਇੱਕ ਮੀਟਿੰਗ ਹੋਈ ਸੀ ਜਿਸ ਵਿੱਚ ਵਪਾਰ ਮੰਡਲ ਨੇ ਇਹ ਫੈਸਲਾ ਲਿਆ ਸੀ ਕਿ ਅੱਜ ਬੰਦ ਰਖਿਆ ਜਾਵੇਗਾ।

Read More

ਨੌਜਵਾਨਾਂ ਨੂੰ ਨਸ਼ੇ ਦੀ ਪ੍ਰਵਿਰਤੀ ਤੋਂ ਦੂਰ ਰੱਖਦਿਆਂ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਦੀ ਮੁੱਖ ਧਾਰਾ ਨਾਲ ਜੋੜਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 2 ਅਗਸਤ, 2026 ਨੂੰ ’ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ – ਸੰਕਲਪ ਮੁਹਿੰਮ ਦੀ ਰਾਸ਼ਟਰੀ ਪੱਧਰ ’ਤੇ ਆਗਾਜ਼ ਕਰਨਗੇ। ਇਸ ਮੌਕੇ ਹਰਿਆਣਾ ਦੇ ਲੱਖਾਂ ਨੌਜਵਾਨ ਇਸ ਮੁਹਿੰਮ ਨਾਲ ਵਰਚੁਅਲ ਤੌਰ ’ਤੇ ਜੁੜ ਕੇ ਨਸ਼ਾਮੁਕਤ ਸਮਾਜ ਦੀ ਸਿਰਜਣਾ ਦਾ ਪ੍ਰਣ ਲੈਣਗੇ ਅਤੇ ਇਸ ਨੂੰ ਸੂਬਾ ਵਿਆਪੀ ਜਨ-ਅੰਦੋਲਨ ਦਾ ਰੂਪ ਦੇਣਗੇ। ਹਰਿਆਣਾ ਵਿੱਚ ਇਸ ਮੁਹਿੰਮ ਦਾ ਰਾਜ ਪੱਧਰੀ ਮੁੱਖ ਪ੍ਰੋਗਰਾਮ ਪਵਿੱਤਰ ਧਰਤੀ ਕੁਰੂਕਸ਼ੇਤਰ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ.…

Read More