- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
हरियाणा के मुख्यमंत्री नायब सिंह सैनी ने कहा कि कांग्रेस के पास आज कोई वास्तविक मुद्दा नहीं बचा है। यही कारण है कि वह युवाओं के नाम पर घटिया राजनीति करने में जुटी हुई है। उन्होंने कहा कि लंबे समय तक सत्ता में रहने वाली कांग्रेस को पहले अपने शासनकाल का लेखा-जोखा देना चाहिए कि उस दौरान युवाओं को कितनी बेरोजगारी, भ्रष्टाचार और भर्ती प्रक्रियाओं में अनियमितताओं का सामना करना पड़ा। मुख्यमंत्री शनिवार को गुरुग्राम में जिला लोक संपर्क एवं कष्ट निवारण समिति की बैठक के उपरांत मीडिया कर्मियों से बात कर रहे थे। मुख्यमंत्री ने कहा कि कांग्रेस के…
गुरुग्राम की स्वच्छता, सौंदर्यीकरण और व्यवस्थित शहरी विकास सरकार की सर्वोच्च प्राथमिकताओं में शामिल हैं। मुख्यमंत्री श्री नायब सिंह सैनी ने जिला लोक संपर्क एवं कष्ट निवारण समिति की बैठक में अधिकारियों को निर्देश दिए कि शहर की स्वच्छता और सुंदरता के साथ किसी भी स्तर पर समझौता नहीं किया जाएगा। उन्होंने कहा कि निर्माण कार्य करने वाली सभी एजेंसियां और संबंधित अधिकारी यह सुनिश्चित करें कि निर्माण एवं विध्वंस (सीएंडडी) अपशिष्ट का वैज्ञानिक एवं निर्धारित स्थानों पर ही निस्तारण हो। मुख्यमंत्री शनिवार को गुरुग्राम में जिला लोक संपर्क एवं कष्ट निवारण समिति की बैठक की अध्यक्षता कर रहे थे।…
हरियाणा के परिवहन मंत्री अनिल विज के प्रयासों से भगवान श्रीकृष्ण की नगरी मथुरा-वृंदावन जाने वाले श्रद्धालुओं को अम्बाला से अब प्रतिदिन सीधी एसी बस सेवा का लाभ मिलेगा। परिवहन मंत्री अनिल विज के प्रयासों से बस सेवा अम्बाला से प्रारंभ हो गई है जिसका श्रद्धालुओं को अत्याधिक लाभ मिलेगा क्योंकि अब तक अम्बाला से मथुरा-वृंदावन के लिए कोई सीधी बस सेवा उपलब्ध नहीं थी। इस बस सेवा के प्रारंभ होने से श्रद्धालुओं ने परिवहन मंत्री अनिल विज का आभार भी व्यक्त किया है। मथुरा-वृंदावन के लिए एसी बस प्रतिदिन प्रात: 5:30 बजे अंबाला से चलेगी जबकि नौ घंटे के…
हरियाणा के मुख्यमंत्री नायब सिंह सैनी ने गुरु नानक खालसा कालेज यमुनानगर में आयोजित उत्कर्ष 2026 कार्यक्रम में बोलते हुए कहा कि श्री गुरु नानक देव जी की पवित्र शिक्षाओं से प्रेरित इस शिक्षण संस्थान में आकर मेरा हृदय गर्व, आत्मीयता और आशा से भर गया है। उन्होंने कहा कि श्री गुरु नानक खालसा ग्रुप ऑफ इंस्टीट्यूशंस ने वर्षों से शिक्षा के माध्यम से जिस सामाजिक चेतना का निर्माण किया है, वह वास्तव में राष्ट्र निर्माण की एक प्रेरणादायी यात्रा है। उन्होंने 160 मेधावी विद्यार्थी व खिलाडियों को उनकी उपलब्धियों के लिए सम्मानित करते हुए कहा कि मुझे इस मंच…
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ , ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ।…
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ , ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ।…
