- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
हरियाणा के मुख्यमंत्री नायब सिंह सैनी की अध्यक्षता में आज यहां हुई मंत्रिमंडल की बैठक में प्रधानमंत्री आवास योजना-शहरी 2.0 के अंतर्गत स्टांप ड्यूटी एवं पंजीकरण शुल्क में छूट तथा निश्चित शुल्क निर्धारित करने संबंधी प्रस्ताव को मंजूरी प्रदान की गई। यह निर्णय प्रधानमंत्री आवास योजना-शहरी 2.0 के तहत पंजीकृत आर्थिक रूप से कमजोर वर्ग (ईडब्ल्यूएस) के लाभार्थियों के लिए पीएमएवाई-यू 2.0 के तहत 60 वर्गमीटर तक के पात्र आवासीय इकाइयों पर लागू होगा। स्टांप ड्यूटी एवं पंजीकरण शुल्क में छूट, समयबद्ध और महत्वाकांक्षी अभियान के अंतर्गत आर्थिक रूप से कमजोर परिवारों के लिए किफायती आवास उपलब्ध कराने की दिशा…
ਖਰੜ-ਕੁਰਾਲੀ ਸੜਕ ਉਤੇ ਪਿੰਡ ਸਹੌੜਾ ਨਜ਼ਦੀਕ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਸਵਰਾਜ ਫੈਕਟਰੀ ਚੱਪੜਚਿੜੀ ਵਿਚ ਕੰਮ ਕਰਦੇ ਹੋਏ ਦੋ ਦੋਸਤਾਂ ਦੀ ਮੌਤ ਹੋ ਗਈ। ਇਸ ਸਬੰਧੀ ਖਰੜ ਸਦਰ ਪੁਲੀਸ ਨੇ ਬਲਜੀਤ ਕੁਮਾਰ ਵਾਸੀ ਕੁਰਾਲੀ ਦੇ ਬਿਆਨਾਂ ਤੇ ਟੈਂਕਰ ਨੰਬਰ ਪੀ ਬੀ 65 ਬੀ ਬੀ 7956 ਦੇ ਨਾਮਾਲੂਮ ਡਰਾਈਵਰ ਦੇ ਵਿਰੁੱਧ ਬੀ ਐਨ ਐਸ ਦੀ ਧਾਰਾ 281, 106 (1) ਅਤੇ 324 (4) ਅਧੀਨ ਕੇਸ ਦਰਜ ਕਰ ਲਿਆ। ਇਸ ਸਬੰਧ ਵਿਚ ਬਲਜੀਤ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਸਦਾ ਲੜਕਾ ਅਮਿਤ ਕੁਮਾਰ (24 ਸਾਲ) ਸਵਰਾਜ ਫੈਕਟਰੀ ਚੱਪੜਚਿੜੀ ਵਿਖੇ ਕੰਮ ਕਰਦਾ ਸੀ। ਉਹ ਆਪਣੇ ਦੋਸਤ ਉਮੇਸ਼ ਜੋ ਉਸੇ ਫੈਕਟਰੀ ਵਿਚ ਕੰਮ ਕਰਦਾ…
ਪੰਜਾਬ ਵਿੱਚ ਬਿਜਲੀ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਖਤਮ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਸਕਾਰਾਤਮਕ ਗੱਲਬਾਤ ਹੋਈ ਹੈ, ਜਿਸ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਕਰੀਬ 16 ਮੁਲਾਜ਼ਮ ਯੂਨੀਅਨਾਂ ਇਸ ਹੜਤਾਲ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਇੱਕ ਫਾਇਨੈਂਸ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਵੱਖ-ਵੱਖ ਮੰਗਾਂ ਦਾ ਵਿਸਥਾਰ ਨਾਲ ਅਧਿਐਨ ਕਰੇਗੀ ਅਤੇ ਆਪਣੀ ਰਿਪੋਰਟ 15 ਅਗਸਤ ਤੱਕ ਸਰਕਾਰ ਨੂੰ ਸੌਂਪੇਗੀ। ਵਿੱਤ…
