Author: Rozana Desh Pardesh

हरियाणा के विकास एवं पंचायत मंत्री श्री कृष्ण लाल पंवार ने बुधवार को पानीपत में आयोजित पत्रकार वार्ता को संबोधित करते हुए कहा कि संत शिरोमणि गुरु रविदास जी भारतीय संत परंपरा के महान संत, समाज सुधारक, कवि तथा निर्गुण भक्ति आंदोलन के प्रमुख स्तंभों में से एक थे। उन्होंने ऐसे समय में समाज को प्रेम, समानता, भाईचारे, सेवा और मानवता का संदेश दिया, जब जाति-पांति, छुआछूत और सामाजिक भेदभाव अपने चरम पर था। संत रविदास ने अपने जीवन और वाणी के माध्यम से समाज को नई दिशा दी और उनके विचार आज भी उतने ही प्रासंगिक हैं, जितने उनके…

Read More

हरियाणा के मुख्यमंत्री नायब सिंह सैनी ने कहा कि वर्तमान सरकार ने प्रदेश में वर्षों से चली आ रही भर्ती व्यवस्था में व्यापक सुधार किए हैं। इसका परिणाम यह है कि आज युवाओं को बिना खर्ची और बिना पर्ची के, उनकी मेहनत, योग्यता तथा प्रतिभा के आधार पर सरकारी नौकरियां मिल रही हैं। मुख्यमंत्री ने स्पष्ट शब्दों में कहा कि प्रदेश में न पर्ची चलेगी, न खर्ची चलेगी, केवल मेरिट के आधार पर ही भर्ती होगी। मुख्यमंत्री ने कहा कि वर्ष 2024 के विधानसभा चुनाव के दौरान संकल्प पत्र में प्रदेश के 2 लाख युवाओं को सरकारी नौकरी देने का…

Read More

हरियाणा सरकार के कृषि एवं किसान कल्याण मंत्री श्याम सिंह राणा ने प्रदेश के किसानों से अपील की है कि वे अपने खेतों के ट्यूबवेल के पानी की नियमित रूप से जांच अवश्य करवाएं। उन्होंने कहा कि “करवाओगे पानी की जांच, नहीं आएगी फसल उत्पादन पर आंच”। श्री राणा ने कहा कि सिंचाई के पानी की गुणवत्ता फसल उत्पादन और उपज को सीधे तौर पर प्रभावित करती है। पानी में अधिक लवणता (नमक की मात्रा) और क्षारीयता होने से मिट्टी की उर्वरता तथा उत्पादन क्षमता पर बुरा असर पड़ सकता है। समय पर ट्यूबवेल के पानी की जांच कराने से…

Read More

हरियाणा के जनस्वास्थ्य अभियांत्रिकी एवं लोक निर्माण (भवन एवं सड़कें) मंत्री श्री रणबीर गंगवा ने सीवरेज और मैनहोल से जुड़े कार्यों में सामने आने वाली दुर्घटनाओं और लापरवाही के मामलों पर कड़ा रुख अपनाते हुए विभाग के अधिकारियों को सख्त निर्देश जारी किए हैं। उन्होंने स्पष्ट कहा है कि सुरक्षा नियमों में किसी भी तरह की लापरवाही अब बर्दाश्त नहीं की जाएगी। यदि किसी कर्मचारी की जान सुरक्षा उपायों की अनदेखी के कारण जाती है तो संबंधित अधिकारियों की जिम्मेदारी तय की जाएगी और उनके खिलाफ सख्त कार्रवाई होगी। कैबिनेट मंत्री श्री रणबीर गंगवा ने बकायदा इसके लिए अहम फैसले…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਪਟਿਆਲਾ ਵਿਖੇ ’ਇੱਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇੱਕ ਅਜਿਹੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਸਤਿਕਾਰ ਅਤੇ ਸਦਭਾਵਨਾ ਨਾਲ ਇਕੱਠੇ ਰਹਿਣ। ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਅਜਿਹੀ ਉਪਜਾਊ…