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਏ.ਓ.ਜੇ.ਈ., ਐਮ.ਯੂ.ਓ., ਪੈਨਸ਼ਨਰਜ਼ ਵੈਲਫੇਅਰ ਫ਼ੈਡਰੇਸ਼ਨ ਪਾਵਰਕਾਮ ਐਂਡ ਟ?ਰਾਂਸਕੋ ਪੈਨਸ਼ਨਰਜ਼ ਯੂਨੀਅਨ ਦੇ ਸੱਦੇ ’ਤੇ ਸਮੂਹਿਕ ਛੁੱਟੀ ਦੇ ਪੰਜਵੇਂ ਦਿਨ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਮੰਡਲ ਮਾਲੇਰਕੋਟਲਾ ਦੇ ਗੇਟ ’ਤੇ ਦਿੱਤੇ ਗਏ ਇਸ ਰੋਸ ਧਰਨੇ ਵਿੱਚ ਸਾਰੀਆਂ ਸਬ-ਡਵੀਜ਼ਨਾਂ ਦੇ ਆਗੂਆਂ/ਵਰਕਰਾਂ ਤੋਂ ਇਲਾਵਾ ਭਰਾਤਰੀ ਜੱਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਸਮੂਹਿਕ ਛੁੱਟੀ ਦੇ ਪੰਜਵੇਂ ਦਿਨ ਵੀ 92 ਪ੍ਰਤੀਸ਼ਤ ਤੋਂ ਉੱਪਰ ਕਰਮਚਾਰੀ ਸਮੂਹਿਕ ਛੁੱਟੀ ’ਤੇ ਚੱਲ ਰਹੇ ਹਨ। ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੇ ਗੱਲਬਾਤ ਕਰਕੇ ਮਸਲੇ ਹੱਲ ਕਰਨ ਦੀ ਬਜਾਏ ਗੱਲਬਾਤ ਦੇ ਰਸਤੇ ਬੰਦ ਕੀਤੇ ਹੋਏ ਹਨ। ਸਮੂਹਿਕ ਛੁੱਟੀ ਦੇ ਇਸ ਸੰਘਰਸ਼ ਪ੍ਰੋਗਰਾਮ…
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਹਲਕਾ ਬੰਗਾ ਵੱਲੋਂ ਵਿਦਿਆਰਥੀਆਂ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਲੈ ਕੇ ਅੱਜ ਬੰਗਾ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਸ਼ਾਮ 4 ਵਜੇ ਅਨਮੋਲ ਪੈਲੇਸ ਦੀ ਪਾਰਕਿੰਗ ਤੋਂ ਸ਼ੁਰੂ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰੋਸ ਮਾਰਚ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ, ਬਲਾਕ ਕਾਂਗਰਸ ਬੰਗਾ ਦੇ ਪ੍ਰਧਾਨ ਕੁਲਵਰਨ ਸਿੰਘ ਥਾਂਦੀਆ, ਅਤੇ ਬਲਾਕ ਕਾਂਗਰਸ ਔੜ ਦੇ ਪ੍ਰਧਾਨ ਰਾਮਦਾਸ ਸਿੰਘ ਨੇ ਕੀਤੀ। ਮਾਰਚ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਖ਼?ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ…
ਬਰਨਾਲਾ ’ਚ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਦਾ ਵਿਰੋਧ: ਬਲਾਚੌਰ ’ਚ ਆਗੂਆਂ ਨੇ ਫੂਕਿਆ ਮੁੱਖ ਮੰਤਰੀ ਮਾਨ ਦਾ ਪੁਤਲਾ ਬਲਾਚੌਰ, 25 ਜੁਲਾਈ (ਤਜਿੰਦਰ ਜੋਤ, ਜਸਵਿੰਦਰ ਕੌਰ) : ਪਟਿਆਲਾ ਅਤੇ ਖੰਨਾ ਤੋਂ ਬਾਅਦ ਹੁਣ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਅਤੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਫ਼ਾਈ ਸੇਵਕਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਹਲਕਾ ਬਲਾਚੌਰ ਦੇ ਪ੍ਰਮੁੱਖ ਆਗੂਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਘਟਨਾ ਦੇ ਰੋਸ ਵਜੋਂ ਹਲਕਾ ਬਲਾਚੌਰ ਦੇ ਸਫ਼ਾਈ ਕਰਮਚਾਰੀਆਂ ਅਤੇ ਆਗੂਆਂ ਵੱਲੋਂ ਨਗਰ ਕੌਂਸਲ ਬਲਾਚੌਰ ਵਿਖੇ ਜ਼ਬਰਦਸਤ ਧਰਨਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ…
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ 90 ਫ਼ੀਸਦੀ ਸਟਾਫ਼ ਹੜਤਾਲ ’ਤੇ ਚੱਲ ਰਿਹਾ ਹੈ। ਇਸ ਕਾਰਨ ਪੰਜਾਬ ਭਰ ’ਚ ਬਿਜਲੀ ਦਾ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਅਜਿਹੇ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨਜਮੈਂਟ ਵਲੋਂ ਹੜਤਾਲੀ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕੰਮ ’ਤੇ ਵਾਪਸ ਆਉਣ ਸਣੇ ’ਨੋ ਵਰਕ, ਨੋ ਪੇਅ’ ਦਾ ਨੋਟੀਫਿਕੇਸ਼ ਜਾਰੀ ਕਰ ਦਿੱਤਾ ਗਿਆ ਹੈ। ਇਸ ’ਚ ਸਾਫ਼ ਤੌਰ ’ਤੇ ਲਿਖਿਆ ਗਿਆ ਹੈ ਕਿ ਹੜਤਾਲ ’ਤੇ ਰਹਿਣ ਵਾਲੇ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਲਗਾਉਂਦੇ ਹੋਏ ਜਿੰਨੇ ਦਿਨਾਂ ਤੱਕ ਮੁਲਾਜ਼ਮ ਕੰਮ ’ਤੇ ਨਹੀਂ ਆਉਣਗੇ, ਓਨੇ ਦਿਨਾਂ ਦੀ ਤਨਖ਼ਾਹ ਕੱਟੀ ਜਾਵੇਗੀ ਇਸ ਦੇ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