ਹਰਿਆਣਾ ਦੇ ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਅੱਜ ਲੋਕ ਭਵਨ ਵਿਖੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਰਾਜਪਾਲ ਅਤੇ ਸਿੱਖਿਆ ਮੰਤਰੀ ਨੇ ਹਰਿਆਣਾ ਦੇ ਸਿੱਖਿਆ ਖੇਤਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ। ਰਾਜ ਵਿੱਚ ਸਿੱਖਿਆ ਦੀ ਗੁਣਵੱਤਾ, ਪਹੁੰਚਯੋਗਤਾ ਅਤੇ ਸਮੁੱਚੇ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਨਾਲ ਸਬੰਧਤ ਮੁੱਦਿਆਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਾਜ ਦੀਆਂ ਯੂਨੀਵਰਸਿਟੀਆਂ ਦੀ ਮੌਜੂਦਾ ਸਥਿਤੀ ਦੀ ਵੀ ਸਮੀਖਿਆ ਕੀਤੀ। ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ, ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ, ਹਰਿਆਣਾ…
ਪੰਜਾਬ ਭਰ ਵਿੱਚ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਬਰਨਾਲਾ ਦੇ ਨਗਰ ਨਿਗਮ ਦਫ਼ਤਰ ਵਿਖੇ ਪੱਕੇ (ਸਥਾਈ) ਅਤੇ ਕੱਚੇ (ਕੰਟਰੈਕਟ) ਸਫ਼ਾਈ ਸੇਵਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਵਿੱਚ ਪਿਛਲੇ ਦਿਨੀਂ ਸਾਥੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਅਤੇ ਆਪਣੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਜਲਦ ਮੰਨਣ ਦੀ ਮੰਗ ਕੀਤੀ। ਸਫ਼ਾਈ ਸੇਵਕਾਂ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ…
ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੌਰਾਨ ਇੱਕ ਦਰਦਨਾਕ ਹਾਦਸੇ ਵਿੱਚ ਪੰਜਾਬ ਯੂਨੀਵਰਸਿਟੀ ਦੀ ਪੀਐਚਡੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਜੋਤੀ ਵਜੋਂ ਹੋਈ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਯੂਨੀਵਰਸਿਟੀ ਅਤੇ ਵਿਦਿਆਰਥੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਜੋਤੀ ਭਾਰੀ ਮੀਂਹ ਦੌਰਾਨ ਕਿਤੇ ਜਾ ਰਹੀ ਸੀ। ਇਸ ਦੌਰਾਨ ਉਸ ਦਾ ਹੱਥ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਮੀਂਹ ਕਾਰਨ ਖੰਭੇ ਵਿੱਚ ਕਰੰਟ ਆ ਗਿਆ ਸੀ, ਜਿਸ ਦੀ ਲਪੇਟ ਵਿੱਚ ਆਉਣ ਨਾਲ ਜੋਤੀ ਬੇਹੋਸ਼ ਹੋ ਕੇ ਸੜਕ ’ਤੇ ਡਿੱਗ ਪਈ। ਆਸ-ਪਾਸ…
ਪਿਛਲੇ ਦਿਨੀ ਦੇਸ਼ ਵਿੱਚ ਹੋਏ ਵੱਡੇ ਪੇਪਰ ਲੀਕ ਘੁਟਾਲੇ ਵਿੱਚ ਫਸੀ ਮੋਦੀ ਸਰਕਾਰ ਦੇ ਵਿਰੋਧ ਵਿੱਚ ਅੱਜ ਜਿਲਾ ਕਾਂਗਰਸ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਪੁੱਜੇ ਸੈਂਕੜੇ ਕਾਂਗਰਸੀ ਵਰਕਰਾਂ ਤੇ ਵਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਰੰਧਾਵਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੇ ਦੇਸ਼ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਦੋਨੋਂ ਹੀ ਕਈ ਪੇਪਰ ਘਟਾਲਿਆਂ ਵਿੱਚ ਸ਼ਾਮਿਲ ਹੋਏ ਹਨ ਜਿਸ ਦੀ ਤਾਜ਼ਾ ਉਦਾਹਰਨ ਨੀਟ ਪੇਪਰ ਘੁਟਾਲਾ ਹੈ ਜਿਸ ਤੋਂ ਦੁਖੀ ਹੋ ਕੇ ਕਈ ਵਿਦਿਆਰਥੀ ਨੂੰ ਆਤਮਦਾਹ ਤੱਕ ਕਰਨਾ ਪਿਆ ਤੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ…
ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਦੇ ਮੈਂਬਰ ਬਣਨ ਵਾਲੇ ਕਰੀਬ 200 ਵਕੀਲਾਂ ਦੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਲਾਈਸੰਸ ਮੁਅੱਤਲ ਕਰਨ ਦਾ ਮਤਾ ਪਾਸ ਕਰ ਦਿੱਤਾ ਹੈ। ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੁਗਪਾਲ ਸਿੰਘ ਬਰਾੜ, ਵਿਪਨ ਤਾਇਲ, ਸਿਮਰ ਵਿਜੇ ਸਿੰਘ, ਸਰਨਾਮ ਸਿੰਘ ਸੰਧੂ, ਨਵਜੋਤ ਸਿੰਘ ਵਹੈਣੀਵਾਲ ਅਤੇ ਅਵੀਨਾਸ਼ ਕੌਰ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਪੰਜਾਬ ਭਰ ਦੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਵਿੱਚ ਸੋਧ ਕਰਕੇ ਲਿਆਂਦੀ ਗਈ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਨੂੰ ਰੱਦ ਕਰਵਾਉਣ ਲਈ ਹੜਤਾਲ ’ਤੇ ਹਨ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੁਗਪਾਲ ਸਿੰਘ ਬਰਾੜ ਨੇ ਦੱਸਿਆ ਕਿ…
ਭਾਈ ਅੰਮ੍ਰਿਤ ਪਾਲ ਸਿੰਘ ਅਤੇ ਜੇਲ੍ਹਾਂ ਚ ਬੰਦ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੁੱਖ ਮੰਤਰੀ ਭੰਗਵੰਤ ਮਾਨ ਦੀ ਚੰਡੀਗੜ ਰਿਹਾਇਸ਼ ਅੱਗੇ ਅੱਜ 29 ਜੁਲਾਈ ਨੂੰ ਭਾਰੀ ਰੋਸ਼ ਮੁਜ਼ਾਹਰਾ ਕੀਤਾ ਜਾ ਰਿਹਾ ਹੈ!ਅਕਾਲੀ ਵਾਰਿਸ ਦੇ ਸੀਨੀਅਰ ਆਗੂ ਲਖਵੀਰ ਸਿੰਘ ਲੋਟ ਨੇ ਇਸ ਸਬੰਧੀ ਦੱਸਿਆ ਕਿ ਇਸ ਧਰਨੇ ਚ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਣਗੇ! ਲੋਟ ਨੇ ਸਮੂੰਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਰੋਸ ਮੁਜ਼ਾਰਹੇ ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ!ਉਹਨਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਇਸ ਰੈਲੀ ਵਿੱਚ…
ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀ ਪ੍ਰਧਾਨਗੀ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ। ਪਟਿਆਲਾ ਪੁੱਜਣ ’ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਸਮੁੱਚੀ ਪਟਿਆਲਾ ਜ਼ਿਲ੍ਹਾ ਟੀਮ ਵੱਲੋਂ ਉਹਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ, ‘ਸੂਬਾ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਜੀ ਦਾ ਪਟਿਆਲਾ ਦੀ ਧਰਤੀ ’ਤੇ ਪਹਿਲੀ ਵਾਰ ਆਗਮਨ ਹੋਇਆ ਹੈ। ਉਹਨਾਂ ਦੇ ਆਉਣ ਨਾਲ ਪੂਰੇ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵਿੱਚ ਇੱਕ ਨਵੀਂ ਊਰਜਾ ਅਤੇ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