Read More

ਵੱਖ ਵੱਖ ਜਥੇਬੰਦੀਆਂ ਵੱਲੋਂ ਪਿਛਲੇ ਦਿਨੀ ਲੀਕ ਹੋਏ ਫਾਰਮੈਸੀ ਆਫ਼ੀਸਰ ਦੇ ਪੇਪਰ ਦੇ ਦੋਸ਼ੀ ਸਿਆਸੀ ਲੀਡਰ ਅਤੇ ਯੂਨੀਵਰਸਿਟੀ ਅਧਿਕਾਰੀਆਂ ਨੂੰ ਸਜ਼ਾ ਦਵਾਉਣ ਲਈ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਸਾਹਮਣੇ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਦਰਬਾਰਗੰਜ ਵਿੱਚ ਰੋਸ ਰੈਲੀ ਕਰਕੇ ਯੂਨੀਵਰਸਿਟੀ ਤੱਕ ਮਾਰਚ ਕੀਤਾ ਗਿਆ ਅਤੇ ਇਨਸਾਫ਼ ਮਿਲਣ ਤੱਕ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 19 ਜੁਲਾਈ ਨੂੰ ਫਾਰਮੇਸੀ ਦਾ ਪੇਪਰ ਜੋ ਬਾਬਾ ਫਰੀਦ ਯੂਨੀਵਰਸਿਟੀ ਦੀ ਦੇ ਅਧਿਕਾਰੀਆਂ ਦੁਆਰਾ ਲਿਆ ਜਾ ਰਿਹਾ ਸੀ ਉਸ ਵਿੱਚ ਵੱਡੇ ਘਪਲੇਬਾਜ਼ੀ ਸਾਹਮਣੇ ਆਈ ਅਤੇ 3 ਲੱਖ ਤੋਂ ਲੈ ਕੇ 13-13 ਲੱਖ ਵਿਦਿਆਰਥੀਆਂ ਨੂੰ ਵਿਦਿਆਰਥੀਆਂ ਤੋਂ ਪੇਪਰ ਪਾਸ…

Read More

ਫਾਜ਼ਿਲਕਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਦਿੱਲੀ ਦੇ ਇੱਕ ਅੰਤਰਰਾਜੀ ਹਥਿਆਰ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਐਸਐਸਪੀ ਗਗਨ ਅਜੀਤ ਸਿੰਘ ਨੇ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ 28 ਜੁਲਾਈ ਨੂੰ ਸੀਆਈਏ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਹੇਠ ਏਐਸਆਈ ਰਾਧੇ ਸ਼ਿਆਮ ਪੁਲਿਸ ਪਾਰਟੀ ਨਾਲ ਫਾਜ਼ਿਲਕਾ-ਅਬੋਹਰ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖਬਰ ਤੋਂ ਸੂਚਨਾ ਮਿਲੀ ਕਿ ਦਿੱਲੀ ਦਾ ਰਹਿਣ ਵਾਲਾ ਪੀਯੂਸ਼ ਬਰੇਲਾ ਅਜੀਤ ਨਗਰ ਲਿੰਕ ਰੋਡ ’ਤੇ ਨਾਜਾਇਜ਼ ਹਥਿਆਰ ਵੇਚਣ ਲਈ ਆਇਆ ਹੋਇਆ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਮੌਕੇ…

Read More

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਮਾਨਸੂਨ ਸੈਸਨ ਦੌਰਾਨ ਰਾਜ ਸਭਾ ਪੰਜਾਬ ਵਿੱਚ ਵਾਰ-ਵਾਰ ਆਉਣ ਵਾਲੇ ਹੜਾਂ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਖੇਤਰ ਲਈ ਇੱਕ ਏਕੀਕਿ?ਰਤ ਹੜ ਪ੍ਰਬੰਧਨ ਤੰਤਰ ਤਿਆਰ ਕਰਨ ਦੀ ਅਪੀਲ ਕੀਤੀ। ਹੜਾਂ ਦੀ ਰੋਕਥਾਮ ਲਈ ਲੰਬੇ ਸਮੇਂ ਦੀ ਅਤੇ ਵਿਗਿਆਨਕ ਪਹੁੰਚ ਦੀ ਮੰਗ ਕਰਦਿਆਂ ਸੰਧੂ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ ਲਈ ਕਾਨੂੰਨੀ ਮਾਨਤਾ ਪ੍ਰਾਪਤ ਸਾਂਝਾ ਹੜ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਮੰਗ ਕੀਤੀ, ਜਿਸ ਨੂੰ ਜਲ ਭੰਡਾਰਾਂ ਦੀ ਰੀਅਲ-ਟਾਈਮ ਨਿਗਰਾਨੀ, ਉੱਨਤ ਹੜ ਪੂਰਵ-ਅਨੁਮਾਨ ਪ੍ਰਣਾਲੀ ਅਤੇ ਵੱਡੇ ਜਲ ਭੰਡਾਰਾਂ ਦੀ ਸਮਾਂਬੱਧ ਗਾਦ ਸਫਾਈ ਦਾ ਸਹਾਰਾ ਹੋਵੇ। ਵੱਡੇ ਜਲ ਭੰਡਾਰਾਂ ਵਿੱਚ…

Read More

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮਾਮਲੇ ਤੇ ਪੰਥ ਤੇ ਪੰਜਾਬ ਸਰਕਾਰ ਵਿਚਾਲੇ ਚਲ ਰਹੇ ਵਿਵਾਦ ਦੌਰਾਨ ਅੱਜ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਜਿੰਦਰਜੀਤ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਪਹੁੰਚੇ ਤੇ ਉਨਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੁਆਰਾ ਐਕਟ ਤੇ ਲਗਾਏ ਇਤਰਾਜਾਂ ਦਾ ਜਵਾਬ ਸੌਂਪਿਆ ।ਜਥੇਦਾਰ ਦੀ ਗੈਰ ਹਾਜਰੀ ਵਿਚ ਇਹ ਜਵਾਬ ਜਥੇਦਾਰ ਦੇ ਨਿਜੀ ਸਹਾਇਕ ਬਗੀਚਾ ਸਿੰਘ ਤੇ ਜਥੇਦਾਰ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਪ੍ਰਾਪਤ ਕੀਤਾ। ਪੱਤਰਕਾਰਾਂ ਨਾਲ ਗਲ ਕਰਦਿਆਂ ਵਿਧਾਇਕ ਡਾਕਟਰ ਨਿੱਜਰ ਨੇ ਕਿਹਾ ਕਿ ਜਥੇਦਾਰ ਨੇ ਦ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚਲੇ…

Read More

ਪੰਜਾਬ ਭਰ ਦੇ ਹਜ਼ਾਰਾਂ ਸਫ਼ਾਈ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਲਈ ਇੱਕ ਵਿਆਪਕ ਭਲਾਈ ਪੈਕੇਜ ਦਾ ਐਲਾਨ ਕੀਤਾ ਹੈ। ਸਰਕਾਰ ਨੇ ਤਿੰਨ ਸਾਲ ਦੀ ਨਿਰੰਤਰ ਸੇਵਾ ਵਾਲੇ ਆਊਟਸੋਰਸ ਸਫ਼ਾਈ ਕਾਮਿਆਂ ਨੂੰ ਸਿੱਧੇ ਠੇਕੇ (ਡਾਇਰੈਕਟ ਕੰਟਰੈਕਟ) ਅਧੀਨ ਲਿਆਉਣ, ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਆਧਾਰਤ ਕਾਮਿਆਂ ਸਮੇਤ ਸਾਲ 2021 ਵਿੱਚ ਰੱਖੇ ਗਏ ਵਰਕਰਾਂ ਨੂੰ ਪੱਕਾ (ਰੈਗੂਲਰ) ਕਰਨ ਅਤੇ ਠੇਕਾ ਆਧਾਰਤ ਸਫ਼ਾਈ ਸਟਾਫ਼ ਦਾ ਮਾਸਿਕ ਮਿਹਨਤਾਨਾ 1 ਅਗਸਤ, 2026 ਤੋਂ ਸੋਧ ਕੇ 20,520 ਰੁਪਏ ਕਰਨ ਦਾ ਫੈਸਲਾ ਕੀਤਾ ਹੈ।…

Read More